Saturday , 13 December 2025

Recent Posts

ਡਿਪਲੋਮਾ ਇੰਨ ਐਗਰੀਕਲਚਰਲ ਐਕਸਟੈਂਸ਼ਨ ਸਰਵਸਿਜ ਫਾਰ ਇੰਨਪੁਟ ਡੀਲਰਜ ਦੇ ਤੀਸਰੇ ਬੈਚ ਲਈ ਬਿਨੈ-ਪੱਤਰਾਂ ਦੀ ਮੰਗ

ਅਪਲਾਈ ਕਰਨ ਦੀ ਆਖਰੀ ਮਿਤੀ 17 ਦਸੰਬਰ, ਪਹਿਲਾਂ ਆਓ ਪਹਿਲਾਂ ਪਾਓ ਦੇ ਆਧਾਰ ਤੇ ਮਿਲੇਗਾ ਦਾਖਲਾ-ਮੁੱਖ ਖੇਤੀਬਾੜੀ ਅਫ਼ਸਰ ਮੋਗਾ (ਵਿਮਲ) :- ਖੇਤੀ-ਇਨਪੁਟਸ ਜਿਵੇਂ ਕਿ ਬੀਜ, ਖਾਦਾਂ ਅਤੇ ਕੀੜੇਮਾਰ ਦਵਾਈਆਂ ਸਬੰਧੀ ਕਾਰੋਬਾਰ ਸ਼ੁਰੂ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵਲੋਂ ਲਾਈਸੈਂਸ ਲੈਣਾ ਜ਼ਰੂਰੀ ਹੈ। ਇਹਨਾਂ ਲਾਇਸੰਸਾਂ ਲਈ ਅਪਲਾਈ ਕਰਨ ਲਈ ਬਿਨੈਕਾਰ ਨੂੰ ਸਰਕਾਰ ਵਲੋਂ ਮਨਜੂਰਸ਼ੁਦਾ ਡਿਪਲੋਮਾ ਇਨ ਐਗਰੀਕਲਚਰ ਐਕਸਟੈਂਸ਼ਨ …

Read More »

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਪੋਲਿੰਗ ਪਾਰਟੀਆਂ ਦੀਆਂ ਰਿਹੱਰਸਲਾਂ 7, 10 ਅਤੇ 13 ਦਸੰਬਰ ਨੂੰ-ਵਧੀਕ ਜਿਲ੍ਹਾ ਚੋਣਕਾਰ ਅਫ਼ਸਰ

ਮੋਗਾ (ਵਿਮਲ) :- ਜ਼ਿਲ੍ਹੇ ਵਿੱਚ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਦੀ ਪਹਿਲੀ ਰਿਹੱਰਸਲ 7 ਦਸੰਬਰ ਨੂੰ, ਦੂਸਰੀ ਰਿਹੱਰਸਲ 10 ਦਸੰਬਰ ਨੂੰ ਅਤੇ ਤੀਸਰੀ ਰਿਹੱਰਸਲ 13 ਦਸੰਬਰ 2025 ਨੂੰ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੋਗਾ ਦੇ …

Read More »

इनोसेंट हार्ट्स स्कूल, ग्रीन मॉडल टाउन में अंतर्राष्ट्रीय उपलब्धि का उत्सव : उत्कृष्ट तुली ने वैश्विक शतरंज मंच पर किया शानदार प्रदर्शन

जालंधर (मक्कड़) :- इनोसेंट हार्ट्स स्कूल, ग्रीन मॉडल टाउन में गर्व की लहर दौड़ गई, क्योंकि विद्यालय के सबसे होनहार छात्रों में से एक, कक्षा 10 के उत्कृष्ट तुली ने अंतरराष्ट्रीय स्तर पर उल्लेखनीय सफलता हासिल की है और दुनिया के सबसे होनहार युवा शतरंज खिलाड़ियों में अपनी जगह पक्की कर ली है। 21 से 29 नवंबर 2025 तक आयोजित …

Read More »