Recent Posts

ਮੋਗਾ ਪੁਲਿਸ ਨੇ ਜਾਨੋਂ ਮਾਰਨ ਦੀਆ ਧਮਕੀਆ ਦੇ ਕੇ ਜਬਰੀ ਵਸੂਲੀ ਕਰਨ ਵਾਲੇ 3 ਵਿਅਕਤੀਆਂ ਨੂੰ ਕੀਤਾ ਕਾਬੂ

ਮੋਗਾ (ਕਮਲ) :- ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ/ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ ਨਿਰਦੇਸ਼ਾ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਲਵਦੀਪ ਸਿੰਘ ਡੀ.ਐਸ.ਪੀ. (ਡੀ) ਮੋਗਾ, ਰਵਿੰਦਰ ਸਿੰਘ ਡੀ.ਐਸ.ਪੀ. (ਸਿਟੀ) ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ, ਜਦ ਸੀ. ਆਈ. ਏ ਸਟਾਫ ਮੋਗਾ ਅਤੇ ਥਾਣਾ ਚੜਿੱਕ ਦੀਆ ਪੁਲਿਸ ਟੀਮਾਂ …

Read More »

ਜ਼ਿਲ੍ਹਾ ਮੋਗਾ ਵਿੱਚ ਪਰਾਲੀ ਪ੍ਰਬੰਧਨ ਲਈ ਮਸ਼ੀਨਰੀ ਦੀ ਕੋਈ ਘਾਟ ਨਹੀਂ, ਕਿਸਾਨ ਵੱਧ ਤੋਂ ਵੱਧ ਲਾਹਾ ਲੈਣ – ਡਿਪਟੀ ਕਮਿਸ਼ਨਰ

ਕਿਸਾਨਾਂ, ਕਸਟਮ ਹਾਈਰਿੰਗ ਸੈਂਟਰਾਂ, ਕੋਆਪ੍ਰੇਟਿਵ ਸੋਸਾਇਟੀਆਂ, ਗ੍ਰਾਮ ਪੰਚਾਇਤਾਂ ਕੋਲ ਮੌਜੂਦ ਹਨ 7526 ਖੇਤੀਬਾੜੀ ਸੰਦਮਸ਼ੀਨਰੀ ਦੀ ਜਾਣਕਾਰੀ ਹਰੇਕ ਕਿਸਾਨ ਤੱਕ ਪਹੁੰਚਾਉਣ ਲਈ ਸਬ ਡਵੀਜ਼ਨ ਪੱਧਰੀ ਕੰਟਰੋਲ ਰੂਮ ਵੀ ਸਥਾਪਿਤ ਮੋਗਾ (ਕਮਲ) :- ਫਸਲੀ ਰਹਿੰਦ-ਖੂੰਹਦ ਦੇ ਉਚਿੱਤ ਪ੍ਰਬੰਧਨ ਲਈ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ ਮਸ਼ੀਨਾਂ ਕਿਸਾਨਾਂ, ਕਸਟਮ ਹਾਈਰਿੰਗ ਸੈਂਟਰਾਂ (ਸੀ.ਐਚ.ਸੀਜ਼), …

Read More »

ਡੀ. ਏ. ਪੀ ਖਾਦ ਦੇ ਬਦਲ ਵਜੋਂ ਵਰਤੀਆਂ ਜਾ ਸਕਣ ਵਾਲੀਆਂ ਖਾਦਾਂ ਦੀ ਜਾਣਕਾਰੀ ਕੀਤੀ ਸਾਂਝੀ

ਡੀ.ਏ.ਪੀ. ਦੀ ਕਿੱਲਤ ਤੋਂ ਕਿਸਾਨਾਂ ਨੂੰ ਘਬਰਾਉਣ ਦੀ ਬਿਲਕੁਲ ਜਰੂਰਤ ਨਹੀਂ-ਖੇਤੀ ਮਾਹਿਰ ਮੋਗਾ (ਕਮਲ) :- ਡੀ.ਏ.ਪੀ ਖਾਦ ਸਭ ਤੋਂ ਵੱਧ ਫਾਸਫੋਰਸ ਤੱਤ ਵਾਲੀ ਖਾਦ ਹੈ ਜੋ ਕਿ ਕਣਕ, ਝੋਨਾ, ਮੱਕੀ, ਆਲੂ ਫਸਲਾਂ ਵਿੱਚ ਪਿਛਲੇ ਕਈ ਸਾਲਾਂ ਤੋਂ ਵਰਤੀ ਜਾ ਰਹੀ ਹੈ। ਕਿਸਾਨ ਦੂਜੀਆਂ ਫਾਸਫੋਰਸ ਤੱਤਾਂ ਵਾਲੀਆਂ ਖਾਦਾਂ ਨਾਲੋਂ ਡੀ.ਏ.ਪੀ. ਖਾਦ ਨੂੰ ਤਰਜੀਹ ਜ਼ਿਆਦਾ ਦਿੰਦੇ ਹਨ। ਡੀ.ਏ.ਪੀ ਖਾਦ ਫਾਸਫੋਰਸ 46 ਫੀਸਦੀ …

Read More »