Sarav Sanjha Ruhani Mission

15 ਮਈ ਤੋਂ ਬਾਅਦ ਮੰਡੀਆਂ ਵਿੱਚ ਕਣਕ ਦੀ ਸਰਕਾਰੀ ਖ੍ਰੀਦ ਹੋਵੇਗੀ ਬੰਦ

ਸਮੂਹ ਖਰੀਦ ਏਜੰਸੀਆਂ ਨੂੰ 15 ਮਈ ਤੱਕ ਕਣਕ ਦੀ ਖਰੀਦ ਤੇ ਲਿਫਟਿੰਗ ਪ੍ਰਕਿਰਿਆ ਮੁਕੰਮਲ ਕਰਨ ਦੇ ਸਖਤ ਆਦੇਸ਼ ਜਾਰੀ ਮੋਗਾ (ਕਮਲ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੋਗਾ ਵਿੱਚ ਕਣਕ ਦੀ ਖਰੀਦ ਦਾ ਕੰਮ ਲਗਭਗ ਮੁਕੰਮਲ ਹੋ ਗਿਆ ਹੈ। ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਸਮੂਹ ਖਰੀਦ ਏਜੰਸੀਆਂ ਦੇ ਨੁੰਮਾਇੰਦਿਆਂ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕਰਦਿਆਂ ਕਿਹਾ …

Read More »