Recent Posts

10 ਮਈ ਦੀ ਕੌਮੀ ਲੋਕ ਅਦਾਲਤ ਮੁਲਤਵੀ

ਮੋਗਾ (ਕਮਲ) :- ਵਰਤਮਾਨ ਹਲਾਤਾਂ ਦੇ ਮੱਦੇਨਜਰ 10 ਮਈ ਨੂੰ ਲੱਗਣ ਵਾਲੀ ਕੌਮੀ ਲੋਕ ਅਦਾਲਤ ਨੂੰ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਕਮ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀ ਅਵਤਾਰ ਸਿੰਘ ਧਾਲੀਵਾਲ ਨੇ ਦੱਸਿਆ ਹੈ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਤੋਂ ਮਿਲੇ ਹੁਕਮਾਂ ਅਨੁਸਾਰ ਅਜਿਹਾ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੌਮੀ ਲੋਕ …

Read More »

10 ਮਈ ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਮੁਲਤਵੀ

ਜਲੰਧਰ, 9 ਮਈ (JJS): ਜਿਲ੍ਹਾ ਅਤੇ ਸੈਸ਼ਨਜ਼ ਜੱਜ ਜਲੰਧਰ ਸ੍ਰੀ ਨਿਰਭਉ ਸਿੰਘ ਗਿੱਲ ਨੇ ਦੱਸਿਆ ਕਿ 10 ਮਈ 2025 ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਨੂੰ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਕੇਸ 10 ਮਈ ਲਈ ਨਿਰਧਾਰਤ ਕੀਤੇ ਗਏ ਸਨ, …

Read More »

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ “ਐਂਟੀ ਡਰੱਗ ਕੰਪੇਨ” ਅਧੀਨ ਕੀਤੀ ਵੱਖ-ਵੱਖ ਵਿਭਾਗਾਂ ਨਾਲ ਮੀਟਿੰਗ

ਮਰੀਜ਼ਾਂ ਦੇ ਮੁੜ ਵਸੇਬੇ ਨੂੰ ਪਹਿਲ ਦੇਣ ਤੇ ਓਟ ਕਲੀਨਿਕਾਂ ਵਿੱਚ ਦਵਾਈਆਂ ਸਮੇਤ ਹਰ ਸੁਵਿਧਾ ਦਾ ਪ੍ਰਬੰਧ ਰੱਖਣ ਦੀ ਹਦਾਇਤ ਕਿਸੇ ਵੀ ਕੀਮਤ ਉੱਤੇ ਪਾਬੰਦੀਸ਼ੁਦਾ ਦਵਾਈਆਂ ਨਹੀਂ ਵਿਕਣੀਆਂ ਚਾਹੀਦੀਆਂ – ਸਾਗਰ ਸੇਤੀਆ ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਨਸਿਆਂ ਦੇ ਖਾਤਮੇ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। …

Read More »