ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਟੂਰਨਾਂਮੈਂਟ ਦਾ ਪੰਜਵਾ ਦਿਨ

ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਮਿਤੀ: 16 ਸਤੰਬਰ 2024 ਤੋ 29 ਸਤੰਬਰ 2024 ਤੱਕ ਕਰਵਾਈਆ ਜਾ ਰਹੀਆ ਹਨ। ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਖਿਡਾਰੀਆ ਨੂੰ ਖੇਡਾਂ ਨੂੰ ਖੇਡ ਭਾਵਨਾ ਨਾਲ ਖੇਡਦੇ ਹੋਏ ਆਪਣੀ ਵਧੀਆ ਪ੍ਰਫੋਰਮੈਸ ਦੇਣ ਲਈ ਕਿਹਾ। ਵਧੇਰੇ ਜਾਣਕਾਰੀ ਦਿੰਦਿਆ ਹੋਇਆ ਸੁਖਚੈਨ ਸਿੰਘ ਨੇ ਦਸਿੱਆ ਕਿ ਜਿਲ੍ਹਾ ਪੱਧਰ ਟੂਰਨਾਂਮੈਜ਼ਟ ਵਿੱਚ ਗੇਮਜ ਫੁੱਟਬਾਲ, ਖੋਹ-ਖੋਹ, ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ, ਸਾਫਟਬਾਲ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈਟਬਾਲ, ਪਾਵਰਲਿਫਟਿੰਗ, ਰੈਸਲਿੰਗ, ਤੈਰਾਕੀ, ਐਥਲੈਟਿਕਸ, ਵਾਲੀਬਾਲ (ਸਮੈਸਿੰਗ ਅਤੇ ਸ਼ੂਟਿੰਗ) ਬੈਡਮਿੰਟਨ, ਟੇਬਲ ਟੈਨਿਸ ਚੱਲ ਰਹੀਆ ਹਨ। ਅੱਜ ਦੇ ਨਤੀਜੇ ਇਸ ਪ੍ਰਕਾਰ ਹਨ।

ਗੇਮ ਫੁੱਟਬਾਲ : ਗੇਮ ਸਾਫਟਬਾਲ ਦਾ ਜਿਲ੍ਹਾ ਪੱਧਰ ਟੂਰਨਾਂਮੈਂਟ ਖਾਲਸਾ ਕਾਲਜੀਏਟ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਅੰ21 ਲੜਕਿਆ ਦੇ ਮੁਕਾਬਲੇ ਵਿੱਚ ਬੰਡਾਲਾ ਕਲੱਬ ਦੀ ਟੀਮ ਨੇ ਪਹਿਲਾ ਸਥਾਨ, ਖਾਲਸਾ ਕਾਲਜ ਫੁੱਟਬਾਲ ਕਲੱਬ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰ21 ਲੜਕੀਆਂ ਦੇ ਮੁਕਾਬਲੇ ਵਿੱਚ ਖਾਲਸਾ ਕਾਲਜ ਫਾਰ ਵੂਮੈਨ ਦੀ ਟੀਮ ਨੇ ਪਹਿਲਾ, ਬੀ.ਬੀ.ਕੇ.ਡੀ.ਏ.ਵੀ.ਕਾਲਜ ਫੁੱਟਬਾਲ ਕਲੱਬ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਵਾਲੀਬਾਲ : ਗੇਮ ਸਾਫਟਬਾਲ ਦਾ ਜਿਲ੍ਹਾ ਪੱਧਰ ਟੂਰਨਾਂਮੈਂਟ ਖਾਲਸਾ ਕਾਲਜੀਏਟ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਅੰ21 ਤੋ 30 ਲੜਕਿਆ ਦੇ ਮੁਕਾਬਲੇ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਪਹਿਲਾ ਸਥਾਨ ਅਤੇ ਰਾਜਾਸਾਂਸੀ ਦੀ ਟੀਮ ਨੇ ਦੂਜਾ ਸਥਾਨ ਅਤੇ ਗ੍ਰਾਮ ਪੰਚਾਇਤ ਜਹਾਗੀਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਉਮਰ ਵਰਗ 31 ਤੋ 40 ਪੁਰਸ਼ਾ ਦੇ ਮੁਕਾਬਲੇ ਵਿੱਚ ਪਿੰਡ ਜਗਦੇਵ ਕਲਾਂ ਦੀ ਟੀਮ ਨੇ ਪਹਿਲਾ ਸਥਾਨ ਅਤੇ ਗ੍ਰਾਮ ਪੰਚਾਇਤ ਜਹਾਗੀਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਉਮਰ ਵਰਗ 41ਤੋ 50 ਸਾਲ ਪੁਰਸ਼ਾ ਦੇ ਮੁਕਾਬਲੇ ਵਿੱਚ ਯੂਥ ਸਪੋਰਟਸ ਕਲੱਬ ਨੌਸਹਿਰਾ ਖੁਰਦ ਦੀ ਟੀਮ ਨੇ ਪਹਿਲਾ ਸਥਾਨ ਅਤੇ ਪਿੰਡ ਜਗਦੇਵ ਕਲਾ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਗੇਮ ਖੋਹ-ਖੋਹ :ਗੇਮ ਸਾਫਟਬਾਲ ਦਾ ਜਿਲ੍ਹਾ ਪੱਧਰ ਟੂਰਨਾਂਮੈਂਟ ਖਾਲਸਾ ਕਾਲਜੀਏਟ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ। ਅੰ21 ਲੜਕਿਆ ਦੇ ਮੁਕਾਬਲੇ ਵਿੱਚ ਕਾਰਪੋਰੇਸ਼ਨ।

Check Also

लायंस क्लब जालंधर के पूर्व प्रधान स्वर्गीय लायन धर्मपाल छाबड़ा के निमित्त रखें पाठ का भोग एवं रस्म किरया आज 1 से 2 बजे तक

जालंधर/अरोड़ा – लायंस क्लब जालंधर के पूर्व प्रधान स्वर्गीय लायन धर्मपाल छाबड़ा बहुत ही मिलनसार, …

Leave a Reply

Your email address will not be published. Required fields are marked *