10 ਮਈ ਦੀ ਕੌਮੀ ਲੋਕ ਅਦਾਲਤ ਮੁਲਤਵੀ

ਮੋਗਾ (ਕਮਲ) :- ਵਰਤਮਾਨ ਹਲਾਤਾਂ ਦੇ ਮੱਦੇਨਜਰ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਕਮ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਵਤਾਰ ਸਿੰਘ ਧਾਲੀਵਾਲ ਨੇ ਦੱਸਿਆ ਹੈ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮਿਲੇ ਹੁਕਮਾਂ ਅਨੁਸਾਰ ਅਜਿਹਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੌਮੀ ਲੋਕ ਅਦਾਲਤ ਦੀ ਨਵੀਂ ਤਾਰੀਖ਼ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ।

Check Also

ਮਨੁੱਖੀ ਰਹਿਤ ਵਾਹਨਾਂ ਜਿਸ ਵਿੱਚ ਡਰੋਨ ਆਦਿ ਸ਼ਾਮਲ ਹਨ, ਨੂੰ ਉਡਾਉਣ, ਚਲਾਉਣ ਜਾਂ ਵਰਤਣ ‘ਤੇ, ਜ਼ਿਲ੍ਹਾ ਮੋਗਾ ਦੇ ਪੂਰੇ ਅਧਿਕਾਰ ਖੇਤਰ ਵਿੱਚ ਪਾਬੰਦੀ

ਮੋਗਾ (ਕਮਲ) :- ਜ਼ਿਲ੍ਹਾ ਮੋਗਾ ਦੇ ਅਧਿਕਾਰ ਖੇਤਰ ਵਿੱਚ ਮਨੁੱਖ ਰਹਿਤ ਹਵਾਈ ਵਾਹਨਾਂ ( ਯੂ …

Leave a Reply

Your email address will not be published. Required fields are marked *