जालंधर (अरोड़ा) :- अलायंस क्लब जालंधर समर्पण ने बोर्ड मीटिंग के पश्चात बैसाखी का उत्सव प्रधान ऐली पवन कुमार गर्ग की अध्यक्षता में बड़ी धूम-धाम से मनाया। सदस्यों ने पंजाबी गीत व भंगड़ा डाला व एक दूसरे को बधाई दी। इस अवसर पर प्रधान पवन कुमार गर्ग व पूर्व प्रधान विजय शर्मा की रहनुमाई में एक जरूरतमंद मेधावी छात्र व …
Read More »Blog List Layout
रंग, संगीत और उत्साह! सी.टी. स्कूलों में बैसाखी समारोह ने मचाई धूम
जालंधर (अरोड़ा) :- सी.टी. सनशाइन किंडरगार्टन, सी.टी. पब्लिक स्कूल और सी.टी. वर्ल्ड स्कूल के छात्रों ने बैसाखी का त्योहार सांस्कृतिक गौरव और उत्साह के साथ मनाया। इस अवसर पर पंजाबी विरासत को रंगीन प्रदर्शनियों, पारंपरिक वेशभूषा और खुशी भरी सहभागिता के साथ जीवंत किया गया। दिन की शुरुआत शांतमय शबद कीर्तन से हुई, जिसने उत्सव का माहौल बना दिया। छात्रों …
Read More »ਸੈਸ਼ਨ ਡਵੀਜਨ ਮੋਗਾ ਵਿਖੇ ਤਿੰਨ ਨਵੀਆਂ ਅਦਾਲਤਾਂ ਦੀ ਸ਼ੁਰੂਆਤ
ਜ਼ਿਲ੍ਹਾ ਤੇ ਸੈਸ਼ਨ ਜੱਜ ਤੋਂ ਇਲਾਵਾ ਹੋਰ ਪ੍ਰਮੁੱਖ ਅਧਿਕਾਰੀਆਂ ਨੇ ਨਵੇਂ ਜੱਜ ਸਾਹਿਬਾਨਾਂ ਨੂੰ ਦਿੱਤੀਆਂ ਮੁਬਾਰਕਾਂ ਮੋਗਾ (ਕਮਲ) :- ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ 11 ਅਪ੍ਰੈਲ 2025 ਨੂੰ ਸੈਸ਼ਨ ਡਵੀਜਨ ਮੋਗਾ ਵਿਖੇ 3 ਨਵੀਆਂ ਅਦਾਲਤਾਂ ਦੀ ਸ਼ੁਰੂਆਤ ਕੀਤੀ ਗਈ। ਪਿਛਲੇ ਸਾਲ ਮਿਸ ਪ੍ਰਭਜੋਤ ਕੌਰ, ਮਿਸ ਪਰਮਿੰਦਰ ਕੌਰ ਅਤੇ ਮਿਸ ਮਨਪ੍ਰੀਤ ਕੌਰ ਨੇ ਆਪਣੀ ਪੀ.ਸੀ.ਐੱਸ. ਜੁਡੀਸ਼ੀਅਲ …
Read More »ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਨਿਹਾਲ ਸਿੰਘ ਵਾਲਾ ਦੇ ਤਿੰਨ ਸਕੂਲਾਂ ਵਿੱਚ 46.46 ਲੱਖ ਰੁਪਏ ਦੇ ਵਿਕਾਸ ਕਾਰਜ ਆਰੰਭ
ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਉਦਘਾਟਨ ਮੋਗਾ (ਕਮਲ) :- ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੂਰੀ ਦੁਨਾਂ ਵਿੱਚ ਹੁਣ ਸਰਕਾਰੀ ਸਕੂਲਾਂ ਦੀਆਂ ਮਿਸਾਲਾਂ ਦਿੱਤੀਆਂ ਜਾਇਆ ਕਰਨਗੀਆਂ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੁਣ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਵੰਡੇ ਜਾ ਰਹੇ ਹਨ। ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ …
Read More »ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਸਿੱਖਿਆ ਕ੍ਰਾਂਤੀ ਅਧੀਨ ਬਾਘਾਪੁਰਾਣਾ ਦੇ ਸਕੂਲਾਂ ਵਿੱਚ 15.68 ਲੱਖ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ
ਕਿਹਾ !ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੀ ਦਸ਼ਾ ਤੇ ਪੜ੍ਰਾਈ ਦੇ ਮਿਆਰ ਵਿੱਚ ਹੋ ਰਿਹੈ ਵਾਧਾ ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਆਦਿ ਮਹੱਤਵਪੂਰਨ ਖੇਤਰਾਂ ਵਿੱਚ ਮਿਸਾਲੀ ਕ੍ਰਾਂਤੀਆਂ ਲਿਆਂਦੀਆਂ ਜਾ ਰਹੀਆਂ ਹਨ। ਸਿੱਖਿਆ ਖੇਤਰ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਹੁਣ ਸੂਬੇ ਦਾ ਹਰੇਕ ਸਕੂਲ …
Read More »ਵਿਧਾਇਕ ਦਵਿੰਦਰਜੀਤ ਸਿੰਘ ਨੇ 41.09 ਲੱਖ ਰੁਪਏ ਦੀ ਲਾਗਤ ਨਾਲ ਹਲਕਾ ਧਰਮਕੋਟ ਦੇ ਦੋ ਸਰਕਾਰੀ ਸਕੂਲਾਂ ਵਿੱਚ ਵਿਕਾਸ ਕਾਰਜ ਸ਼ੁਰੂ
ਕਿਹਾ !ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਮਾਣ ਮਹਿਸੂਸ ਕਰ ਰਹੇ ਹਨ ਮੋਗਾ (ਕਮਲ) :- ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਵਿਧਾਨ ਸਭਾ ਹਲਕਾ ਧਰਮਕੋਟ ਵਿਖੇ ਦੋ ਸਕੂਲਾਂ ਲਈ ਪੰਜਾਬ ਸਰਕਾਰ ਵੱਲੋਂ 41.09 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਪੈਸੇ ਨਾਲ ਇਹਨਾਂ ਸਕੂਲਾਂ ਨੂੰ ਹੋਰ ਆਧੁਨਿਕ ਕੀਤਾ ਜਾਵੇਗਾ। ਇਹਨਾਂ ਦੋ ਸਕੂਲਾਂ ਦੀ ਸੂਚੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਗਵਾੜ …
Read More »ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਸਕੂਲਾਂ ਵਿੱਚ ਸ਼ੁਰੂ ਕਰਵਾਏ 28 ਲੱਖ ਤੋਂ ਵਧੇਰੇ ਦੇ ਵਿਕਾਸ ਕਾਰਜ
ਪੰਜਾਬ ਸਰਕਾਰ ਦੀ ਸੁਚੱਜੀ ਸੋਚ ਸਦਕਾ ਸਰਕਾਰੀ ਸਕੂਲ ਹੋ ਰਹੇ ਅਤਿ ਆਧੁਨਿਕ ਮੋਗਾ (ਕਮਲ) :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਪ੍ਰੀਤ …
Read More »ਮੋਗਾ ਸ਼ਹਿਰ ਵਾਸੀਆਂ ਲਈ ਵੱਡੀ ਖੁਸ਼ਖਬਰੀ ਹੁਣ ਲੋਕਾਂ ਨੂੰ ਪਟਵਾਰੀ ਕੋਲ ਜਾਣ ਦੀ ਲੋੜ੍ਹ ਨਹੀਂ ਪਵੇਗੀ, ਰਹਿੰਦੀਆਂ ਜਮਾਂਬੰਦੀਆਂ ਦਾ ਰਿਕਾਰਡ ਜਲਦ ਹੋਵੇਗਾ ਆਨਲਾਈਨ
ਡਿਪਟੀ ਕਮਿਸ਼ਨਰ ਵੱਲੋਂ 30 ਅਪ੍ਰੈਲ ਤੱਕ ਕੰਮ ਮੁਕੰਮਲ ਕਰਨ ਦੀ ਹਦਾਇਤ 331 ਪਿੰਡਾਂ ਵਿੱਚੋਂ 326 ਪਿੰਡਾਂ ਦਾ ਪਹਿਲਾਂ ਹੀ ਹੋ ਚੁੱਕਾ ਰਿਕਾਰਡ ਡਿਜੀਟਲ ਮੋਗਾ (ਕਮਲ) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮੋਗਾ ਸ਼ਹਿਰ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਆਦੇਸ਼ ਦਿੱਤੇ ਹਨ ਕਿ ਸ਼ਹਿਰ ਵਿੱਚ ਪੈਂਦੇ ਸਾਰੇ ਪੰਜ ਸਰਕਲਾਂ ਦੀਆਂ ਰਹਿੰਦੀਆਂ ਜਮਾਂਬੰਦੀਆਂ ਨੂੰ ਆਨਲਾਈਨ …
Read More »कैबिनेट मंत्री मोहिंदर भगत ने बाबा साहिब डॉ. बी.आर. अंबेडकर की जयंती को समर्पित कैलेंडर किया रिलीज़
जलंधर (अरोड़ा) :- भगत महासभा द्वारा भारत रत्न बाबा साहिब डा.बी.आर. अंबेडकर की 134वीं जयंती को समर्पित कैलेंडर तैयार किया गया जिसे कैबिनेट मंत्री मोहिंदर भगत ने रिलीज़ किया। कैलेंडर जारी करने के बाद कैबिनेट मंत्री मोहिंदर भगत ने कहा कि दलित समाज डा. बी.आर. अंबेडकर जी के एहसान को कभी नहीं भूल सकता, क्योंकि बाबा साहिब की वजह से …
Read More »पंजाब सरकार मोगा के फोकल प्वाइंट की करेगी काया कल्प
पंजाब विकास आयोग के सदस्य मोगा पहुंचे, बुनियादी ढांचे की योजना के लिए उद्योगपतियों से सुझाव मांगेउद्योगपतियों की समस्याओं का प्राथमिकता के आधार पर समाधान किया जाएगा- वैभव माहेश्वरीमोगा जिले में निवेश और औद्योगिक विस्तार बढ़ाना जिला प्रशासन की सर्वोच्च प्राथमिकता – डिप्टी कमिश्नर सागर सेतिया मोगा (कमल) :- पंजाब सरकार ने मोगा जिले के औद्योगिक विकास को नई दिशा …
Read More »