ਖੇਤੀਬਾੜੀ ਜਾਗਰੂਕਤਾ ਵੈਨਾਂ ਨੂੰ ਡਿਪਟੀ ਕਮਿਸ਼ਨਰ ਨੇ ਦਿਖਾਈ ਹਰੀ ਝੰਡੀਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦਾ ਸੁਨੇਹਾ ਦੇਣਗੀਆਂ ਇਹ ਮੋਬਾਈਲ ਵੈਨਾਂ – ਵਿਸ਼ੇਸ਼ ਸਾਰੰਗਲ ਮੋਗਾ (ਕਮਲ) :- ਮਾਣਯੋਗ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਸ ਮੰਤਵ ਲਈ ਜ਼ਿਲ੍ਹੇ ਵਿੱਚ ਝੋਨੇ ਦੀ …
Read More »Social Activities
14 ਸਤੰਬਰ ਨੂੰ ਹੋਵੇਗਾ ਰਾਸ਼ਟਰੀ ਲੋਕ ਅਦਾਲਤ ਦਾ ਆਯੋਜਨ
ਆਮ ਲੋਕ ਲੈਣ ਵੱਧ ਤੋਂ ਵੱਧ ਲਾਹਾ-ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਮੋਗਾ (ਕਮਲ) :- ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 14 ਸਤੰਬਰ,2024 ਨੂੰ ਮੋਗਾ, ਨਿਹਾਲ ਸਿੰਘ ਵਾਲਾ ਅਤੇ ਬਾਘਾਪੁਰਾਣਾ ਦੀਆਂ ਅਦਾਲਤਾਂ ਅਤੇ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਮਾਨਯੋਗ ਸੈਸ਼ਨ ਜੱਜ ਸਰਬਜੀਤ …
Read More »ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਦੀਆਂ ਘਟਨਾਵਾਂ ਰੋਕਣ ਲਈ ਕਲੱਸਟਰ ਅਫਸਰ ਨਿਯੁਕਤ, ਨੰਬਰਾਂ ਸਮੇਤ ਵੇਰਵੇ ਜਾਰੀ
ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲੋਕਾਂ ਨੂੰ ਪਰਾਲੀ ਨਾ ਸਾੜਨ ਪ੍ਰਤੀ ਜਾਗਰੂਕ ਕਰਨ ਲਈ ਹੁਣੇ ਤੋਂ ਹੀ ਯਤਨ ਆਰੰਭਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਮੋਗਾ (ਕਮਲ) :- ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਪਰਾਲੀ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਹੁਣੇ ਤੋਂ ਹੀ ਪੁਖਤਾ ਪ੍ਰਬੰਧ ਕਰ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਵੱਲੋਂ ਜ਼ਿਲ੍ਹੇ …
Read More »DIGITAL MEDIA ASSOCIATION (DMA) ਵਲੋਂ 28 ਸਤੰਬਰ ਨੂੰ ਜਲੰਧਰ ਕੈਂਟ ਵਿਖੇ ਲਗਾਇਆ ਜਾਵੇਗਾ “ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ”, ਮਾਹਿਰ ਡਾਕਟਰ ਕਰਨਗੇ ਮਰੀਜਾਂ ਦੀਆਂ ਅੱਖਾਂ ਦੀ ਜਾਂਚ ਪੜਤਾਲ
ਲੋੜਮੰਦ ਮਰੀਜਾਂ ਨੂੰ ਦਿੱਤੀਆਂ ਜਾਣਗੀਆਂ ਮੁਫ਼ਤ ਦਵਾਈਆਂ, Eye Drops ਅਤੇ ਐਨਕਾਂ, ਚਿਟੇ ਮੋਤੀਏ ਵਾਲੇ ਮਰੀਜਾਂ ਦੇ ਮੁਫ਼ਤ ਕੀਤੇ ਜਾਣਗੇ ਅਪਰੇਸ਼ਨ ਅਤੇ ਫ੍ਰੀ ਪਾਏ ਜਾਣਗੇ ਲੈਂਸ जालंधर (अरोड़ा):- ਸਮੁੱਚੀ ਮਨੁੱਖਤਾ ਦੀ ਸੇਵਾ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ DIGITAL MEDIA ASSOCIATION (REGD.) DMA ਵਲੋਂ ਸਿਵਲ ਸਰਜਨ ਜਲੰਧਰ ਦੀ ਅਗਵਾਈ ਵਿੱਚ “ਅੱਖਾਂ ਦਾ ਮੁਫ਼ਤ ਮੈਡੀਕਲ ਕੈਂਪ” ਮਿਤੀ 28-09-2024 ਦਿਨ ਸ਼ਨੀਵਾਰ ਨੂੰ ਗੁਰਦੁਆਰਾ …
Read More »अलायंस क्लब जालंधर समर्पण ने किए दो सार्थक प्रोजेक्ट्स
जालंधर (अरोड़ा) :- अलायंस क्लब जालंधर समर्पण ने सेवा के प्रकल्पों की लड़ी को आगे बढ़ाते हूए डिस्ट्रिक्ट स्लोगन मानवता की सच्ची सेवा के अंतर्गत प्रधान कुलविंदर फुल्ल की अगुवाई में एक जरूरतमंद आदमी की आंखों का ऑपरेशन, और दो जरूरतमंद परिवारों को राशन व आर्थिक मदद भेंट की।इन सर्विस प्रोजेक्ट्स में पूर्व प्रधान संजीव गंभीर व राजेन्द्र चोपड़ा ने …
Read More »ਡੀ.ਆਈ.ਜੀ ਅਸ਼ਵਨੀ ਕਪੂਰ ਵੱਲੋਂ ਜ਼ਿਲ੍ਹਾ ਮੋਗਾ ਵਿੱਚ ਨਸ਼ਿਆਂ ਨੂੰ ਮੁਕੰਮਲ ਠੱਲ੍ਹ ਪਾਉਣ ਲਈ ਪੁਲਿਸ ਨੂੰ ਸਹਿਯੋਗ ਦੇਣ ਦਾ ਸੱਦਾ
ਅਪੀਲ, ਤੁਸੀਂ ਇਤਲਾਹ ਦਿਓ, ਕਾਰਵਾਈ ਅਸੀਂ ਕਰਾਂਗੇ – ਅਸ਼ਵਨੀ ਕਪੂਰਨਸ਼ਿਆਂ ਖਿਲਾਫ ਜੰਗ ਵਿੱਚ ਸਰਗਰਮ ਯੋਗਦਾਨ ਪਾਉਣ ਵਾਲਿਆਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾਪੰਚਾਇਤਾਂ, ਪਿੰਡ ਸੁਰੱਖਿਆ ਕਮੇਟੀਆਂ, ਨੌਜ਼ਵਾਨਾਂ ਅਤੇ ਵਿਦਿਆਰਥੀਆਂ ਨੇ ਇਕਜੁੱਟਤਾ ਨਾਲ ਜ਼ਿਲ੍ਹਾ ਪੁਲਿਸ ਪ੍ਰਸ਼ਾਸ਼ਨ ਨੂੰ ਸਹਿਯੋਗ ਦੇਣ ਦਾ ਵਿਸ਼ਵਾਸ ਦਿਵਾਇਆਬਾਘਾਪੁਰਾਣਾ ਵਿਖੇ ਪੰਚਾਇਤਾਂ, ਪਿੰਡ ਸੁਰੱਖਿਆ ਕਮੇਟੀਆਂ, ਨੌਜ਼ਵਾਨਾਂ ਅਤੇ ਵਿਦਿਆਰਥੀਆਂ ਨਾਲ ਭਰਵੀਂ ਮੀਟਿੰਗ जालंधर (ब्यूरो) ਮੋਗਾ (ਕਮਲ) :- ਮੁੱਖ ਮੰਤਰੀ ਪੰਜਾਬ …
Read More »ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਸਖ਼ਤ
ਘਟਨਾਵਾਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਤੇ ਐਸ ਐਸ ਪੀ ਵੱਲੋਂ ਸੰਬੰਧਤ ਵਿਭਾਗਾਂ, ਸਮੂਹ ਐਸ ਐਚ ਓਜ਼ ਨਾਲ ਹੰਗਾਮੀ ਮੀਟਿੰਗਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਪ੍ਰਤੀ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇਗੀਸਿਵਲ ਅਤੇ ਪੁਲਿਸ ਅਫ਼ਸਰਾਂ ਨੂੰ ਜ਼ਿਆਦਾ ਸਮਾਂ ਫੀਲਡ ਵਿੱਚ ਰਹਿਣ ਦੇ ਆਦੇਸ਼ਜਾਗਰੂਕਤਾ ਨਾਲ ਸਖ਼ਤ ਕਰਵਾਈ ਕਰਨੀ ਵੀ ਬਣਾਈ ਜਾਵੇ ਯਕੀਨੀਕਿਸਾਨਾਂ, ਸਰਪੰਚਾਂ, ਕਿਸਾਨ ਯੂਨੀਅਨਾਂ, ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਸਹਿਯੋਗ ਦੀ ਅਪੀਲ …
Read More »ਤਹਿਸੀਲ ਨਿਹਾਲ ਸਿੰਘ ਵਾਲਾ ਦੇ ਪਿੰਡ ਰੌਂਤਾ ਵਿਖੇ ਲੱਗਾ ਜਨ ਸੁਣਵਾਈ ਕੈਂਪ
ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਤੇ ਐਸ.ਐਸ.ਪੀ. ਡਾ. ਅੰਕੁਰ ਗੁਪਤਾ ਨੇ ਵਿਸ਼ੇਸ਼ ਤੌਰ ਤੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂਮੌਕੇ ਉਪਰ ਹੱਲ ਹੋਣ ਵਾਲੀਆਂ ਮੁਸ਼ਕਿਲਾਂ ਦਾ ਕੀਤਾ ਤੁਰੰਤ ਨਿਪਟਾਰਾਲੋਕਾਂ ਦੀਆਂ ਮੁਸ਼ਕਿਲਾਂ ਦੇ ਨਿਪਟਾਰੇ ਦੇ ਨਾਲ ਨਾਲ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਲਈ ਵੀ ਕੀਤਾ ਪ੍ਰੇਰਿਤ ਮੋਗਾ (ਕਮਲ) :- ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵੱਲੋਂ ਲਗਾਏ ਜਾ ਰਹੇ ਜਨ ਸੁਣਵਾਈ ਕੈਂਪਾਂ …
Read More »ਜ਼ਿਲ੍ਹਾ ਪ੍ਰਸ਼ਾਸ਼ਨ ਡਾਕਟਰਾਂ ਅਤੇ ਸਿਹਤ ਕਰਮੀਆਂ ਦੀ ਸੁਰੱਖਿਆ ਲਈ ਵਚਨਬੱਧ – ਡਿਪਟੀ ਕਮਿਸ਼ਨਰ
ਡਾਕਟਰਾਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਨੂੰ ਰੋਕਣ ਲਈ ਰੋਕਥਾਮ ਉਪਾਵਾਂ ਵਜੋਂ ਸਖ਼ਤੀ ਵਰਤੀ ਜਾਵੇਗੀ – ਜ਼ਿਲ੍ਹਾ ਪੁਲਿਸ ਮੁਖੀਹਸਪਤਾਲਾਂ ਵਿੱਚ ਪ੍ਰਦਰਸ਼ਿਤ ਕੀਤੇ ਜਾਣ ਵਾਲੇ ਨੇੜਲੇ ਪੁਲਿਸ ਚੌਂਕੀ/ਸਟੇਸ਼ਨ ਦੇ ਸੰਪਰਕ ਨੰਬਰਸਾਰੇ ਵਿਜ਼ਟਰਾਂ ‘ਤੇ ਨਜ਼ਰ ਰੱਖਣ ਲਈ ਹਸਪਤਾਲਾਂ ਵਿੱਚ ਸੀ ਸੀ ਟੀ ਵੀ ਨਿਗਰਾਨੀ ਨੂੰ ਯਕੀਨੀ ਬਣਾਇਆ ਜਾਵੇਅੰਦਰੂਨੀ ਮਰੀਜ਼ਾਂ ਦੇ ਨਾਲ ਆਈ-ਕਾਰਡ ਧਾਰਕ ਸਿਰਫ਼ ਇੱਕਵਿਅਕਤੀ ਨੂੰ ਹਾਜ਼ਰ ਰਹਿਣ ਦੀ ਇਜਾਜ਼ਤ ਹੋਵੇਗੀਡਿਊਟੀ ਸਮੇਂ ਦੌਰਾਨ …
Read More »ਰੋਜ਼ਗਾਰ ਬਿਊਰੋ ਮੋਗਾ ਵੱਲੋਂ ਕਰੀਅਰ ਗਾਇਡੈਂਸ ਸੈਮੀਨਾਰ ਆਯੋਜਿਤ
ਨੌਜਵਾਨਾਂ ਨੂੰ ਆਪਣੇ ਹੁਨਰ ਦਾ ਸਹੀ ਇਸਤੇਮਾਲ ਕਰਨ ਲਈ ਪ੍ਰੇਰਿਆ ਮੋਗਾ (ਕਮਲ) :- ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ। ਰੋਜ਼ਗਾਰ ਵਿਭਾਗ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਰੀਅਰ ਸਬੰਧੀ ਜਾਗਰੂਕਤਾ ਮੁਹੱਈਆ ਕਰਵਾਉਣ ਲਈ ਕਈ ਪ੍ਰੋਗਰਾਮ ਉਲੀਕੇ ਜਾਂਦੇ ਹਨ। ਇਸੇ ਮੰਤਵ ਅਧੀਨ …
Read More »