Social Activities

ਜਦੋਂ ਮੋਗੇ ਵਿੱਚ ਆਇਆ ਭੂਚਾਲ ਤਾਂ

ਭੂਚਾਲ ਆਉਣ ਦੀ ਸੂਰਤ ਵਿੱਚ ਬਚਾਓ ਅਤੇ ਆਫ਼ਤ ਪ੍ਰਬੰਧਨ ਸਬੰਧੀ ਮੌਕ ਡਰਿੱਲ ਕਰਵਾਈ ਬਲੂਮਿੰਗ ਬਡਜ਼ ਵੱਲੋਂ ਭੂਚਾਲ ਆਉਣ ਸਬੰਧੀ ਹੂਟਰ ਵੱਜਣ ਉੱਤੇ ਤੁਰੰਤ ਹਰਕਤ ਵਿੱਚ ਆਏ ਸਾਰੇ ਵਿਭਾਗ ਜ਼ਿਲ੍ਹਾ ਪ੍ਰਸ਼ਾਸ਼ਨ ਕਿਸੇ ਵੀ ਹੰਗਾਮੀ ਸਥਿਤੀ ਦਾ ਸਾਹਮਣਾ ਕਰਨ ਲਈ ਹਮੇਸ਼ਾਂ ਤਿਆਰ – ਐੱਸ ਡੀ ਐੱਮ ਮੋਗਾ ਸਕੂਲ ਪ੍ਰਬੰਧਕਾਂ ਵਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਲਈ ਧੰਨਵਾਦ ਮੋਗਾ (ਕਮਲ) :- ਸਥਾਨਕ ਬਲੂਮਿੰਗ ਬਡਜ਼ …

Read More »

ਬਾਲ ਵਿਆਹ ਮੁਕਤ ਭਾਰਤʼ ਮੁਹਿੰਮ ਵਿੱਚ ਵੈਬ ਕਾਸਟਿੰਗ ਰਾਹੀਂ ਹਿੱਸਾ ਲੈ ਕੇ ਕਰਵਾਇਆ ਸਹੁੰ ਚੁੱਕ ਸਮਾਗਮ

ਬਾਲ ਵਿਆਹ ਮੁਕਤ ਭਾਰਤʼ ਸਿਰਜਣ ਵਿੱਚ ਸਮੂਹ ਸਮੂਹ ਲੋਕਾਂ ਨੂੰ ਯੋਗਦਾਨ ਦੇਣਾ ਚਾਹੀਦੈ-ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਮੋਗਾ (ਕਮਲ) :- ਭਾਰਤ ਸਰਕਾਰ, ਇਸਤਰੀ ਤੇ ਬਾਲ ਵਿਕਾਸ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਦੇ ਹੁਕਮਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ, ਪੁਲਿਸ ਵਿਭਾਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸਿਹਤ ਵਿਭਾਗ, ਪੰਚਾਇਤ ਵਿਭਾਗ, ਸਿੱਖਿਆ ਵਿਭਾਗ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਬਾਲ ਭਲਾਈ ਕਮੇਟੀ ਮੋਗਾ …

Read More »

राष्ट्रपति ने संविधान अंगीकार किए जाने के 75 वर्ष पूर्ण होने के समारोह को संबोधित किया

हमारा संविधान हमारे लोकतांत्रिक गणराज्य की सुदृढ़ आधारशिला है हमारे संवैधानिक आदर्शों को कार्यपालिका, विधायिका और न्यायपालिका के साथ ही सभी नागरिकों की सक्रिय सहभागिता से शक्ति मिलती है संविधान दिवस समारोह हमारे युवाओं को राष्ट्र के संस्थापक दस्तावेज- संविधान के बारे में जागरूकता बढ़ाने में सहायक रहा है : राष्ट्रपति द्रौपदी मुर्मु दिल्ली/जालंधर (ब्यूरो) :- राष्ट्रपति श्रीमती द्रौपदी मुर्मु …

Read More »

ਮੋਗਾ ਵਿੱਚ ਸੀ.ਐਮ ਦੀ ਯੋਗਸ਼ਾਲਾ ਤਹਿਤ 2900 ਵਿਅਕਤੀਆਂ ਨੇ ਕਰਵਾਈ ਰਜਿਸਟ੍ਰੇਸ਼ਨ

ਲਗਭਗ 1800 ਵਿਅਕਤੀ 90 ਯੋਗਾ ਕਲਾਸਾਂ ਰਾਹੀਂ ਲੈ ਰਹੇ ਸਕੀਮ ਦਾ ਮੁਫ਼ਤ ਲਾਭ – ਡਿਪਟੀ ਕਮਿਸ਼ਨਰਡਿਪਟੀ ਕਮਿਸ਼ਨਰ ਨੇ ਕਿਹਾ ” ਨਿਰੋਗ ਜੀਵਨ ਲਈ ਯੋਗ ਜ਼ਰੂਰੀ “ ਮੋਗਾ (ਕਮਲ) :- ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ …

Read More »

ਜ਼ਿਲ੍ਹਾ ਭਾਸ਼ਾ ਦਫ਼ਤਰ ਮੋਗਾ ਵੱਲੋਂ ਪੰਜਾਬੀ ਮਾਹ-2024 ਦੌਰਾਨ ਕਰਵਾਈ ਗਈ ਗ਼ਜ਼ਲ ਵਰਕਸ਼ਾਪ

ਮੋਗਾ (ਕਮਲ) :- ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਮੋਗਾ ਵੱਲੋਂ ਪੰਜਾਬੀ ਮਾਹ-2024 ਦੇ ਸਮਾਗਮਾਂ ਦੀ ਲੜੀ ਤਹਿਤ ਸੁਤੰਤਰਤਾ ਸੰਗਰਾਮੀ ਭਵਨ, ਮੋਗਾ ਵਿਖੇ ਗ਼ਜ਼ਲ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਗ਼ਜ਼ਲ ਵਿਦਵਾਨਾਂ ਵਜੋਂ ਪ੍ਰਸਿੱਧ ਗ਼ਜ਼ਲਗੋ ਬੂਟਾ ਸਿੰਘ ਚੌਹਾਨ ਅਤੇ ਸ਼ਮਸ਼ੇਰ ਮੋਹੀ ਗ਼ਜ਼ਲ ਪ੍ਰੇਮੀਆਂ ਦੇ ਰੂ-ਬ-ਰੂ ਹੋਏ। ਉਨ੍ਹਾਂ ਤੋਂ ਇਲਾਵਾ ਪ੍ਰਧਾਨਗੀ ਮੰਡਲ …

Read More »

ਮੋਗਾ ਪੁਲਿਸ ਵੱਲੋਂ 1 ਕਿੱਲੋਗ੍ਰਾਮ ਹੈਰੋਇਨ ਤੇ ਕਾਰ ਸਮੇਤ ਨਸ਼ਾ ਤਸਕਰ ਕਾਬੂ

ਮੋਗਾ (ਕਮਲ) :- ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਲਵਦੀਪ ਸਿੰਘ ਡੀ.ਐਸ.ਪੀ (ਡੀ), ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਨੂੰ ਕਾਰ ਹਡੇਈ …

Read More »

ਸੰਵਿਧਾਨ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਸਮੇਤ ਚੁੱਕੀ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ

ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਮੋਗਾ (ਕਮਲ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ‘ਸੰਵਿਧਾਨ ਦਿਵਸ’ ਮਨਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਮੋਗਾ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸੌਂਹ ਚੁੱਕੀ। ਅਧਿਕਾਰੀਆਂ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂਮਿਤਾ …

Read More »

‘मां’ दर्शी जी का महानगर में शुभागमन आज 22 को,अमृतवाणी संकीर्तन व शुभ प्रवचन 23 व 24 को

जालंधर/अरोड़ा – संत शिरोमणि स्वामी सत्यानंद जी महाराज एवं परम तपस्विनी ‘मां’ शकुंतला देवी जी के पुण्य प्रताप एवं मांगलिक आशीर्वाद से परम श्रद्धेय ‘मां’ दर्शी जी (श्री राम शरणम पानीपत) 23 व 24 नवम्बर को श्री राम शरणम , 185 सिविल लाइंस, शास्त्री मार्केट में अमृतवाणी संकीर्तन एवं शुभ प्रवचन सायं 3-15 से 4-30 बजे तक करेंगी । इस …

Read More »

कैबिनेट मंत्री मोहिंदर भगत ने बैठक में नगर निगम के अधिकारियों से विभिन्न कार्यों का लिया जायजा

कहा, विकास कार्यों में ढील बर्दाश्त नहीं जालंधर (अरोड़ा) :- पंजाब के बागवानी, स्वतंत्रता सेनानी और रक्षा सेवा कल्याण मंत्री मोहिंदर भगत ने आज सर्किट हाउस जालंधर में नगर निगम के वरिष्ठ अधिकारियों के साथ जालंधर वेस्ट में चल रहे विकास कार्यों को लेकर समीक्षा बैठक की। मोहिंदर भगत ने कहा कि विकास कार्य में ढील बर्दाश्त नहीं की जाएगी …

Read More »

ਲੋੜਵੰਦਾਂ ਦੀ ਜਰੂਰਤਾਂ ਲਈ ਰੈਡ ਕਰਾਸ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ – ਵਿਧਾਇਕਾ ਜੀਵਨਜੋਤ ਕੌਰ

ਰੈਡ ਕਰੋਸ ਵੱਲੋਂ ਲੋੜਵੰਦ ਔਰਤ ਨੂੰ 25000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਅੰਮ੍ਰਿਤਸਰ (ਪ੍ਰਦੀਪ) :- ਵਿਧਾਇਕਾ ਜੀਵਨਜੋਤ ਕੌਰ ਨੇ ਰੈਡ ਕ੍ਰਾਸ ਅੰਮ੍ਰਿਤਸਰ ਵੱਲੋਂ ਇੱਕ ਲੋੜਵੰਦ ਔਰਤ ਨੂੰ ਘਰ ਬਣਾਉਣ ਲਈ 25 ਹਜਾਰ ਰੁਪਏ ਦੀ ਵਿੱਤੀ ਸਹਾਇਤਾ ਦਾ ਚੈੱਕ ਦਿੰਦੇ ਹੋਏ ਕਿਹਾ ਕਿ ਰੈਡ ਕ੍ਰਾਸ ਅੰਮ੍ਰਿਤਸਰ ਨੇ ਹਰ ਲੋੜ ਵੇਲੇ ਅੱਗੇ ਹੋ ਕੇ ਲੋੜਵੰਦਾਂ ਦੀ ਮਦਦ ਕੀਤੀ ਹੈ। ਉਹਨਾਂ ਕਿਹਾ ਕਿ …

Read More »