ਅੰਮ੍ਰਿਤਸਰ (ਪ੍ਰਦੀਪ) :- ਪੀ ਐੱਸ ਐਮ ਐਸ ਯੂ ਸੂਬਾ ਕਮੇਟੀ ਦੇ ਸੱਦੇ ਤੇ ਜਿਲਾ ਇਕਾਈ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਹੱਕੀ ਅਤੇ ਜਾਇਜ ਮੰਗਾਂ ਦੀ ਪੂਰਤੀ ਲਈ ਡਿਪਟੀ ਕਮਿਸ਼ਨਰ ਦਫਤਰ ਅੰਮ੍ਰਿਤਸਰ ਦੇ ਬਾਹਰ ਗੇਟ ਰੈਲੀ ਕੀਤੀ ਗਈ ਇਸ ਮੌਕੇ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ, ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ, ਤੇਜਿੰਦਰ ਸਿੰਘ ਢਿਲੋਂ ਮੁੱਖ ਬੁਲਾਰਾ,ਅਸ਼ਨੀਲ ਕੁਮਾਰ ਸ਼ਰਮਾਂ ਮੁੱਖ ਸਲਾਹਕਾਰ,ਗੁਰਮੁੱਖ ਸਿੰਘ ਚਾਹਲ ਜਿਲਾ ਵਿੱਤ ਸਕੱਤਰ, ਅਮਨ ਥਰੀਏਵਾਲ ਅਤੇ ਮੁਨੀਸ਼ ਕੁਮਾਰ ਸੂਦ ਸੀਨੀਅਰ ਮੀਤ ਪ੍ਰਧਾਨ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਤੋਂ ਅਤੁੱਲ ਸ਼ਰਮਾਂ, ਲਖਵਿੰਦਰ ਸਿੰਘ ਗਿੱਲ, ਵਿਕਾਸ ਜੋਸ਼ੀ, ਅਜੇ ਸ਼ਰਮਾਂ, ਮਲਕੀਅਤ ਸਿੰਘ,ਦਿਲਬਾਗ ਸਿੰਘ, ਬਿਕਰਮਜੀਤ ਸਿੰਘ ਕਲੇਰ, ਰਜਿੰਦਰ ਸਿੰਘ ਮੱਲੀ, ਪਰਵਿੰਦਰ ਸਿੰਘ, ਪਵਨ ਕੁਮਾਰ, ਸੰਜੀਵ ਕੁਮਾਰ, ਰਕੇਸ਼ ਬਾਬੋਵਾਲ, ਕਮਲਜੀਤ ਸਿੰਘ, ਗੁਰਦੇਵ ਸਿੰਘ, ਕੁਲਦੀਪ ਸਿੰਘ, ਜਗਜੀਵਨ ਸ਼ਰਮਾਂ, ਬਲਜੀਤ ਸਿੰਘ ਬੱਲੀ, ਮਨਦੀਪ ਸਿੰਘ, ਸ਼ਿਵ ਕੁਮਾਰ, ਹੀਰਾ ਭੁੱਲਰ, ਸ਼ਮਸ਼ੇਰ ਸਿੰਘ, ਰਣਬੀਰ ਸਿੰਘ ਰਾਣਾ, ਸਾਹਿਲ ਚੋਪੜਾ, ਅਤੇ ਭਰਾਤਰੀ ਜਥੇਬੰਦੀ ਤੋਂ ਨਰਿੰਦਰ ਸਿੰਘ, ਪੈਨਸ਼ਨਰ ਯੂਨੀਅਨ ਤੋਂ ਨਿਰਮਲ ਸਿੰਘ ਆਨੰਦ ਸੋਮਨਾਥ ਰੌਲੀਆ, ਯੋਗੇਸ਼ ਭਾਟੀਆ, ਅਹੁੱਦੇਦਾਰ ਆਦਿ ਹਾਜ਼ਰ ਸਨ।
