Punjabi News

ਸੀਪੀਆਈ (ਐਮ) ਦੀ ਸੂਬਾ ਸਕੱਤਰੇਤ ਮੀਟਿੰਗ ‘ਚ ਸਮੁੱਚੀ ਪਾਰਟੀ ਨੂੰ ਹੜ੍ਹ ਪੀੜਤਾਂ ਦੀ ਮਦਦ ਕਰਨ ਦਾ ਸੱਦਾ

ਜਲੰਧਰ (ਅਰੋੜਾ) :- ਸੀਪੀਆਈ (ਐਮ) ਦੀ ਸੂਬਾ ਸਕੱਤਰੇਤ ਦੀ ਹੰਗਾਮੀ ਮੀਟਿੰਗ ਸੂਬਾ ਸਕੱਤਰੇਤ ਮੈਂਬਰ ਕਾਮਰੇਡ ਗੁਰਨੇਕ ਸਿੰਘ ਭੱਜਲ ਦੀ ਪ੍ਰਧਾਨਗੀ ਵਿੱਚ ਹੋਈ। ਇਸ ਮੀਟਿੰਗ ‘ਚ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ, ਸੂਬਾ ਸਕੱਤਰੇਤ ਮੈਂਬਰ ਕਾਮਰੇਡ ਭੂਪ ਚੰਦ ਚੰਨੋ, ਕਾਮਰੇਡ ਗੁਰਦਰਸ਼ਨ ਸਿੰਘ ਖਾਸਪੁਰ, ਕਾਮਰੇਡ ਜਤਿੰਦਰਪਾਲ ਸਿੰਘ, ਕਾਮਰੇਡ ਸਤਿਨਾਮ ਸਿੰਘ ਬੜੈਚ ਤੇ ਕਾਮਰੇਡ ਬਲਜੀਤ ਸਿੰਘ ਗਰੇਵਾਲ ਸ਼ਾਮਲ ਹੋਏ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ …

Read More »

ਜਲੰਧਰ ’ਚ ਹੜ੍ਹ ਦਾ ਕੋਈ ਖ਼ਤਰਾ ਨਹੀਂ, ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਫ਼ਵਾਹਾਂ ’ਤੇ ਧਿਆਨ ਨਾ ਦੇਣ ਦੀ ਕੀਤੀ ਅਪੀਲ

ਜਲੰਧਰ (ਅਰੋੜਾ) :- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਐਤਵਾਰ ਨੂੰ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਹੜ੍ਹਾਂ ਦੀਆਂ ਝੂਠੀਆਂ ਰਿਪੋਰਟਾਂ ਤੋਂ ਘਬਰਾਉਣ ਦੀ ਲੋੜ ਨਹੀਂ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਅਜਿਹੀ ਕੋਈ ਘਟਨਾ ਸਾਹਮਣੇ ਨਹੀਂ ਆਈ।ਜਲੰਧਰ ਛਾਉਣੀ ਖੇਤਰ ਵਿੱਚ ਹੜ੍ਹਾਂ ਸਬੰਧੀ ਅਫ਼ਵਾਹਾਂ ਬਾਰੇ ਦੱਸਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ …

Read More »

ਜਲੰਧਰ ਤੋਂ ਬਦਨਾਮ ਨਸ਼ਾ ਤਸਕਰ 3.5 ਕਿਲੋ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਰੁੱਧ ਪੰਜਾਬ ਅਤੇ ਨਵੀਂ ਦਿੱਲੀ ਵਿੱਚ ਐਨਡੀਪੀਐਸ ਐਕਟ ਅਧੀਨ ਕਈ ਮਾਮਲੇ ਦਰਜ: ਡੀਜੀਪੀ ਗੌਰਵ ਯਾਦਵਖੇਪ ਦੇ ਸਰੋਤ ਦੀ ਪਛਾਣ ਕਰਨ ਲਈ ਜਾਂਚ ਜਾਰੀ: ਸੀਪੀ ਜਲੰਧਰ ਧਨਪ੍ਰੀਤ ਕੌਰ ਜਲੰਧਰ (ਅਰੋੜਾ) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਇੱਕ ਨਸ਼ਾ …

Read More »

ਡਿਪਟੀ ਕਮਿਸ਼ਨਰ ਵਲੋਂ ਜਲੰਧਰ ਜ਼ਿਲ੍ਹੇ ਦੇ ਸਮੂਹ ਕਾਲਜਾਂ ‘ਚ 1 ਸਤੰਬਰ ਨੂੰ ਛੁੱਟੀ ਦਾ ਐਲਾਨ

ਜਲੰਧਰ, (ਅਰੌੜਾ)1 ਸਤੰਬਰ : ਭਾਰੀ ਬਾਰਿਸ਼ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਜ਼ਿਲ੍ਹੇ ਦੇ ਸਮੂਹ ਕਾਲਜਾਂ ਵਿੱਚ ਅੱਜ 1 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਲਗਾਤਾਰ ਬਾਰਿਸ਼ ਹੋਣ ਨਾਲ ਸ਼ਹਿਰ ਦੀਆਂ ਕੁਝ ਥਾਵਾਂ ਉਤੇ ਪਾਣੀ ਇਕੱਠਾ ਹੋ ਗਿਆ ਹੈ, ਜਿਸ ਕਰਕੇ ਆਵਾਜਾਈ ਅਤੇ ਪਬਲਿਕ ਹਿੱਤ ਨੂੰ ਦੇਖਦੇ ਹੋਏ ਇਹ ਛੁੱਟੀ ਕੀਤੀ ਗਈ ਹੈ। …

Read More »

ਲਾਇਲਪੁਰ ਖ਼ਾਲਸਾ ਕਾਲਜ ਦੀ ਕੈਡਿਟ ਸਮਰਿਧੀ ਕੌਸ਼ਲ ਨੂੰ ਥਲ ਸੈਨਾ ਕੈਂਪ ਲਈ ਚੁਣਿਆ ਗਿਆ

ਜਲੰਧਰ (ਅਰੋੜਾ) :- ਲਾਇਲਪੁਰ ਖ਼ਾਲਸਾ ਕਾਲਜ ਦੀ ਬੀ.ਏ. ਤੀਜੇ ਸਮੈਸਟਰ ਦੀ ਵਿਦਿਆਰਥਣ ਕੈਡਿਟ ਸਮਰਿਧੀ ਕੌਸ਼ਲ ਨੂੰ 2 ਸਤੰਬਰ ਤੋਂ ਨਵੀਂ ਦਿੱਲੀ ਵਿੱਚ ਹੋਣ ਵਾਲੇ ਥਲ ਸੈਨਾ ਕੈਂਪ ਵਿੱਚ ਹਿੱਸਾ ਲੈਣ ਲਈ ਚੁਣਿਆ ਗਿਆ ਹੈ।ਸਮਰਿਧੀ ਦੀ ਚੋਣ ਐੱਨ.ਸੀ.ਸੀ. ਅਕੈਡਮੀ, ਰੂਪਨਗਰ ਵਿਖੇ ਆਯੋਜਿਤ ਪ੍ਰੀ-ਆਰਮੀ ਕੈਂਪ-2 ਵਿੱਚ ਹੋਈ ਹੈ। ਇਸ ਕੈਂਪ ਨੂੰ ਨੈਸ਼ਨਲ ਕੈਡੇਟ ਕੋਰ ਦੇ ਸਭ ਤੋਂ ਵੱਕਾਰੀ ਕੈਂਪਾਂ ਵਿੱਚੋਂ ਇੱਕ ਮੰਨਿਆ …

Read More »

ਲਾਇਲਪੁਰ ਖਾਲਸਾ ਕਾਲਜ ਵਿਖੇ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ

ਜਲੰਧਰ (ਅਰੋੜਾ) :- ਉੱਤਰੀ ਭਾਰਤ ਦੀ ਸਿਰਮੋਰ ਸੰਸਥਾ ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਹਮੇਸ਼ਾਂ ਤੱਤਪਰ ਰਹਿੰਦਾ ਹੈ। ਅਕਾਦਮਿਕ ਪੜ੍ਹਾਈ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਵੀ ਵਿਦਿਆਰਥੀਆਂ ਵਾਸਤੇ ਮੌਕੇ ਪ੍ਰਦਾਨ ਕਰਨਾ ਲਾਇਲਪੁਰ ਖਾਲਸਾ ਕਾਲਜ ਦੇ ਹਿੱਸੇ ਆਇਆ ਹੈ। ਇਸੇ ਤਹਿਤ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਨ ਨੂੰ ਸਮਰਪਿਤ ਰਾਸ਼ਟਰੀ ਖੇਡ ਦਿਵਸ ਕਾਲਜ …

Read More »

ਲਾਇਲਪੁਰ ਖ਼ਾਲਸਾ ਕਾਲਜ ਨੇ ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਜਾਗਰੂਕਤਾ ਭਾਸ਼ਣ ਦਾ ਆਯੋਜਨ ਕੀਤਾ

ਜਲੰਧਰ (ਅਰੋੜਾ) :- ਲਾਇਲਪੁਰ ਖ਼ਾਲਸਾ ਕਾਲਜ ਨੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਦੀ ਨਸ਼ਾ ਛੁਡਾਊ ਮੁਹਿੰਮ ਤਹਿਤ ਇੱਕ ਜਾਗਰੂਕਤਾ ਭਾਸ਼ਣ ਦਾ ਆਯੋਜਨ ਕੀਤਾ। ਮੁੱਖ ਭਾਸ਼ਣ ਥਾਣਾ ਇੰਚਾਰਜ ਐਸ.ਐਚ.ਓ. ਨਿਊ ਬਾਰਾਂਦਰੀ ਇੰਸਪੈਕਟਰ ਰਵਿੰਦਰ ਕੁਮਾਰ, ਜੋ ਕਿ ਲਾਇਲਪੁਰ ਖ਼ਾਲਸਾ ਕਾਲਜ ਦੇ ਭੂਗੋਲ ਵਿਭਾਗ ਦੇ ਸਾਬਕਾ ਵਿਦਿਆਰਥੀ ਹਨ, ਨੇ ਦਿੱਤਾ। ਉਹਨਾਂ ਦਾ ਸਵਾਗਤ ਕਰਦੇ ਹੋਏ, ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ …

Read More »

ਡਿਪਸ ਪ੍ਰਾਇਮਰੀ ਵਿੰਗ ਨੇ ਸ਼ਾਨਦਾਰ ਕਲਾਸ ਸ਼ੋਅ ‘ਟਾਈਮ ਟਰੈਵਲਰ’ ਪੇਸ਼ ਕੀਤਾ

ਜਲੰਧਰ (ਅਰੋੜਾ) :- ਡਿਪਸ ਇੰਸਟੀਚਿਊਸ਼ਨਜ਼ ਦੇ ਪ੍ਰਾਇਮਰੀ ਵਿੰਗ ਨੇ ‘ਟਾਈਮ ਟਰੈਵਲਰ’ ਸਿਰਲੇਖ ਵਾਲਾ ਇੱਕ ਮਨਮੋਹਕ ਕਲਾਸ ਸ਼ੋਅ ਆਯੋਜਿਤ ਕੀਤਾ, ਜਿਸ ਵਿੱਚ ਪ੍ਰਾਚੀਨ ਗੁਰੂਕੁਲ ਪ੍ਰਣਾਲੀ ਤੋਂ ਆਧੁਨਿਕ ਡਿਜੀਟਲ ਯੁੱਗ ਤੱਕ ਸਿੱਖਿਆ ਦੇ ਵਿਕਾਸ ਨੂੰ ਦਰਸਾਇਆ ਗਿਆ। ਵਿਦਿਆਰਥੀਆਂ ਨੇ ਦਿਲਚਸਪ ਸਕਿਟਾਂ, ਨਾਚਾਂ ਅਤੇ ਪੇਸ਼ਕਾਰੀਆਂ ਰਾਹੀਂ ਸਿੱਖਣ ਦੇ ਤਰੀਕਿਆਂ ਦੇ ਪਰਿਵਰਤਨ ਨੂੰ ਸੁੰਦਰ ਢੰਗ ਨਾਲ ਦਰਸਾਇਆ, ਜਿਸ ਵਿੱਚ ਇਹ ਦਰਸਾਇਆ ਗਿਆ ਕਿਸਿੱਖਿਆ ਕਿਵੇਂ …

Read More »

ਲਾਇਲਪੁਰ ਖਾਲਸਾ ਕਾਲਜ ਵੱਲੋਂ ਨਸ਼ਿਆਂ ਦੀ ਦੁਰਵਰਤੋਂ ਬਾਰੇ ਜਾਗਰੂਕਤਾ ਭਾਸ਼ਣ ਅਤੇ ਨੁੱਕੜ ਨਾਟਕ ਦਾ ਆਯੋਜਨ

ਜਲੰਧਰ (ਅਰੋੜਾ) :- ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਸਮਾਜਿਕ ਕਾਰਜਾਂ ਵਿੱਚ ਯੋਗਦਾਨ ਪਾਉਣ ਲਈ ਵਚਨਬੱਧ ਹੈ। ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਕਾਲਜ ਦੀ ਅਰਸਤੂ ਸੋਸਾਇਟੀ ਆਫ਼ ਲਾਈਫ਼ ਸਾਇੰਸਜ਼, ਸ਼ਿਕਾਇਤ ਨਿਵਾਰਨ ਕਮੇਟੀ, ਸਰੀਰਕ ਸਿੱਖਿਆ ਅਤੇ ਖੇਡਾਂ ਵਿਭਾਗ, ਇਤਿਹਾਸ ਕਲੱਬ ਅਤੇ ਐਨ.ਐਸ.ਐਸ. ਯੂਨਿਟ ਨੇ.ਸ. ਅਜੀਤ ਸਿੰਘ ਫਾਊਂਡੇਸ਼ਨ ਸੁਸਾਇਟੀ ਦੇ ਸਹਿਯੋਗ ਨਾਲ ਨਸ਼ਿਆਂ ਦੀ ਦੁਰਵਰਤੋਂ ਬਾਰੇ …

Read More »

ਲਾਇਲਪੁਰ ਖਾਲਸਾ ਕਾਲਜ ਦੇ ਐਮ.ਐਸਸੀ. ਮੈਥੇਮੇਟਿਕਸ ਸਮੈਸਟਰ ਦੂਜਾ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

ਜਲੰਧਰ (ਅਰੋੜਾ) :- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸ.ਸੀ. ਮੈਥੇਮੈਟਿਕਸ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖਾਲਸਾ ਕਾਲਜ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ 10 ਵਿਚੋਂ 9.00 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ, ਜੈਸਮੀਨ ਨੇ 7.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਦਸਵਾਂ ਸਥਾਨ ਅਤੇ ਗੁਰਲੀਨ ਕੌਰ ਨੇ 7.20 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਗਿਆਰਵਾਂ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ …

Read More »