ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਜਿਲਾ ਇਕਾਈ ਅੰਮ੍ਰਿਤਸਰ ਸਾਹਿਬ ਦਾ 2026 ਦਾ ਕਲੰਡਰ ਮਾਨਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਾਰੀ ਕੀਤਾ ਗਿਆ ਅਤੇ ਨਵੇਂ ਸਾਲ ਅਤੇ ਕਲੰਡਰ ਰਲੀਜ਼ ਕਰਨ ਤੇ ਵਧਾਈ ਦਿੱਤੀ ਗਈ।

ਇਸ ਮੌਕੇ ਮਨਜਿੰਦਰ ਸਿੰਘ ਸੰਧੂ ਜਿਲਾ ਪ੍ਰਧਾਨ, ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ, ਅਮਨ ਥਰੀਏਵਾਲ ਜਿਲਾ ਸੀਨੀਅਰ ਮੀਤ ਪ੍ਰਧਾਨ, ਤੇਜਿੰਦਰ ਸਿੰਘ ਢਿਲੋਂ ਜਿਲਾ ਮੁੱਖ ਬੁਲਾਰਾ, ਅਸ਼ਨੀਲ ਕੁਮਾਰ ਸ਼ਰਮਾਂ ਜਿਲਾ ਮੁੱਖ ਸਲਾਹਕਾਰ, ਗੁਰਮੁੱਖ ਸਿੰਘ ਚਾਹਲ ਜਿਲਾ ਵਿੱਤ ਸਕੱਤਰ, ਅਤੁੱਲ ਸ਼ਰਮਾ ਜਿਲਾ ਮੀਡੀਆ ਇੰਚਾਰਜ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਤੋਂ ਜਗਜੀਤ ਸਿੰਘ, ਜਸਬੀਰ ਸਿੰਘ, ਬਲਜਿੰਦਰ ਸਿੰਘ, ਸੁਰਜੀਤ ਸਿੰਘ, ਦੀਪਕ ਅਰੋੜਾ, ਵਿਕਰਮ ਰਾਮਪਾਲ, ਜਿਮੀ ਬਧਵਾਰ, ਰਕੇਸ਼ ਬਾਬੋਵਾਲ, ਗੁਰਵੇਲ ਸਿੰਘ ਸੇਖੋਂ, ਸੰਜੀਵ ਕੁਮਾਰ ਸ਼ਰਮਾਂ, ਮਨੂੰ ਸ਼ਰਮਾਂ, ਜਗਦੀਪ ਸਿੰਘ ਸੰਧੂ, ਨਰਿੰਦਰ ਕੁਮਾਰ, ਰਿੰਕੂ ਸ਼ਰਮਾਂ ਆਦਿ ਹਾਜ਼ਰ ਸਨ।
JiwanJotSavera