ਡਿਪਟੀ ਕਮਿਸ਼ਨਰ ਵਲੋਂ ਜਲੰਧਰ ਜ਼ਿਲ੍ਹੇ ਦੇ ਸਮੂਹ ਕਾਲਜਾਂ ‘ਚ 1 ਸਤੰਬਰ ਨੂੰ ਛੁੱਟੀ ਦਾ ਐਲਾਨ

ਜਲੰਧਰ, (ਅਰੌੜਾ)1 ਸਤੰਬਰ : ਭਾਰੀ ਬਾਰਿਸ਼ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਅੱਜ 1 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲਗਾਤਾਰ ਬਾਰਿਸ਼ ਹੋਣ ਨਾਲ ਸ਼ਹਿਰ ਦੀਆਂ ਕੁਝ ਥਾਵਾਂ ਉਤੇ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਰਕੇ ਆਵਾਜਾਈ ਅਤੇ ਪਬਲਿਕ ਹਿੱਤ ਨੂੰ ਦੇਖਦੇ ਹੋਏ ਇਹ ਛੁੱਟੀ ਕੀਤੀ ਗਈ ਹੈ। ਪੰਜਾਬ ਦੇ ਸਮੂਹ ਸਕੂਲਾਂ ਵਿੱਚ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ 3 ਸਤੰਬਰ ਤੱਕ ਛੁੱਟੀਆਂ ਕਰਨ ਦਾ ਐਲਾਨ ਕੀਤਾ ਜਾ ਚੁੱਕਾ ਹੈ।

Check Also

इम्प्लाईज युनाइटेड फोरम द्वारा डॉ. भीमराव अंबेडकर की 135वीं जयंती पर विद्यार्थियों का सम्मान व सामाजिक जागरूकता कार्यक्रम आयोजित

जालंधर/अरोड़ा – इम्प्लाईज युनाइटेड फोरम बस्ती दनिश्मन्दा द्वारा भारत रत्न बाबा साहिब डॉ भीम राव …

Leave a Reply

Your email address will not be published. Required fields are marked *