ਅੰਮ੍ਰਿਤਸਰ (ਪ੍ਰਦੀਪ) :- ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਡੇਂਗੂ/ਚਿਕਨਗੁਨੀਆਂ ਸੰਬਧੀ ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਐਂਟੀਲਾਰਵਾ ਗਤੀਵਿਧੀਆ ਕਰਵਾਈਆਂ ਗਈਆਂ। ਇਸ ਤੋਂ ਪਹਿਲਾਂ ਅੱਜ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਦੀ ਅਗਵਾਹੀ ਹੇਠਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਮਜੀਠਾ ਰੋਡ, ਪਾਵਰ ਕਲੌਨੀ, ਸ਼ਿਵ ਪੁਰੀ, ਤੁੰਗ ਬਾਲਾ ਆਦਿ ਦੇ ਇਲਾਕਿਆਂ ਵਿੱਚ ਡੇਂਗੂ/ਚਿਕਨਗੁਨੀਆਂ ਦੇ ਸੰਬਧ ਵਿਚ ਐਂਟੀ ਲਾਰਵਾ ਦੀਆਂ …
Read More »Blog List Layout
24 ਨਵੰਬਰ ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹੋਵੇਗੀ ਹਾਫ ਮੈਰਾਥਨ-ਸਹਾਇਕ ਕਮਿਸ਼ਨਰ
5,10 ਅਤੇ 21 ਕਿਲੋਮੀਟਰ ਦੀ ਹੋਵੇਗੀ ਦੌੜਹਾਫ ਮੈਰਾਥਨ ਦੀ ਦੌੜ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ ਅੰਮ੍ਰਿਤਸਰ (ਪ੍ਰਦੀਪ) :- ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਨਵੰਬਰ 2024 ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹਾਫ ਮੈਰਾਥਨ ਦੌੜ ਦਾ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਇਹ ਹਾਫ ਮੈਰਾਥਨ ਤਿੰਨ …
Read More »ਜੇਕਰ ਸੰਭਵ ਹੋਵੇ ਤਾਂ ਧਾਰਮਿਕ ਸਥਾਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ
ਮੋਗਾ (ਕਮਲ) :- ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਾਰਮਿਕ ਸਥਾਨਾਂ ਜਿਵੇਂ ਕਿ ਗੁਰਦੁਆਰਿਆਂ/ਮਸਜਿਦਾਂ/ਮਸੀਤਾਂ/ਚਰਚਾ ਆਦਿ ਵਿੱਚ ਧਾਰਮਿਕ ਗ੍ਰੰਥਾਂ ਜਾਂ ਕਿਸੇ ਹੋਰ ਤਰੀਕੇ ਨਾਲ ਬੇਅਦਬੀ ਕੀਤੀ ਜਾ ਰਹੀ ਹੈ। ਇਸ ਨਾਲ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਜ਼ਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੁੰਦੀ ਹੈ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਾਰਵਾਈ ਕਰਨ ਦੀ ਲੋੜ ਹੈ। …
Read More »ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ
ਮੋਗਾ (ਕਮਲ) :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ, 2024 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ …
Read More »ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ
ਪਿੰਡਾਂ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਮੋਗਾ (ਕਮਲ) :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂ ਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ …
Read More »ਦੌਧਰ ਗਰਬੀ ਦਾ ਕਿਸਾਨ ਕਰਨੈਲ ਸਿੰਘ ਪਿਛਲੇ 8 ਸਾਲਾਂ ਤੋਂ ਨਹੀਂ ਜਲਾ ਰਿਹੈ ਝੋਨੇ ਦੀ ਪਰਾਲੀ
ਸਰਕਾਰ ਨੇ ਆਧੁਨਿਕ ਸੰਦਾਂ ਨਾਲ ਪਰਾਲੀ ਜਲਾਏ ਬਿਨ੍ਹਾ ਅਗਲੀ ਫ਼ਸਲ ਦੀ ਬਿਜਾਈ ਕੀਤੀ ਬੇਹੱਦ ਆਸਾਨ-ਕਰਨੈਲ ਸਿੰਘਕਿਹਾ !ਪਰਾਲੀ ਵਾਧੂ ਚੀਜ ਨਹੀਂ ਸਗੋਂ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਵਰਦਾਨ ਮੋਗਾ (ਕਮਲ) :- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ …
Read More »ਸੁਰਿੰਦਰ ਸਿੰਘ ਨੇ ਡਿਪਟੀ ਡਾਇਰੈਕਟਰ ਵਜੋਂ ਚਾਰਜ ਸੰਭਾਲਿਆ
ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕਾਉਂਸਲਿੰਗ 13 ਨਵੰਬਰ ਨੂੰ ਮੋਗਾ (ਕਮਲ) :- ਬੀਤੇਂ ਦਿਨੀਂ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਨਵੇਂ ਤਰੱਕੀ ਦੇ ਕੇ ਲਗਾਏ ਗਏ ਸੁਰਿੰਦਰ ਸਿੰਘ ਨੇ ਡਿਪਟੀ ਡਾਇਰੈਕਟਰ ਵਜੋਂ ਚਾਰਜ ਸੰਭਾਲਿਆ …
Read More »ਡੀ. ਏ. ਪੀ. ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ
ਖਾਦ ਦੇ ਨਾਲ ਵਾਧੂ ਸਮਾਨ ਦੀ ਟੈਗਿੰਗ ਨਹੀਂ ਹੋਵੇਗੀ ਬਰਦਾਸ਼ਤ-ਡਾ ਅੰਮ੍ਰਿਤਪਾਲ ਸਿੰਘਕਿਸਾਨ ਡੀ.ਏ.ਪੀ. ਦੇ ਬਦਲ ਵਜੋਂ ਹੋਰ ਖਾਦਾਂ ਵੀ ਅਪਣਾ ਸਕਦੇ ਹਨ ਮੋਗਾ (ਕਮਲ) :- ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਮੋਗਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. …
Read More »ਐਸ ਡੀ ਐਮ ਸਵਾਤੀ ਨੇ ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ ਕੀਤਾ ਸਨਮਾਨਿਤ
ਕਿਹਾ! ਉਹ ਖੁਦ ਅਗਲੇ 15 ਦਿਨ ਰੋਜ਼ਾਨਾ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਕਰਨਗੇ ਸਨਮਾਨਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਕਰਨ ਦੀ ਅਪੀਲ ਮੋਗਾ (ਕਮਲ) :- ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ …
Read More »ਯੋਗਤਾ 1 ਜਨਵਰੀ 2025 ਦੇ ਅਧਾਰ ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ
ਵੋਟਾਂ ਬਣਾਉਣ ਲਈ ਦਾਅਵੇ ਅਤੇ ਇਤਰਾਜ 28 ਨਵੰਬਰ ਤੱਕ ਪ੍ਰਾਪਤ ਕੀਤੇ ਜਾਣਗੇ9, 10 ਤੇ 23,24 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ- ਜ਼ਿਲ੍ਹਾ ਚੋਣ ਅਫ਼ਸਰ ਮੋਗਾ (ਕਮਲ) :- ਭਾਰਤ ਚੋਣ ਕਮਿਸ਼ਨ ਵੱਲੋਂ ਯੋਗਤਾ ਮਿਤੀ 01.01.2025 ਦੇ ਅਧਾਰ ਤੇ ਵੋਟਰ ਸੂਚੀ ਦੀ ਸਮਰੀ ਰਿਵੀਜ਼ਨ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਵੋਟਾਂ ਬਣਾਉਣ ਸਬੰਧੀ ਦਾਅਵੇ ਅਤੇ ਇਤਰਾਜ 28.11.2024 ਤੱਕ ਪ੍ਰਾਪਤ ਕੀਤੇ ਜਾਣੇ ਹਨ। ਇਨ੍ਹਾਂ …
Read More »