ਜਲੰਧਰ (ਅਰੋੜਾ) :- ਮਾਨਯੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਵੱਲੋਂ ਜਾਰੀ ਦਿਸ਼ਾਂ ਨਿਰਦੇਸ਼ਾਂ ਮੁਤਾਬਿਕ ਐਮ.ਐੱਫ ਫਾਰੂਕੀ, ਆਈ.ਪੀ.ਐਸ, ਵਧੀਕ ਡਾਇਰੈਕਟਰ ਜਨਰਲ ਪੁਲਿਸ, ਸਟੇਟ ਆਰਮਡ ਪੁਲਿਸ, ਜਲੰਧਰ ਵੱਲੋਂ ਪੰਜਾਬ -ਆਰਮਡ ਵਿੰਗ ਵਿੱਚ ਤਾਇਨਾਤ 73 ਸਬ-ਇੰਸਪਕਟਰ ਰੈਂਕ ਦੇ ਕਰਮਚਾਰੀਆਂ ਨੂੰ ਇੰਸਪੈਕਟਰ ਰੈਂਕ,162 ਏ.ਐਸ.ਆਈ ਰੈਂਕ ਦੇ ਕਰਮਚਾਰੀਆਂ ਨੂੰ ਸਬ-ਇੰਸਪੈਕਟਰ ਰੈਂਕ, 325 ਮੁੱਖ ਸਿਪਾਹੀ ਰੈਂਕ ਦੇ ਕਰਮਚਾਰੀਆਂ ਨੂੰ ਏ.ਐਸ.ਆਈ ਰੈਂਕ ਅਤੇ 88 ਸਿਪਾਹੀ ਰੈਂਕ ਦੇ ਕਰਮਚਾਰੀਆਂ ਨੂੰ ਮੁੱਖ ਸਿਪਾਹੀ ਰੈਂਕ ਪਰ ਤਰੱਕੀਯਾਬ ਕਰਕੇ ਨਵੇਂ ਸਾਲ ਦਾ ਤੋਹਫੇ ਵੱਜੋਂ ਨਿਵਾਜ਼ਿਆ ਗਿਆ। ਜਿਸ ਨਾਲ ਕਰਮਚਾਰੀਆਂ ਵਿੱਚ ਬਹੁਤ ਉਤਸਾਹ ਪਾਇਆ ਗਿਆ ਅਤੇ ਉਨ੍ਹਾਂ ਦਾ ਮਨੋਬਲ ਉੱਚਾ ਹੋਇਆ। ਇਸ ਤਰ੍ਹਾਂ ਭਵਿਖ ਵਿੱਚ ਉਹ ਪੰਜਾਬ ਦੀ ਅਮਨ ਅਤੇ ਕਾਨੂੰਨ ਵਿਵਸਥਾ ਬਣਾਉਏ ਰੱਖਣ ਲਈ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ।
Check Also
तीन डेविएट प्रोफेसरों को मिला पेटेंट एआई-संचालित वेयरेबल जो रीयल टाइम में तनाव का पता लगाता और राहत देता है
पेटेंट नंबर: 599238 | दिनांक: 14 अगस्त 2026 | पेटेंट अधिनियम, 1970 के अंतर्गत जालंधर/अरोड़ा: …
Jiwanjot Savera