ਜੇਤੂਆਂ ਨੂੰ ਵੰਡੇ ਜਾਣਗੇ ਲੈਪਟਾਪ, ਟੈਬਲਿੱਟ ਤੇ ਸਮਾਰਟ ਵਾਚਵਧੀਕ ਜ਼ਿਲ੍ਹਾ ਚੋਣ ਅਫ਼ਸਰ ਚਾਰੂਮਿਤਾ ਨੇ ਨੌਜਵਾਨ …
Read More »ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲਾਬਾਦ ਪੂਰਬੀ ਦੇ 8 ਅਧਿਆਪਕਾਂ ਨੇ ਚੈੱਸ ਮੁਕਾਬਲਿਆਂ ਵਿੱਚੋਂ ਜਿੱਤੇ ਗੋਲਡ, ਚਾਂਦੀ, ਕਾਂਸੀ ਮੈਡਲ
ਮੋਗਾ (ਕਮਲ) :- ਖੇਡਾ ਵਤਨ ਪੰਜਾਬ ਦੀਆਂ-2024’ ਦੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਜ਼ਿਲ੍ਹਾ ਮੋਗਾ ਦੇ ਸਰਕਾਰੀ ਸੀਨੀਅਰ ਸਕੈਡਰੀ ਸਕੂਲ ਜਲਾਲਾਬਾਦ ਪੂਰਬੀ ਦੇ ਅਧਿਆਪਕਾਂ ਨੇ ਚੈੱਸ ਮੁਕਾਬਲਿਆ ਵਿੱਚ ਇੱਕ ਗੋਲਡ, ਚਾਰ ਚਾਂਦੀ ਅਤੇ ਤਿੰਨ ਕਾਂਸੀ ਮੈਡਲ ਜਿੱਤ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਇਹ ਮੁਕਾਬਲੇ ਜਲੰਧਰ ਵਿਖੇ ਆਯੋਜਿਤ ਕਰਵਾਏ ਗਏ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਮੁਖੀ ਕਮਲਜੀਤ …
Read More »