Blog List Layout

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

ਸ਼ਹਿਰਾਂ/ਪਿੰਡਾਂ ਵਿੱਚ ਮੀਟ ਸ਼ਾਪ ਦੀਆਂ ਦੁਕਾਨਾਂ/ਖੋਖੇ ਆਦਿ ਲਗਾ ਕੇ ਮੀਟ ਵੇਚਣ ‘ਤੇ ਪਾਬੰਦੀ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ (ਕਮਲ) :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ …

Read More »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਮੂੰਹ ਢੱਕ ਕੇ ਸਕੂਟਰ ਜਾਂ ਮੋਟਰਸਾਈਕਲ ਚਲਾਉਣ/ਪਿੱਛੇ ਬੈਠਣ ਤੇ ਲਗਾਈ ਪਾਬੰਦੀ

ਮੋਗਾ (ਕਮਲ) :- ਜ਼ਿਲ੍ਹਾ ਮੋਗਾ ਵਿੱਚ ਆਮ ਵਿਅਕਤੀਆਂ ਵੱਲੋਂ ਸਕੂਟਰ ਅਤੇ ਮੋਟਰਸਾਈਕਲ ਆਦਿ ਮੂੰਹ ਢੱਕ ਕੇ ਚਲਾਏ ਜਾਂਦੇ ਹਨ, ਜਿਸ ਕਾਰਨ ਮੋਗਾ ਜ਼ਿਲ੍ਹੇ ਅੰਦਰ ਰੋਜਾਨਾ ਚੋਰੀਆਂ ਅਤੇ ਗੰਭੀਰ ਜੁਰਮਾਂ ਵਿੱਚ ਵਾਧਾ ਹੋ ਰਿਹਾ ਹੈ। ਇਹਨਾਂ ਜੁਰਮਾਂ ਨੂੰ ਰੋਕਣ ਲਈ ਠੋਸ ਕਦਮ ਚੁੱਕਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ …

Read More »

अलायंस क्लब जालंधर समर्पण लगाने जा रहा मेघा मैडिकल कैंप- प्रधान एली कुलविंदर फुल्ल

जालंधर/अरोड़ा – अलायंस क्लब जालंधर समर्पण ने प्रधान कुलविंदर फुल्ल की अध्यक्षता में एक स्थानीय होटल में प्रेस कॉन्फ्रेंस आयोजित की। जिस में कुलविंदर फुल्ल ने बताया कि इस वर्ष क्लब ने फूड फॉर हंगर के प्रोजेक्ट लगातार पिंगलवाड़ा, दिव्यांग बच्चों के स्कूल प्रयास, अपाहिज आश्रम, मदर टरेसा, अंधविद्यालय, संजीवनी होम में किए, जरूरतमंद लोगों के आंखो के ओप्रेशन ,पौधारोपण, …

Read More »

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ

ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਖਾਲਸਾ ਕਾਲਜ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਈਆਂ ਜਾ ਰਹੀਆ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦਸਿੱਆ ਕਿ ਗੇਮ ਰਗਬੀ ਦੇ ਖੇਡ ਮੁਕਾਬਲੇ ਅੰ-14,17,21 ਅਤੇ 21-30 ਉਮਰ ਵਰਗ ਅਤੇ ਗੇਮ …

Read More »

ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਡੇਂਗੂ/ਚਿਕਨਗੁਨੀਆਂ ਸੰਬਧੀ ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ (ਪ੍ਰਦੀਪ) :- ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਡੇਂਗੂ/ਚਿਕਨਗੁਨੀਆਂ ਸੰਬਧੀ ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਐਂਟੀਲਾਰਵਾ ਗਤੀਵਿਧੀਆ ਕਰਵਾਈਆਂ ਗਈਆਂ। ਇਸ ਤੋਂ ਪਹਿਲਾਂ ਅੱਜ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਦੀ ਅਗਵਾਹੀ ਹੇਠਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਮਜੀਠਾ ਰੋਡ, ਪਾਵਰ ਕਲੌਨੀ, ਸ਼ਿਵ ਪੁਰੀ, ਤੁੰਗ ਬਾਲਾ ਆਦਿ ਦੇ ਇਲਾਕਿਆਂ ਵਿੱਚ ਡੇਂਗੂ/ਚਿਕਨਗੁਨੀਆਂ ਦੇ ਸੰਬਧ ਵਿਚ ਐਂਟੀ ਲਾਰਵਾ ਦੀਆਂ …

Read More »

24 ਨਵੰਬਰ ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹੋਵੇਗੀ ਹਾਫ ਮੈਰਾਥਨ-ਸਹਾਇਕ ਕਮਿਸ਼ਨਰ

5,10 ਅਤੇ 21 ਕਿਲੋਮੀਟਰ ਦੀ ਹੋਵੇਗੀ ਦੌੜਹਾਫ ਮੈਰਾਥਨ ਦੀ ਦੌੜ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ ਅੰਮ੍ਰਿਤਸਰ (ਪ੍ਰਦੀਪ) :- ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਨਵੰਬਰ 2024 ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹਾਫ ਮੈਰਾਥਨ ਦੌੜ ਦਾ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਇਹ ਹਾਫ ਮੈਰਾਥਨ ਤਿੰਨ …

Read More »

ਜੇਕਰ ਸੰਭਵ ਹੋਵੇ ਤਾਂ ਧਾਰਮਿਕ ਸਥਾਨਾਂ ‘ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼ ਜਾਰੀ

ਮੋਗਾ (ਕਮਲ) :- ਕੁਝ ਸਮਾਜ ਵਿਰੋਧੀ ਅਨਸਰਾਂ ਵੱਲੋਂ ਧਾਰਮਿਕ ਸਥਾਨਾਂ ਜਿਵੇਂ ਕਿ ਗੁਰਦੁਆਰਿਆਂ/ਮਸਜਿਦਾਂ/ਮਸੀਤਾਂ/ਚਰਚਾ ਆਦਿ ਵਿੱਚ ਧਾਰਮਿਕ ਗ੍ਰੰਥਾਂ ਜਾਂ ਕਿਸੇ ਹੋਰ ਤਰੀਕੇ ਨਾਲ ਬੇਅਦਬੀ ਕੀਤੀ ਜਾ ਰਹੀ ਹੈ। ਇਸ ਨਾਲ ਆਮ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਅਤੇ ਜ਼ਿਲ੍ਹਾ ਵਿੱਚ ਅਮਨ ਕਾਨੂੰਨ ਦੀ ਵਿਵਸਥਾ ਭੰਗ ਹੁੰਦੀ ਹੈ। ਇਸ ਲਈ ਅਜਿਹੀਆਂ ਕਾਰਵਾਈਆਂ ਨੂੰ ਰੋਕਣ ਲਈ ਫੌਰੀ ਕਾਰਵਾਈ ਕਰਨ ਦੀ ਲੋੜ ਹੈ। …

Read More »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ

ਮੋਗਾ (ਕਮਲ) :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ, 2024 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ …

Read More »

ਮੇਨ ਬਜ਼ਾਰ ਵਿੱਚ ਸਵੇਰੇ 8 ਵਜੇ ਤੋਂ ਸ਼ਾਮ 8 ਵਜੇ ਤੱਕ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪਾਬੰਦੀ

ਪਿੰਡਾਂ ਸ਼ਹਿਰਾਂ ਵਿੱਚ ਠੀਕਰੀ ਪਹਿਰੇ ਲਗਾਉਣ ਦੇ ਆਦੇਸ਼ ਮੋਗਾ (ਕਮਲ) :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂ ਮਿਤਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਲੋਕ ਹਿੱਤ ਨੂੰ ਧਿਆਨ ਵਿੱਚ ਰੱਖ ਕੇ ਕੁਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ …

Read More »

ਦੌਧਰ ਗਰਬੀ ਦਾ ਕਿਸਾਨ ਕਰਨੈਲ ਸਿੰਘ ਪਿਛਲੇ 8 ਸਾਲਾਂ ਤੋਂ ਨਹੀਂ ਜਲਾ ਰਿਹੈ ਝੋਨੇ ਦੀ ਪਰਾਲੀ

ਸਰਕਾਰ ਨੇ ਆਧੁਨਿਕ ਸੰਦਾਂ ਨਾਲ ਪਰਾਲੀ ਜਲਾਏ ਬਿਨ੍ਹਾ ਅਗਲੀ ਫ਼ਸਲ ਦੀ ਬਿਜਾਈ ਕੀਤੀ ਬੇਹੱਦ ਆਸਾਨ-ਕਰਨੈਲ ਸਿੰਘਕਿਹਾ !ਪਰਾਲੀ ਵਾਧੂ ਚੀਜ ਨਹੀਂ ਸਗੋਂ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਵਰਦਾਨ ਮੋਗਾ (ਕਮਲ) :- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ …

Read More »