ਮੋਗਾ (ਕਮਲ) :- ਵਰਤਮਾਨ ਹਲਾਤਾਂ ਦੇ ਮੱਦੇਨਜਰ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਕਮ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਵਤਾਰ ਸਿੰਘ ਧਾਲੀਵਾਲ ਨੇ ਦੱਸਿਆ ਹੈ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮਿਲੇ ਹੁਕਮਾਂ ਅਨੁਸਾਰ ਅਜਿਹਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੌਮੀ ਲੋਕ ਅਦਾਲਤ ਦੀ ਨਵੀਂ ਤਾਰੀਖ਼ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।
Check Also
नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए
जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …
Jiwanjot Savera