Recent Posts

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦੀ ਹੋਈ ਸ਼ੁਰੂਆਤ

ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਖਾਲਸਾ ਕਾਲਜ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਈਆਂ ਜਾ ਰਹੀਆ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਹੋਇਆ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਦਸਿੱਆ ਕਿ ਗੇਮ ਰਗਬੀ ਦੇ ਖੇਡ ਮੁਕਾਬਲੇ ਅੰ-14,17,21 ਅਤੇ 21-30 ਉਮਰ ਵਰਗ ਅਤੇ ਗੇਮ …

Read More »

ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਡੇਂਗੂ/ਚਿਕਨਗੁਨੀਆਂ ਸੰਬਧੀ ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਕੀਤਾ ਜਾਗਰੂਕ

ਅੰਮ੍ਰਿਤਸਰ (ਪ੍ਰਦੀਪ) :- ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਡੇਂਗੂ/ਚਿਕਨਗੁਨੀਆਂ ਸੰਬਧੀ ਸੰਭਾਵਿਤ ਖੇਤਰਾਂ ਵਿਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਐਂਟੀਲਾਰਵਾ ਗਤੀਵਿਧੀਆ ਕਰਵਾਈਆਂ ਗਈਆਂ। ਇਸ ਤੋਂ ਪਹਿਲਾਂ ਅੱਜ ਜਿਲਾ੍ ਐਪੀਡਿਮੋਲੋਜਿਸਟ ਡਾ ਹਰਜੋਤ ਕੌਰ ਦੀ ਅਗਵਾਹੀ ਹੇਠਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਮਜੀਠਾ ਰੋਡ, ਪਾਵਰ ਕਲੌਨੀ, ਸ਼ਿਵ ਪੁਰੀ, ਤੁੰਗ ਬਾਲਾ ਆਦਿ ਦੇ ਇਲਾਕਿਆਂ ਵਿੱਚ ਡੇਂਗੂ/ਚਿਕਨਗੁਨੀਆਂ ਦੇ ਸੰਬਧ ਵਿਚ ਐਂਟੀ ਲਾਰਵਾ ਦੀਆਂ …

Read More »

24 ਨਵੰਬਰ ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹੋਵੇਗੀ ਹਾਫ ਮੈਰਾਥਨ-ਸਹਾਇਕ ਕਮਿਸ਼ਨਰ

5,10 ਅਤੇ 21 ਕਿਲੋਮੀਟਰ ਦੀ ਹੋਵੇਗੀ ਦੌੜਹਾਫ ਮੈਰਾਥਨ ਦੀ ਦੌੜ ਸਬੰਧੀ ਤਿਆਰੀਆਂ ਦਾ ਲਿਆ ਜਾਇਜਾ ਅੰਮ੍ਰਿਤਸਰ (ਪ੍ਰਦੀਪ) :- ਭਾਰਤੀ ਫੌਜ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 ਨਵੰਬਰ 2024 ਨੂੰ ਇੰਡੀਆ ਗੇਟ ਤੋਂ ਅਟਾਰੀ ਤੱਕ ਹਾਫ ਮੈਰਾਥਨ ਦੌੜ ਦਾ ਕਰਵਾਈ ਜਾਵੇਗੀ। ਇਸ ਸਬੰਧੀ ਤਿਆਰੀਆਂ ਦਾ ਜਾਇਜਾ ਲੈਂਦੇ ਹੋਏ ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ ਨੇ ਦੱਸਿਆ ਕਿ ਇਹ ਹਾਫ ਮੈਰਾਥਨ ਤਿੰਨ …

Read More »