Recent Posts

ਗੁਰਕਿਰਪਾਲ ਸਿੰਘ ਖੋਖਰ ਨੇ ਓਪਨ ਏਸ਼ੀਆ ਪਾਵਰ ਲਿਫਟਿੰਗ ਚੈਂਪੀਅਨਸ਼ਿਪ ਵਿੱਚ ਜਿਤਿਆ ਸੋਨੇ ਦਾ ਤਗਮਾ

ਅੰਮ੍ਰਿਤਸਰ (ਪ੍ਰਦੀਪ) :- ਯੂਨਾਈਟਡ ਪਾਵਰ ਲਿਫਟਿੰਗ ਇੰਡੀਆ ਐਂਡ ਸਪੋਰਟਸ ਐਸੋਸੀਏਸ਼ਨ ਆਫ ਗੁਜਰਾਤ ਵੱਲੋਂ ਬੀਤੇ ਦਿਨੀ ਸੂਰਤ ਵਿਖੇ ਕਰਵਾਈ ਗਈ ਚੈਂਪੀਅਨਸ਼ਿਪ ਵਿੱਚ ਅੰਮ੍ਰਿਤਸਰ ਦੇ ਨੌਜਵਾਨ ਗੁਰਕਿਰਪਾਲ ਸਿੰਘ ਖੋਖਰ ਨੇ 82.5 ਕਿਲੋ ਗ੍ਰਾਮ ਭਾਰ ਵਰਗ ਵਿੱਚ 662.5 ਕਿਲੋ ਭਾਰ ਚੁੱਕ ਕੇ ਸੋਨੇ ਦਾ ਤਗਮਾ ਹਾਸਿਲ ਕੀਤਾ ਹੈ। ਅੱਜ ਅੰਮ੍ਰਿਤਸਰ ਪੁੱਜਣ ਉੱਤੇ ਐਸਡੀਐਮ ਗੁਰ ਸਿਮਰਨ ਸਿੰਘ ਢਿੱਲੋ ਨੇ ਉਹਨਾਂ ਨੂੰ ਜੀ ਆਇਆਂ ਕਿਹਾ। …

Read More »

ਸਰਕਾਰੀ ਸਕੂਲਾਂ ਅੰਦਰ ਮਿਲਣ ਵਾਲੀਆਂ ਸਹੂਲਤਾਂ ਦਾ ਲਾਭ ਉਠਾਉਣ ਮਾਪੇ : ਕੰਵਲਜੀਤ ਸਿੰਘ

ਦਾਖਲਾ ਮੁਹਿੰਮ ਦੇ ਦੂਸਰੇ ਦਿਨਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਜਾਗਰੂਕਤਾ ਵੈਨ ਨੂੰ ਵਿਖਾਈ ਹਰੀ ਝੰਡੀ ਅੰਮ੍ਰਿਤਸਰ (ਪ੍ਰਦੀਪ) :- ਸਿੱਖਿਆ ਵਿਭਾਗ ਪੰਜਾਬ ਵੱਲੋਂ “ਬਿਹਤਰ ਅਨੁਭਵ ਵਿੱਦਿਆ ਮਿਆਰੀ ਮਾਣ ਪੰਜਾਬ ਦਾ ਸਕੂਲ ਸਰਕਾਰੀ” ਦੇ ਨਾਂ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਹੋਈ ’ਦਾਖ਼ਲਾ ਮੁਹਿੰਮ’ ਤਹਿਤ ਅੱਜ ਦੂਸਰੇ ਦਿਨ ਵੱਖ-ਵੱਖ ਖੇਤਰਾਂ ‘ਚ ਜਾਣ ਵਾਲੀ ਜਾਗਰੂਕਤਾ ਵੈਨ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ …

Read More »

ਵੋਟਰ ਸੂਚੀਆਂ ਦੇ ਵੇਰਵਿਆਂ ਦੀ ਪੁਸ਼ਟੀ ਨੂੰ ਬਣਾਇਆ ਜਾਵੇ ਯਕੀਨੀ–ਵਧੀਕ ਜ਼ਿਲ੍ਹਾ ਚੋਣ ਅਫਸਰ

ਅੰਮ੍ਰਿਤਸਰ (ਪ੍ਰਦੀਪ) :- ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਦੀਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ), ਅੰਮ੍ਰਿਤਸਰ ਜੋਤੀ ਬਾਲਾ, ਦੀ ਪ੍ਰਧਾਨਗੀ ਹੇਠ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਸਕੱਤਰਾਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਵੋਟਰ ਸੂਚੀਆਂ, ਚੋਣਾਂ ਕਰਵਾਉਣ, ਬੂਥ ਲੈਵਲ ਏਜੰਟਾਂ (BLAs) ਦੀ ਨਿਯੁਕਤੀ, ਸ਼ਿਕਾਇਤਾਂ ਅਤੇ ਚੋਣਾਂ ਦੇ ਹੋਰ ਮੁੱਦਿਆਂ ਤੇ ਮੀਟਿੰਗ …

Read More »