Punjabi News

ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਦਿਵਿਆ ਅਹੂਜਾ ਨੂੰ 10ਵੀਂ ਜਮਾਤ ‘ਚ 100 ਫੀਸਦੀ ਅੰਕ ਹਾਸਲ ਕਰਨ ‘ਤੇ ਦਿੱਤੀ ਵਧਾਈ

ਜਾਲੰਧਰ (ਅਰੋੜਾ) :- ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨੇ ਮੰਗਲਵਾਰ ਨੂੰ ਵਿਦਿਆਰਥਣ ਦਿਵਿਆ ਅਹੂਜਾ ਨੂੰ 10ਵੀਂ ਜਮਾਤ ਸੀਬੀਐਸਈ ਦੀ ਪ੍ਰੀਖਿਆ ਵਿੱਚ 100% ਅੰਕ ਹਾਸਲ ਕਰਨ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਹ ਦਿਵਿਆ ਦੇ ਸ਼ਾਨਦਾਰ ਨਤੀਜੇ ‘ਤੇ ਵਧਾਈ ਦੇਣ ਲਈ ਨਿੱਜੀ ਤੌਰ ‘ਤੇ ਫਿਲੌਰ ਵਿਖੇ ਉਸ ਦੇ ਘਰ ਪਹੁੰਚੇ। ਡੀਏਵੀ ਸੈਂਟੇਨਰੀ ਪਬਲਿਕ ਸਕੂਲ ਫਿਲੌਰ ਦੀ ਵਿਦਿਆਰਥਣ ਦਿਵਿਆ ਨੇ ਅੰਗਰੇਜ਼ੀ, ਗਣਿਤ, ਵਿਗਿਆਨ, …

Read More »

ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਜਨਰਲ ਅਬਜਰਵਰ ਰੂਹੀ ਖਾਨ ਵੱਲੋਂ ਮੋਗਾ ਦਾ ਦੌਰਾ

ਵੱਖ ਵੱਖ ਸੈੱਲਾਂ ਦੇ ਨੋਡਲ  ਅਫ਼ਸਰਾਂ ਤੇ ਸੈਕਟਰ ਅਫ਼ਸਰਾਂ ਨਾਲ ਮੀਟਿੰਗ, ਐਮ.ਸੀ.ਐਮ.ਸੀ. ਸੈੱਲ ਵਿੱਚ ਸਪੈਸ਼ਲ ਵਿਜ਼ਟ ਕਿਹਾ ! ਪੋਲਿੰਗ ਬੂਥਾਂ ਉੱਪਰ ਸਾਰੀਆਂ ਮੁੱਢਲੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਐਸ.ਡੀ.ਐਮ.ਜ਼ ਕਰਨ ਤੁਰੰਤ ਚੈਕਿੰਗਾਂ ਮੋਗਾ (ਕਮਲ) :- ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਹਲਕਾ ਫਰੀਦਕੋਟ ਅਧੀਨ ਪੈਂਦੇ ਜ਼ਿਲ੍ਹਾ ਮੋਗਾ ਵਿੱਚ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਜਨਰਲ ਅਬਜਰਵਰ ਲੋਕ ਸਭਾ …

Read More »

ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

6.94 ਕਰੋੜ ਰੁਪਏ ਤੋਂ ਵਧੇਰੇ ਦੇ ਅਵਾਰਡ ਪਾਸ-ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਮੋਗਾ (ਕਮਲ) :- ਅੱਜ  ਜ਼ਿਲ੍ਹਾ ਮੋਗਾ ਤੋਂ ਇਲਾਵਾ ਸਬ-ਡਵੀਜ਼ਨਾਂ ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੀ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ – ਕਮ–ਚੇਅਰਮੈਨ ਅਤੇ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਜ਼ਿਲ੍ਹਾ ਤੇ …

Read More »

ਵੋਟਰਾਂ ਨੂੰ ਜਾਗਰੂਕ ਕਰਨ ਲਈ ਜ਼ਿਲ੍ਹਾ ਸਵੀਪ ਟੀਮ ਪਹੁੰਚੀ ਖੇਤਾਂ ਅਤੇ ਸੱਥਾਂ ਵਿੱਚ

ਲੋਕਾਂ ਕਿਹਾ! ਜਰੂਰ ਕਰਾਂਗੇ ਵੋਟ ਦੇ ਅਧਿਕਾਰ ਦਾ ਇਸਤੇਮਾਲ ਮੋਗਾ (ਕਮਲ) :- ਲੋਕਾਂ ਸਭਾ ਚੋਣਾਂ-2024 ਲਈ ਚੱਲ ਰਹੀਆਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ -ਕਮ-ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਅਤੇ ਸਹਾਇਕ ਕਮਿਸ਼ਨਰ ਜਨਰਲ-ਕਮ-ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਗਾ ਸ਼ੁਭੀ ਆਂਗਰਾ ਦੇ ਆਦੇਸ਼ ਅਨੁਸਾਰ ਜ਼ਿਲ੍ਹਾ ਸਵੀਪ ਟੀਮ ਨੇ ਮੋਗਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਖੇਤਾਂ ਵਿੱਚ ਕੰਮ ਕਰਦੇ ਕਿਸਾਨਾਂ ਮਜਦੂਰਾਂ  …

Read More »

ਸ਼ੈਰੀ ਬਹਿਲ ਬਣੇ ਜਲੰਧਰ ਸ਼ਹਿਰੀ ਪ੍ਰਧਾਨ, ਧਰਮਿੰਦ ਭਿੰਦਾ ਮੀਤ ਪ੍ਰਧਾਨ ਦੋਆਬਾ ਤੇ ਅਜੀਤ ਸਿੰਘ ਬੁਲੰਦ ਬਣੇ ਦੋਆਬਾ ਮੀਡਿਆ ਇੰਚਾਰਜ

ਜਲੰਧਰ (ਅਰੋੜਾ) – ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਦੁਆਬਾ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕੀਤਾ ਹੈ ਅਤੇ ਜਲੰਧਰ ਸ਼ਹਿਰੀ ਪ੍ਰਧਾਨ ਅਤੇ ਦੁਆਬਾ ਦੇ ਮੀਡੀਆ ਇੰਚਾਰਜ ਦੀ ਨਿਯੁਕਤੀ ਸਮੇਤ ਹੋਰ ਅਹੁਦਿਆਂ ਦਾ ਐਲਾਨ ਕੀਤਾ ਹੈ। ਜਲੰਧਰ ਦੇ ਕਾਲੀਆ ਕਲੋਨੀ ਇਲਾਕੇ ਵਿੱਚ ਭਰਵੀਂ ਰੈਲੀ ਨੂੰ ਸੰਬੋਧਨ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਪ੍ਰਧਾਨ ਬਲਦੇਵ ਸਿੰਘ ਜੀਰਾ ਅਤੇ ਦੁਆਬਾ ਪ੍ਰਧਾਨ ਬਾਈ ਨਛੱਤਰ …

Read More »

ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ

ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ” ਮੋਗਾ ਦੇ ਡੀਸੀ ਵੱਲੋਂ ਪੋਲਿੰਗ ਬੂਥਾਂ ‘ਤੇ ਨਵੇਂ ਵੋਟਰਾਂ ਨੂੰ ਸਨਮਾਨਿਤ ਕਰਨ ਦਾ ਐਲਾਨ ਪਿੰਡ ਢੁੱਡੀਕੇ ਵਿਖੇ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ‘ਤੇ ਵੋਟਰ ਜਾਗਰੂਕਤਾ ਸਮਾਗਮ ਕਰਵਾਇਆ ਮੋਗਾ (ਕਮਲ) :- ਜ਼ਿਲ੍ਹਾ ਮੋਗਾ ਦੇ ਨੌਜਵਾਨਾਂ, ਖਾਸਕਰ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ 1 ਜੂਨ ਨੂੰ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ …

Read More »

ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਖੁਦ ਬੱਸਾਂ ਵਿੱਚ ਸਵਾਰ ਹੋ, ਸਵਾਰੀਆਂ ਨੂੰ ਵੋਟ ਪਾਉਣ ਪ੍ਰਤੀ ਕੀਤਾ ਪ੍ਰੇਰਿਤ ਸਵੀਪ ਟੀਮ ਵੱਲੋਂ ਵੱਡੀ ਗਿਣਤੀ ਵਿੱਚ ਬੱਸਾਂ ਉੱਪਰ ਲਗਾਏ ਵੋਟਰ ਜਾਗਰੂਕਤਾ ਪੋਸਟਰ ਮੋਗਾ (ਕਮਲ) :- ਮਜ਼ਬੂਤ ਲੋਕਤੰਤਰ ਦਾ ਨਿਰਮਾਣ ਕਰਨ ਲਈ ਵੋਟ ਫੀਸਦੀ ਵਿੱਚ ਵਾਧਾ ਬਹੁਤ ਹੀ ਜਰੂਰੀ ਹੈ। ਭਾਰਤੀ ਚੋਣ ਕਮਿਸ਼ਨ ਵੱਲੋਂ ਇਸ ਵਾਰ ਵੋਟ ਫੀਸਦੀ ਨੂੰ 70 ਤੋਂ ਪਾਰ ਕਰਨ …

Read More »

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ਤੇ ਪਾਬੰਦੀ ਲਗਾਉਣ ਦੇ ਹੁਕਮ

ਮੋਗਾ (ਕਮਲ) :- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਸੀ.ਆਰ.ਪੀ.ਸੀ ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ, 2024 ਤੱਕ ਲਾਗੂਰਹਿਣਗੇ। ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਅੰਦਰ …

Read More »

ਮੁੱਢਲੀਆਂ ਸਹੂਲਤਾਂ ਦੀ ਚੈਕਿੰਗ ਲਈ ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਵੱਲੋਂ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ

ਵੋਟ ਫੀਸਦੀ 70 ਤੋਂ ਪਾਰ ਕਰਨ ਲਈ ਵੀ ਜਾਗਰੂਕਤਾ ਗਤੀਵਿਧੀਆਂ ਜਾਰੀ-ਸਾਰੰਗਪ੍ਰੀਤ ਸਿੰਘ ਮੋਗਾ (ਕਮਲ) :- ਭਾਰਤੀ ਚੋਣ ਕਮਿਸ਼ਨ ਅਤੇ ਜ਼ਿਲ੍ਹਾ ਚੋਣ ਅਫ਼ਸਰ ਮੋਗਾ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹਾ ਮੋਗਾ ਦੇ ਸਮੂਹ ਪੋਲਿੰਗ ਬੂਥਾਂ ਉੱਪਰ ਵੋਟਰਾਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਕਿ ਕਿਸੇ ਵੀ ਵੇੋਟਰ ਨੂੰ ਆਪਣੀ ਵੋਟ ਦੇ ਅਧਿਕਾਰ ਨੂੰ ਵਰਤਣ ਲਈ ਔਕੜ ਦਾ ਸਾਹਮਣਾ ਨਾ …

Read More »