Wednesday , 23 October 2024

Recent Posts

ਖਿਡਾਰੀਆਂ ਵਿੱਚ ਨਵਾਂ ਜ਼ੋਸ਼ ਭਰਨ ਵਿੱਚ ਸਫ਼ਲ ਰਹੀ ‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ

ਮਸ਼ਾਲ ਮਾਰਚ ਦੀ ਜ਼ਿਲ੍ਹਾ ਫਿਰੋਜ਼ਪੁਰ ਲਈ ਰਵਾਨਗੀ ਮੋਗਾ (ਕਮਲ) :- ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਫਲਤਾ ਤੋਂ ਬਾਅਦ ਇਸ ਸਾਲ ਸੀਜ਼ਨ-3 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਸ਼ੁਰੂ ਕੀਤਾ ਗਿਆ ਹੈ। …

Read More »

ਨਗਰ ਕੌਂਸਲ ਬਾਘਾਪੁਰਾਣਾ ਨੇ ਕਾਲੇਕੇ ਰੋਡ ਤੇ ਸੋਸਾਇਟੀ ਵਾਲੀ ਗਲੀ ਵਿੱਚ ਖੜ੍ਹੇ ਪਾਣੀ ਦੀ ਕਰਵਾਈ ਤੁਰੰਤ ਨਿਕਾਸੀ

ਗਲੀ ਦੀ ਰੀਸੋਲਿੰਗ ਲਈ ਲੱਗ ਚੁੱਕਾ ਹੈ ਟੈਂਡਰ, ਜਲਦੀ ਹੀ ਹੋਵੇਗੀ ਅਗਲੇਰੀ ਕਾਰਵਾਈ-ਈ ਓ ਦਵਿੰਦਰ ਸਿੰਘ ਤੂਰ ਮੋਗਾ (ਕਮਲ) :- ਕਾਲੇ ਕੇ ਰੋਡ ਤੇ ਸੋਸਾਇਟੀ ਵਾਲੀ ਗਲੀ ਦੇ ਵਸਨੀਕਾਂ ਦੀ ਮੰਗ ਸੀ ਕਿ ਉਹਨਾਂ ਦੀ ਗਲੀ ਵਿੱਚ ਮੀਂਹ ਆਦਿ ਦਾ ਪਾਣੀ ਖੜਨ ਕਾਰਨ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਇਸ ਮੰਗ ਉਪਰ ਤੁਰੰਤ ਕਾਰਵਾਈ ਕਰਦਿਆਂ ਨਗਰ ਕੌਂਸਲ ਬਾਘਾਪੁਰਾਣਾ ਦੀ …

Read More »

ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਵੰਡੀਆਂ ਹਲਕਾ ਮੋਗਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ

ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਸਥਾਨਕ ਗੋਧੇਵਾਲਾ ਇਨਡੋਰ ਖੇਡ ਸਟੇਡੀਅਮ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਹਲਕਾ ਮੋਗਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਮੁੱਖ ਮਹਿਮਾਨ ਵਜੋਂ ਅਤੇ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ …

Read More »