Thursday , 21 November 2024

Punjabi News

ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ-ਐਜੂ: ਕਾਲਜ ਜਲੰਧਰ ਦੇ ਮੁੱਖ ਗੇਟ ਦਾ ਉਦਘਾਟਨ ਕੀਤਾ ਗਿਆ

ਜਲੰਧਰ (ਅਰੌੜਾ) – ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਸਰਕਾਰੀ ਕੋ-ਐਜੂ: ਕਾਲਜ ਬੂਟਾਂ ਮੰਡੀ, ਜਲੰਧਰ ਦੇ ਮੁੱਖ ਗੇਟ ਦਾ ਉਦਘਾਟਨ ਕੈਬਿਨਟ ਮੰਤਰੀ (ਡਿਫੈਂਸ ਭਲਾਈ ਸੇਵਾਵਾਂ, ਸੁਤੰਤਰਤਾ ਸੈਨਾਨੀ ਅਤੇ ਬਾਗਬਾਨੀ) ਪੰਜਾਬ ਸਰਕਾਰ ਮਹਿੰਦਰ ਭਗਤ ਦੇ ਕਰ ਕਮਲਾਂ ਨਾਲ ਕੀਤਾ ਗਿਆ। ਉਹਨਾਂ ਨੇ ਇਸ ਮੌਕੇ ਸੰਬੋਧਨ ਕਰਦਿਆਂ ਵਿਸ਼ਵਾਸ ਦੁਆਇਆ ਕਿ ਕਾਲਜ ਅਤੇ ਸ਼ਹਿਰ ਦੇ ਵਿਕਾਸ ਲਈ ਸਰਕਾਰ ਵੱਲੋਂ ਜਾਰੀ ਕੋਸ਼ਿਸ਼ਾਂ ਨੂੰ ਭਵਿੱਖ ਵਿੱਚ …

Read More »

ਹੁਣ ਤੋਂ ਖੇਤਾਂ ਚ ਹੋਰ ਅੱਗ ਦੀਆਂ ਘਟਨਾਵਾਂ ਬਰਦਾਸ਼ਤ ਨਹੀਂ, ਡੀ ਸੀ ਨੇ ਅਧਿਕਾਰੀਆਂ ਨੂੰ ਕੀਤਾ ਸਪਸ਼ਟ

ਵਧੀਕ ਡਿਪਟੀ ਕਮਿਸ਼ਨਰ ਨੇ ਮੌਕੇ ਤੇ ਪਹੁੰਚ ਕੇ ਬੁਝਾਈ ਖੇਤਾਂ ਵਿੱਚੋਂ ਅੱਗ ਅੰਮ੍ਰਿਤਸਰ (ਪ੍ਰਦੀਪ) :- ਖੇਤਾਂ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਿੱਚ ਅਚਾਨਕ ਹੋਏ ਵਾਧੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਾਰੇ ਭਾਗੀਦਾਰਾਂ ਨੂੰ ਸਖ਼ਤ ਸੰਕੇਤ ਦਿੰਦੇ ਹੋਏ ਕਿਹਾ ਕਿ ਹੁਣ ਤੋਂ ਡਿਊਟੀ ਚ ਲਾਪ੍ਰਵਾਹੀ ਕਰਨ ਵਾਲੇ ਨੋਡਲ ਅਫਸਰਾਂ ਅਤੇ ਸਬੰਧਤ ਐਸ ਐਚ ਓ/ਬੀਟ ਅਫਸਰ ਖ਼ਿਲਾਫ਼ …

Read More »

ਖਾਣ ਪੀਣ ਦੀਆਂ ਸਾਫ ਸੁਥਰੀਆਂ ਦੁਕਾਨਾਂ ਨੂੰ ਜਿਲ੍ਹਾ ਪ੍ਰਸਾਸ਼ਨ ਕਰੇਗਾ ਸਨਮਾਨਤ-ਡਿਪਟੀ ਕਮਿਸ਼ਨਰ

ਫੂਡ ਸੇਫਟੀ ਵਿੰਗ ਵੱਲੋਂ ਮਿਲਾਵਟੀ ਪਨੀਰ ਬਣਾਉਣ ਦਾ ਪਰਦਾਫਾਸ਼ ਅੰਮ੍ਰਿਤਸਰ (ਪ੍ਰਦੀਪ) :- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਵੱਲੋਂ ਸਾਫ ਸੁਥਰਾ ਵਾਤਾਵਰਣ ਅਤੇ ਸਿਹਤਮੰਦ ਪਕਵਾਨ ਨੂੰ ਉਤਸ਼ਾਹਤ ਕਰਨ ਲਈ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ। ਇਸ ਦੇ ਚੱਲਦੇ ਸਬ ਡਵੀਜਨ ਪੱਧਰ ਤੇ ਕਮੇਟੀਆਂ ਬਣਾਈਆਂ ਗਈਆਂ ਹਨ ਜੋ ਕਿ ਹਰ ਰੋਜ ਆਪਣੇ ਖੇਤਰ ਵਿੱਚ ਖਾਣ ਪੀਣ ਦੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ, ਢਾਬੇ, ਡੇਅਰੀਆਂ, …

Read More »

ਨੈਸਵੀਜ਼ ਕੰਪਨੀ ਵੱਲੋਂ ਹੈਲਥ ਐਂਡ ਵੈਲਥ ਉੱਤੇ ਸੈਮੀਨਾਰ ਕਰਵਾਇਆ ਗਿਆ

ਜਲੰਧਰ/ਅਰੌੜਾ – ਨੈਸਵੀਜ਼ ਕੰਪਨੀ ਵੱਲੋਂ ਹੈਲਥ ਐਂਡ ਵੈਲਥ ਉੱਤੇ ਸੈਮੀਨਾਰ ਕਰਵਾਇਆ ਗਿਆ। ਗੁਰਵਿੰਦਰ ਸਿੰਘ ਜੱਜ ਵੱਲੋਂ ਆਏ ਹੋਏ ਸਾਰੇ ਮੈਂਬਰਾਂ ਦਾ ਸਵਾਗਤ ਕੀਤਾ ਅਤੇ ਕੰਪਨੀ ਬਾਰੇ ਮੁੱਢਲੀ ਜਾਣਕਾਰੀ ਵੀ ਦਿੱਤੀ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਇਸ ਕੰਪਨੀ ਦੇ ਟੋਪ ਲੀਡਰ ਅਤੇ ਕੀ ਨੋਟ ਸਪੀਕਰ ਸੁਨੀਲ ਨਾਇਰ ਨੇ ਸ਼ਿਰਕਤ ਕੀਤੀ । ਇਸ ਦੇ ਨਾਲ ਹੀ ਪੰਜਾਬ ਦੀ ਟੋਪ ਆਈ ਡੀ ਗੋਪਾਲ …

Read More »

ਮੇਹਰ ਚੰਦ ਪੌਲੀਟੈਕਨਿਕ ਕਾਲਜ ਜਲੰਧਰ ਵੱਲੋਂ ਮਨਾਏ ਜਾ ਰਹੇ ਪਲੈਟੀਨਮ ਜੁਬਲੀ ਸਮਾਗਮ ਵਿੱਚ ਸਪੀਕਰ ਕੁਲਤਾਰ ਸਿੰਘ ਸੰਧਵਾਂ ਹੋਣਗੇ ਮੁਖ ਮਹਿਮਾਨ – ਪ੍ਰਿੰਸੀਪਲ ਡਾ. ਜਗਰੂਪ ਸਿੰਘ

ਜਲੰਧਰ (ਅਰੌੜਾ) – ਉੱਤਰ ਭਾਰਤ ਦੇ ਸਰਵੋਤਮ ਪੌਲੀਟੈਕਨਿਕ ਦਾ ਐਵਾਰਡ ਚਾਰ ਵਾਰ ਹਾਸਿਲ ਕਰਨ ਵਾਲੇ ਮੇਹਰ ਚੰਦ ਪੌਲੀਟੈਕਨਿਕ ਕਾਲਜ ਜਲੰਧਰ ਦੀ ਸਥਾਪਨਾ ਦੇ 70 ਸਾਲ ਪੂਰੇ ਹੋਣ ਦੀ ਖੁਸ਼ੀ ਵਿੱਚ ਸਟਾਫ, ਵਿਦਿਆਰਥੀਆਂ ਅਤੇ ਅਲੂਮਨੀ ਵੱਲੋਂ ਮਨਾਏ ਜਾ ਰਹੇ ਪਲੈਟੀਨਮ ਜੁਬਲੀ ਸਮਾਗਮ ਵਿੱਚ 29 ਅਕਤੂਬਰ, 2024 ਨੂੰ ਮੁਖ ਮਹਿਮਾਨ ਦੇ ਤੌਰ ਤੇ ਪੰਜਾਬ ਵਿਧਾਨ ਸਭਾ ਦੇ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ …

Read More »

मेहर चंद पॉलिटेक्निक कॉलेज में एडमिशन चरम पर – प्रिंसिपल डॉ. जगरूप सिंह

जालंधर (अरोड़ा) – मेहर चंद पॉलिटेक्निक कॉलेज जालंधर में डिप्लोमा में दाखिले के लिए छात्रों में काफी उत्साह है और यह रुझान हर प्रोग्राम के लिए देखा जा रहा है। सिविल, इलेक्ट्रिकल, मैकेनिकल, इलेक्ट्रॉनिक्स, कंप्यूटर, ऑटोमोबाइल और फार्मेसी में कुछ ही सीटें खाली बची हैं। प्रिंसिपल डॉ. जगरूप सिंह ने बताया कि बोर्ड के शेड्यूल के मुताबिक पहले राउंड की …

Read More »

ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਦਿਵਿਆ ਅਹੂਜਾ ਨੂੰ 10ਵੀਂ ਜਮਾਤ ‘ਚ 100 ਫੀਸਦੀ ਅੰਕ ਹਾਸਲ ਕਰਨ ‘ਤੇ ਦਿੱਤੀ ਵਧਾਈ

ਜਾਲੰਧਰ (ਅਰੋੜਾ) :- ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਮੰਗਲਵਾਰ ਨੂੰ ਵਿਦਿਆਰਥਣ ਦਿਵਿਆ ਅਹੂਜਾ ਨੂੰ 10ਵੀਂ ਜਮਾਤ ਸੀਬੀਐਸਈ ਦੀ ਪ੍ਰੀਖਿਆ ਵਿੱਚ 100% ਅੰਕ ਹਾਸਲ ਕਰਨ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਹ ਦਿਵਿਆ ਦੇ ਸ਼ਾਨਦਾਰ ਨਤੀਜੇ ‘ਤੇ ਵਧਾਈ ਦੇਣ ਲਈ ਨਿੱਜੀ ਤੌਰ ‘ਤੇ ਫਿਲੌਰ ਵਿਖੇ ਉਸ ਦੇ ਘਰ ਪਹੁੰਚੇ। ਡੀਏਵੀ ਸੈਂਟੇਨਰੀ ਪਬਲਿਕ ਸਕੂਲ ਫਿਲੌਰ ਦੀ ਵਿਦਿਆਰਥਣ ਦਿਵਿਆ ਨੇ ਅੰਗਰੇਜ਼ੀ, ਗਣਿਤ, ਵਿਗਿਆਨ, …

Read More »

ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਨਰਲ ਅਬਜਰਵਰ ਰੂਹੀ ਖਾਨ ਵੱਲੋਂ ਮੋਗਾ ਦਾ ਦੌਰਾ

ਵੱਖ ਵੱਖ ਸੈੱਲਾਂ ਦੇ ਨੋਡਲ  ਅਫ਼ਸਰਾਂ ਤੇ ਸੈਕਟਰ ਅਫ਼ਸਰਾਂ ਨਾਲ ਮੀਟਿੰਗ, ਐਮ.ਸੀ.ਐਮ.ਸੀ. ਸੈੱਲ ਵਿੱਚ ਸਪੈਸ਼ਲ ਵਿਜ਼ਟ ਕਿਹਾ ! ਪੋਲਿੰਗ ਬੂਥਾਂ ਉੱਪਰ ਸਾਰੀਆਂ ਮੁੱਢਲੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਐਸ.ਡੀ.ਐਮ.ਜ਼ ਕਰਨ ਤੁਰੰਤ ਚੈਕਿੰਗਾਂ ਮੋਗਾ (ਕਮਲ) :- ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਹਲਕਾ ਫਰੀਦਕੋਟ ਅਧੀਨ ਪੈਂਦੇ ਜ਼ਿਲ੍ਹਾ ਮੋਗਾ ਵਿੱਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਜਨਰਲ ਅਬਜਰਵਰ ਲੋਕ ਸਭਾ …

Read More »

ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

6.94 ਕਰੋੜ ਰੁਪਏ ਤੋਂ ਵਧੇਰੇ ਦੇ ਅਵਾਰਡ ਪਾਸ-ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਮੋਗਾ (ਕਮਲ) :- ਅੱਜ  ਜ਼ਿਲ੍ਹਾ ਮੋਗਾ ਤੋਂ ਇਲਾਵਾ ਸਬ-ਡਵੀਜ਼ਨਾਂ ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ – ਕਮ–ਚੇਅਰਮੈਨ ਅਤੇ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਜ਼ਿਲ੍ਹਾ ਤੇ …

Read More »

ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਸਵੀਪ ਟੀਮ ਪਹੁੰਚੀ ਖੇਤਾਂ ਅਤੇ ਸੱਥਾਂ ਵਿੱਚ

ਲੋਕਾਂ ਕਿਹਾ! ਜਰੂਰ ਕਰਾਂਗੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਮੋਗਾ (ਕਮਲ) :- ਲੋਕਾਂ ਸਭਾ ਚੋਣਾਂ-2024 ਲਈ ਚੱਲ ਰਹੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਗਾ ਸ਼ੁਭੀ ਆਂਗਰਾ ਦੇ ਆਦੇਸ਼ ਅਨੁਸਾਰ ਜ਼ਿਲ੍ਹਾ ਸਵੀਪ ਟੀਮ ਨੇ ਮੋਗਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਮਜਦੂਰਾਂ  …

Read More »