Recent Posts

ਢੁੱਡੀਕੇ ਵਿਖੇ ਲੱਗੇ ਜਨ ਸੁਣਵਾਈ ਕੈਂਪ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਡੀ.ਐਮ. ਸਾਰੰਗਪ੍ਰੀਤ ਸਿੰਘ ਔਜਲਾ ਨੇ ਕੀਤੀ ਵਿਸ਼ੇਸ਼ ਸ਼ਿਰਕਤਢੁੱਡੀਕੇ, ਡਾਲਾ, ਦੌਧਰ ਗਰਬੀ, ਦੌਧਰ ਸ਼ਰਕੀ, ਤਖਾਣਵੱਧ, ਮੱਲੇਆਣਾ ਪਿੰਡਾਂ ਦੇ ਵਾਸੀਆਂ ਨੇ ਲਈਆਂ ਸਰਕਾਰੀ ਸੇਵਾਵਾਂ ਮੋਗਾ (ਕਮਲ) :- ਪੰਜਾਬ ਸਰਕਾਰ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਜਨ ਸੁਣਵਾਈ ਕੈਂਪਾਂ ਰਾਹੀਂ ਹੱਲ ਕਰ ਰਿਹਾ ਹੈ। ਪਿੰਡਾਂ ਦਾ ਕਲੱਸਟਰ ਬਣਾ ਕੇ ਲਗਾਏ ਜਾ …

Read More »

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਦ ਸ਼ਰਮਾ ਵੱਲੋਂ ਮੋਗਾ ਦਾ ਦੌਰਾ

ਨੈਸ਼ਨਲ ਫੂਡ ਸਪਲਾਈ ਐਕਟ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ਸਬੰਧਤ ਵਿਭਾਗਾਂ ਦੀ ਮੀਟਿੰਗ ਕਰਕੇ ਕਮਿਸ਼ਨ ਦੀਆਂ ਸਕੀਮਾਂ ਦਾ ਕੀਤਾ ਰੀਵਿਊ ਮੋਗਾ (ਕਮਲ) :- ਨੈਸ਼ਨਲ ਫੂਡ ਸਕਿਉਰਿਟੀ ਐਕਟ ਅਤੇ ਪੰਜਾਬ ਸਟੇਟ ਫੂਡ ਕਮਿਸ਼ਨ ਦੀਆਂ ਸਕੀਮਾਂ ਦਾ ਹਰੇਕ ਯੋਗ ਲਾਭਪਾਤਰੀ ਨੂੰ ਲਾਭ ਮਿਲਣਾ ਚਾਹੀਦਾ ਹੈ। ਖਾਣ ਪੀਣ ਦੀਆਂ ਸ਼ੁੱਧ ਤੇ ਮਿਲਾਵਟ ਰਹਿਤ ਵਸਤਾਂ ਲੋਕਾਂ ਤੱਕ ਪਹੁੰਚਣੀਆਂ ਬਹੁਤ ਜਰੂਰੀ ਹਨ ਅਤੇ ਫੂਡ …

Read More »

के एम वी में आयोजित टैलेंट फिएस्टा 2024 में विद्यार्थियों की प्रतिभा का हुआ शानदार प्रदर्शन

अनीशा बनी मिस फ्रेशर जालंधर (मोहित अरोड़ा) :- भारत की विरासती और स्वायत्त संस्था कन्या महाविद्यालय, जालंधर में टैलेंट फिएस्टा 2024 का आयोजन किया गया। इस अवसर पर महाविद्यालय की प्रिंसिपल डॉ. अतिमा शर्मा द्विवेदी ने मुख्य अतिथि के रूप में शिरकत कर छात्राओं की हौसला-अफजाई की। शैक्षणिक सत्र 2024-25 में संस्था में नए दाखिले लेने वाली छात्राओं के लिए …

Read More »