Social Activities

ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਵਿੱਚ ਬਾਲ ਸੰਸਦ ਪ੍ਰਤੀਯੋਗਤਾ ਦਾ ਆਯੋਜਨ

ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ ਕੀਤੀ ਮੁੱਖ ਮਹਿਮਾਨ ਵਜੋਂ ਸ਼ਿਰਕਤਵਿਦਿਆਰਥੀਆਂ ਨੂੰ ਦਿੱਤੀ ਸੰਸਦ ਦੇ ਮੌਲਿਕ ਅਧਿਕਾਰਾਂ ਪ੍ਰਤੀ ਜਾਣਕਾਰੀ ਮੋਗਾ (ਕਮਲ) :- ਜਵਾਹਰ ਨਵੋਦਿਆ ਵਿਦਿਆਲਿਆ ਲੋਹਾਰਾ ਮੋਗਾ ਵਿੱਚ ਅੱਜ ਬਾਲ ਸੰਸਦ ਪ੍ਰਤਿਯੋਗਿਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰਤਿਯੋਗਿਤਾ ਵਿੱਚ ਵਿਦਿਆਰਥੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ। 53 ਹੋਣਹਾਰ ਵਿਦਿਆਰਥੀਆਂ ਦਾ ਪਾਰਲੀਮੈਂਟ ਮੁਕਾਬਲਾ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵਿਧਾਇਕ …

Read More »

“ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਤਹਿਤ ਕੋਰਟ ਕੰਪਲੈਕਸ ਨਿਹਾਲ ਸਿੰਘ ਵਾਲਾ ਵਿਖੇ ਲਗਾਏ ਬੂਟੇ

ਜ਼ਿਲ੍ਹਾ ਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਲਗਾਇਆ ਆਪਣੀ ਮਾਂ ਦੇ ਨਾਮ ਤੇ ਪੌਦਾ ਮੋਗਾ (ਕਮਲ) :- ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਏਕ ਪੇੜ ਮਾਂ ਕੇ ਨਾਮ” ਗਲੋਬਲ ਮੁਹਿੰਮ ਦੇ ਤਹਿਤ ਅਤੇ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀ ਅਗਵਾਈ …

Read More »

ਟੇਬਲ ਟੈਨਿਸ ਟੂਰਨਾਮੈਂਟ ਵਿੱਚ ਅੰਮ੍ਰਿਤਸਰ ਨੇ ਕੀਤਾ ਪਹਿਲਾ ਸਥਾਨ ਹਾਸਲ

ਮੋਗਾ (ਕਮਲ) :- 68 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024-25 ਟੇਬਲ ਟੈਨਿਸ ਅੰਡਰ 19 ਲੜਕੀਆਂ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਸਥਾਨਕ ਸਕੂਲ ਭਵਨਜ ਐਸ ਐਲ ਅੰਮ੍ਰਿਤਸਰ ਵਿਖੇ ਕਰਵਾਏ ਗਏ। ਜਿਸ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ ਪਟਿਆਲਾ ਦੀ ਟੀਮ ਨੇ ਦੂਸਰਾ ਅਤੇ ਲੁਧਿਆਣਾ ਨੇ ਤੀਸਰਾ ਸਥਾਨ ਹਾਸਲ ਕੀਤਾ। ਜਿਲਾ ਸਪੋਰਟਸ ਕੋਆਰਡੀਨੇਟਰ ਆਸ਼ੂ ਵਿਸ਼ਾਲ ਨੇ ਦੱਸਿਆ ਕਿ ਸਟੇਟ ਟੂਰਨਾਮੈਂਟ ਤੋਂ …

Read More »

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਟੂਰਨਾਂਮੈਜ਼ਟ ਦਾ ਤੀਜਾ ਦਿਨ

ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਮਿਤੀ: 16 ਸਤੰਬਰ 2024 ਤੋ 22 ਸਤੰਬਰ 2024 ਤੱਕ ਕਰਵਾਈਆ ਜਾ ਰਹੀਆ ਹਨ। ਖੇਡਾਂ ਦੀ ਸੁਰੂਆਤ ਸੁਖਚੈਨ ਸਿੰਘ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਕੀਤੀ ਗਈ। ਸ੍ਰ: ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਖਿਡਾਰੀਆ ਦੀ ਹੌਸਲਾ ਅਜਵਾਈ ਕਰਦੇ ਹੋਏ ਖਿਡਾਰੀਆ ਨੂੰ …

Read More »

ਐਸ ਡੀ ਐਮ ਮਜੀਠਾ ਵਲੋ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੀਤਾ ਜਾਗਰੂਕ

ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ ਅੰਮ੍ਰਿਤਸਰ (ਪ੍ਰਦੀਪ) :- ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸਾ ਹੇਠ ਐਸ ਡੀ ਐਮ ਮਜੀਠਾਸ੍ਰੀਮਤੀਸੋਨਮਕੁਮਾਰੀ ਵੱਲੋ ਲਗਾਤਾਰ 3 ਦਿਨਾਂ ਤੋਂ ਵੱਖ ਵੱਖ ਪਿੰਡਾਂ ਦਾ ਦੋਰਾ ਕੀਤਾ ਗਿਆ । ਜਿਸ ਵਿੱਚ ਹੋਟ ਸਪੋਟ ਪਿੰਡ ਨਾਗ ਕਲਾਂ, ਨਾਗ ਖੁਰਦ, ਨਵੇ ਨਾਗ, ਅਜੈਬਵਾਲੀ, ਬੇਗੈਵਾਲ, ਕੋਟਲ਼ਾ ਸੈਦਾ, ਡੱਡੀਆਂ , ਮਜੀਠਾ ਰੂਰਲ, ਵਡਾਲਾ …

Read More »

ਅੱਤਵਾਦ ਪੀੜਤ ਵਿਦਿਆਰਥੀਆਂ ਲਈ ਐਮ.ਬੀ.ਬੀ.ਐਸ ਦੀਆਂ ਚਾਰ ਸੀਟਾਂ ਰਾਖਵੀਆਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ (ਪ੍ਰਦੀਪ) :- ਡਿਪਟੀ ਕਮਿਸ਼ਨਰ ਅੰਮ੍ਰਿਤਸਰ ਮੈਡਮ ਸ਼ਾਕਸ਼ੀ ਸਾਹਨੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ ਵਿੱਦਿਅਕ ਸੈਸ਼ਨ 2024-25 ਦੌਰਾਨ ਵੱਖ-ਵੱਖ ਮੈਡੀਕਲ ਕਾਲਜਾਂ/ਸੰਸਥਾਵਾਂ ਵਿਚ ਕੇਂਦਰੀ ਪੂਲ ਰਾਹੀਂ ਐਮ.ਬੀ.ਬੀ.ਐਸ ਦੀਆਂ 4 ਸੀਟਾਂ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿਚੋਂ ਭਰਨ ਲਈ ਨਿਰਧਾਰਿਤ ਕੀਤੀਆਂ ਗਈਆਂ ਹਨ, ਜੋ ਅੱਤਵਾਦ ਕਾਰਨ ਫ਼ੌਤ/ਦਿਵਿਆਂਗ ਹੋ ਚੁੱਕੇ ਨਾਗਰਿਕਾਂ ਦੇ ਜੀਵਨ ਸਾਥੀ ਜਾਂ ਬੱਚੇ …

Read More »

ਨਿਹਾਲ ਸਿੰਘ ਵਾਲਾ ਦੇ ਜੈਨ ਭਵਨ ਵਿੱਚ ਲੱਗਾ ਦੂਸਰਾ ਅਲਿਮਕੋ ਅਸਿਸਮੈਂਟ ਕੈਂਪ

140 ਤੋਂ ਵਧੇਰੇ ਦਿਵਿਆਂਗਜਨਾਂ/ਬਜੁਰਗਾਂ ਦੀ ਕੀਤੀ ਸਹਾਇਤਾ ਸਮੱਗਰੀ ਲਈ ਰਜਿਸਟ੍ਰੇਸ਼ਨ 19 ਨੂੰ ਕਮੇਟੀ ਘਰ ਧਰਮਕੋਟ ਵਿਖੇ ਲੱਗੇਗਾ ਤੀਸਰਾ ਕੈਂਪ, ਦਿਵਿਆਂਗਜਨ ਤੇ ਬਜੁਰਗ ਲੈਣ ਕੈਂਪ ਦਾ ਲਾਹਾ-ਇੰਦਰਪ੍ਰੀਤ ਕੌਰ ਮੋਗਾ (ਕਮਲ) :- ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ …

Read More »

पीएनबी मेट लाइफ पंजाब ओपन बैडमिंटन टूर्नामैंट का शुभारंभ,10 इवेंट में 750 खिलाड़ी ले रहे हिस्सा

22 सितंबर को खेले जाएंगे फाइनल मुकाबले, विजेताओं को मिलेंगे 3 लाख के नकद ईनाम जालंधर (अरोड़ा) :- स्थानीय रायजादा हंसराज बैडमिंटन स्टेडियम में पीएनबी मेटलाइफ पंजाब ओपन बैडमिंटन चैंपियनशिप का बुधवार को जिला बैडमिंटन एसोसिएशन के सचिव एवं पूर्व राष्ट्रीय खिलाड़ी रितिन खन्ना ने शुभारंभ किया। पांच दिन तक चलने वाले टूर्नामेंट में 750 खिलाड़ी हिस्सा ले रहे हैं। …

Read More »

ਅਜੀਤਵਾਲ ਦੇ ਜਨ ਸੁਣਵਾਈ ਕੈਂਪ ਦੌਰਾਨ ਡੀ.ਸੀ. ਵਿਸ਼ੇਸ਼ ਸਾਰੰਗਲ ਹੋਏ ਲੋਕਾਂ ਦੇ ਰੁਬਰੂ

ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਕੀਤਾ ਯੋਗ ਨਿਪਟਾਰਾ ਮੋਗਾ (ਕਮਲ) :- ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਇਹਨਾਂ ਕੈਂਪਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਪੁਰਜ਼ੋਰ ਯਤਨ ਜਾਰੀ ਹਨ। ਜਾਣਕਾਰੀ ਦਿੰਦਿਆਂ ਡਿਪਟੀ …

Read More »

“ਖੇਡਾਂ ਵਤਨ ਪੰਜਾਬ ਦੀਆਂ-2024” ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 20 ਸਤੰਬਰ ਤੋਂ ਸ਼ੁਰੂ

ਏ.ਡੀ.ਸੀ. (ਜ) ਚਾਰੂ ਮਿਤਾ ਨੇ ਸੁਚੱਜੇ ਤਰੀਕੇ ਨਾਲ ਖੇਡਾਂ ਨਿਪਟਾਉਣ ਲਈ ਕੀਤੀ ਸਬੰਧਤ ਵਿਭਾਗਾਂ ਨਾਲ ਮੀਟਿੰਗ ਮੋਗਾ (ਕਮਲ) :- “ਖੇਡਾਂ ਵਤਨ ਪੰਜਾਬ ਦੀਆਂ-2024” ਦੇ ਜ਼ਿਲ੍ਹਾ ਮੋਗਾ ਵਿੱਚ ਬਲਾਕ ਪੱਧਰੀ ਮੁਕਾਬਲੇ ਸੰਪੂਰਨ ਹੋਣ ਤੋਂ ਬਾਅਦ ਹੁਣ ਜ਼ਿਲ੍ਹਾ ਪੱਧਰੀ ਮੁਕਾਬਲੇ 20 ਸਤੰਬਰ ਤੋਂ ਸ਼ੁਰੂ ਹੋਣ ਜਾ ਰਹੇ ਹਨ। ਇਹਨਾਂ ਮੁਕਾਬਲਿਆਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਦੇ ਮਨੋਰਥ ਵਜੋਂ ਵਧੀਕ ਡਿਪਟੀ ਕਮਿਸ਼ਨਰ …

Read More »