ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਗਰਲਜ਼ ਹੋਸਟਲ ਵਿਖੇ ਨਵੇਂ ਬੈਚ ਦਾ ਰਸਮੀ ਤੌਰ ‘ਤੇ ਸਵਾਗਤ ਕਰਨ ਲਈ ਫਰੈਸ਼ਰ ਪਾਰਟੀ 2025 ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿਚ ਕਾਲਜ ਦੇ ਪ੍ਰਿੰਸੀਪਲ, ਡਾ. ਸੁਮਨ ਚੋਪੜਾ, ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸ਼ਾਮ ਦੀ ਸ਼ੁਰੂਆਤ ਇੱਕ ਰਵਾਇਤੀ ਸਵਾਗਤ ਸਮਾਰੋਹ ਨਾਲ ਹੋਈ ਜਿੱਥੇ ਪ੍ਰਿੰਸੀਪਲ ਨੂੰ ਗਰਲਜ਼ ਹੋਸਟਲ ਇੰਚਾਰਜ, ਡਾ. ਅਮਨਪ੍ਰੀਤ ਕੌਰ ਸੰਧੂ …
Read More »Punjabi News
ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਐਸਸੀ. ਕੈਮਿਸਟਰੀ ਸਮੈਸਟਰ ਦੂਜਾ ਦੀ ਵਿਦਿਆਰਥਣ ਦਾ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ
ਜਲੰਧਰ (ਅਰੋੜਾ) :- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਐਮ.ਐਸਸੀ. ਕੈਮਿਸਟਰੀ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖਾਲਸਾ ਕਾਲਜ ਦੀ ਵਿਦਿਆਰਥਣ ਤਨੂੰ ਪ੍ਰਿਆ ਨੇ 10 ਵਿਚੋਂ 8.90 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਮੌਕੇ ਸਰਦਾਰਨੀ ਬਲਬੀਰ ਕੌਰ, ਪ੍ਰਧਾਨ ਗਵਰਨਿੰਗ ਕੌਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ …
Read More »ਲਾਇਲਪੁਰ ਖਾਲਸਾ ਕਾਲਜ, ਜਲੰਧਰ ਵੱਲੋਂ “How to Write Cover Letter & CV for Getting a Job” ਵਿਸ਼ੇ ’ਤੇ ਸਕਿੱਲ ਇੰਹੈਂਸਮੈਂਟ ਵਰਕਸ਼ਾਪ ਦਾ ਆਯੋਜਨ
ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ Career Counselling and Placement Cell ਵੱਲੋਂ ਕਾਲਜ ਵਿਖੇ “How to Write Cover Letter & CV for Getting a Job” ਵਿਸ਼ੇ ’ਤੇ ਇੱਕ Skill Enhancement Workshop ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਨੌਕਰੀ ਪ੍ਰਾਪਤੀ ਲਈ ਇਕ ਪ੍ਰਭਾਵਸ਼ਾਲੀ ਕਵਰ ਲੈਟਰ ਤੇ ਪ੍ਰੋਫੈਸ਼ਨਲ ਸੀਵੀ ਤਿਆਰ ਕਰਨ ਦੀ ਕਲਾ ਸਿਖਾਉਣਾ ਸੀ।ਇਸ …
Read More »ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਵਸ ਯਾਦਗਾਰੀ ਸਾਬਿਤ ਹੋਵੇਗਾ-ਹਰਜੋਤ ਬੈਂਸ
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਸਮਾਰੋਹ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 20 ਨਵੰਬਰ ਨੂੰ ਮੋਗਾ ਵਿੱਚੋਂ ਗੁਜਰੇਗਾਮੋਗਾ ਵਿਖੇ ਹੋਵੇਗਾ ਅਲੌਕਿਕ ਲਾਈਟ ਐਂਡ ਸਾਊਂਡ ਸ਼ੋਅ-ਕੈਬਨਿਟ ਮੰਤਰੀਗੁਰ ਸਾਹਿਬ ਦੇ ਪਵਿੱਤਰ ਤੇ ਇਤਿਹਾਸਕ ਸਮਾਰੋਹਾਂ ਨੂੰ ਸ਼ਰਧਾ ਤੇ ਅਨੁਸ਼ਾਸਨ ਨਾਲ ਮਨਾਇਆ ਜਾਵੇਗਾਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਦੇ ਪਵਿੱਤਰ ਸਮਾਰੋਹ ਸ਼ਾਂਤੀ, ਦਇਆ ਅਤੇ ਧਾਰਮਿਕ ਆਜ਼ਾਦੀ ਦੇ ਸਦੀਵੀ ਸੰਦੇਸ਼ ਦੀ ਪ੍ਰੇਰਣਾ …
Read More »ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ ਗਿਆ
ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਖੇ ਅੰਤਰਰਾਸ਼ਟਰੀ ਲੋਕਤੰਤਰ ਦਿਵਸ ਮਨਾਇਆ ਗਿਆ। ਲਾਇਲਪੁਰ ਖਾਲਸਾ ਕਾਲਜ ਪੜ੍ਹਾਈ ਦੇ ਨਾਲ-ਨਲ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਨਿਰੰਤਰ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕਰਦਾ ਰਹਿੰਦਾ ਹੈ। ਇਸ ਤਹਿਤ ਕਾਲਜ ਦੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਮੁਖੀ ਡਾ.ਅਨੁ ਕੁਮਾਰੀ ਨੇ ਕਾਲਜ ਦੇ ਪ੍ਰਿੰਸੀਪਲ ਡਾ. ਸੁਮਨ ਚੋਪੜਾ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਨਾਲ ਹੀ ਲੋਕਤੰਤਰ ਦਿਵਸ …
Read More »ਲਾਇਲਪੁਰ ਖਾਲਸਾ ਕਾਲਜ, ਜਲੰਧਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਟਰ-ਕਾਲਜ ਟੈਨਿਸ ਚੈਂਪੀਅਨਸ਼ਿਪ ਜਿੱਤੀ
ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਨੇ ਮਾਡਲ ਟਾਊਨ ਟੈਨਿਸ ਅਕੈਡਮੀ, ਜਲੰਧਰ ਵਿੱਚ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਇੰਟਰ-ਕਾਲਜ ਟੈਨਿਸ ਚੈਂਪੀਅਨਸ਼ਿਪ ਜਿੱਤੀ। ਸੈਮੀਫਾਈਨਲ ਵਿੱਚ ਲਾਇਲਪੁਰ ਖ਼ਾਲਸਾ ਕਾਲਜ ਦੀ ਟੀਮ ਡੀ.ਏ.ਵੀ.ਕਾਲਜ ਅੰਮ੍ਰਿਤਸਰ ਨੂੰ ਹਰਾਇਆ ਅਤੇ ਫਾਈਨਲ ਵਿੱਚ ਏ.ਪੀ.ਜੇ.ਕਾਲਜ ਜਲੰਧਰ ਨੂੰ ਸ਼ਾਨਦਾਰ ਢੰਗ ਨਾਲ ਹਰਾਕੇ ਖਿਤਾਬ ਜਿੱਤਿਆ। ਟੀਮ ਦੇ ਖਿਡਾਰੀ ਇਸ਼ਾਨ ਭਗਤ, ਰਾਧੇ ਮੋਹਨ, ਰਿਭਵ ਸ਼ਰਮਾ, ਹਰਜੈ ਸਿੰਘ ਅਤੇ ਸwਰਥਕ ਗੁਲਾਟੀ …
Read More »ਮੇਹਰ ਚੰਦ ਪੋਲੀਟੈਕਨਿਕ ਕਾਲਜ, ਜਲੰਧਰ ਵਿੱਚ ANSH InfoTech, Ludhiana ਵੱਲੋਂ ਪਲੇਸਮੈਂਟ ਡਰਾਈਵ ਦਾ ਸਫਲ ਆਯੋਜਨ
ਜਲੰਧਰ (ਅਰੋੜਾ) :- ਮੇਹਰ ਚੰਦ ਪੋਲੀਟੈਕਨਿਕ ਕਾਲਜ, ਜਲੰਧਰ ਵਿੱਚ ਪ੍ਰਿੰਸੀਪਲ ਡਾ. ਜਗਰੂਪ ਸਿੰਘ ਦੀ ਰਹਿਨੁਮਾਈ ਹੇਠ ANSH InfoTech, Ludhiana ਵੱਲੋਂ HR/Management ਰਾਊਂਡ ਦੀ ਪ੍ਰਕਿਰਿਆ ਸਫਲਤਾਪੂਰਵਕ ਸੰਪੰਨ ਹੋਈ। ਇਸ ਪਲੇਸਮੈਂਟ ਡਰਾਈਵ ਦੌਰਾਨ ਵਿਦਿਆਰਥੀਆਂ ਨੇ ਆਪਣੀ ਯੋਗਤਾ, ਗਿਆਨ ਅਤੇ ਪ੍ਰੋਫੈਸ਼ਨਲ ਹੁਨਰ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। HR ਰਾਊਂਡ ਦੇ ਅੰਤਿਮ ਨਤੀਜਿਆਂ ਅਨੁਸਾਰ ਸਿਮਰਨ ਅਤੇ ਮੋਹਮਦ ਆਸਿਫ ਦੀ ਚੋਣ ਕੀਤੀ ਗਈ ਹੈ। ਸਿਮਰਨ ਨੂੰ …
Read More »ਲਾਇਲਪੁਰ ਖ਼ਾਲਸਾ ਕਾਲਜ ਦੇ ਐਮ.ਏ. ਭੂਗੋਲ ਦੂਜਾ ਸਮੈਸਟਰ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਵਿੱਚੋਂ ਮੈਰਿਟ ਸਥਾਨ ਕੀਤੇ ਹਾਸਿਲ
ਜਲੰਧਰ (ਅਰੋੜਾ) :- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਮ.ਏ. ਭੂਗੋਲ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਲਾਇਲਪੁਰ ਖਾਲਸਾ ਕਾਲਜ ਦੀ ਵਿਦਿਆਰਥਣ ਜਸਪ੍ਰੀਤ ਕੌਰ ਅਤੇ ਇਪਸਾ ਜੋਸ਼ੀ ਨੇ 10 ਵਿਚੋਂ 9.00 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚੋਂ ਦੂਜਾ, ਗੁਰਵਿੰਦਰ ਸਿੰਘ ਨੇ 8.60 ਐਸ.ਜੀ.ਪੀ.ਏ. ਪ੍ਰਾਪਤ ਕਰਦੇ ਹੋਏ ਤੀਜਾ ਅਤੇ ਪਾਰੁਲ ਨੇ 8.40 ਐਸ.ਜੀ.ਪੀ.ਏ. ਪ੍ਰਾਪਤ ਕਰਕੇ ਚੌਥਾ ਸਥਾਨ ਹਾਸਲ ਕੀਤਾ। ਇਸ ਮੌਕੇ …
Read More »ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਵਿਖੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦਾ ਜਨਮ ਦਿਵਸ ਮਨਾਇਆ ਗਿਆ
ਜਲੰਧਰ (ਅਰੋੜਾ) :- ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਦੇ ਪੋਸਟ ਗਰੈਜੂਏਟ ਇਤਿਹਾਸ ਵਿਭਾਗ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦੁਰ ਸ਼ਾਸਤਰੀ ਦੇ ਜਨਮ ਦਿਹਾੜੇ ਨੂੰ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਸਮਾਗਮ ਵਿੱਚ ਉਨ੍ਹਾਂ ਦੋ ਮਹਾਨ ਸਖਸ਼ੀਅਤਾਂ ਨੂੰ ਸਮਰਪਿਤ ਪੋਸਟਰ ਅਤੇ ਸਲੋਗਨ ਬਣਾਉਣ ਦੇ ਮੁਕਾਬਲੇ ਕਰਵਾਏ ਗਏ। ਇਸ ਵਿੱਚ 53 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਕਾਲਜ …
Read More »ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਖੇ ਪੂਰੇ ਜੋਸ਼ ਅਤੇ ਉਤਸ਼ਾਹ ਨਾਲ “ਆਗਾਜ਼-ਏ-ਅਜ਼ਲ” ਦਾ ਆਯੋਜਨ ਕੀਤਾ ਗਿਆ
ਜਾਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਵਿਖੇ ਪੀ.ਜੀ.ਕੰਪਿਊਟਰ ਸਾਇੰਸ ਅਤੇ ਆਈ.ਟੀ. ਵਿਭਾਗ ਨੇ ਇੱਕ ਸਾਲਾਨਾ ਸਮਾਗਮ “ਆਗਾਜ਼-ਏ-ਅਜ਼ਲ” ਦਾ ਆਯੋਜਨ ਕੀਤਾ। ਇਸ ਸਮਾਗਮ ਵਿੱਚ ਪੱਤਰਕਾਰੀ ਅਤੇ ਜਨ ਸੰਚਾਰ ਦੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰਚਨਾਤਮਕਤਾ ਅਤੇ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਮਿਲਿਆ। ਇਸ ਸਮਾਗਮ ਦਾ ਉਦਘਾਟਨ ਕਾਲਜ ਪ੍ਰਿੰਸੀਪਲ, ਡਾ. ਸੁਮਨ ਚੋਪੜਾ ਦੁਆਰਾ ਕੀਤਾ ਗਿਆ ਜਿਨ੍ਹਾਂ ਦਾ ਸੁਆਗਤ ਵਿਭਾਗ ਮੁਖੀ ਪ੍ਰੋ.ਸੰਜੀਵ …
Read More »
JiwanJotSavera