ਜੇਤੂਆਂ ਨੂੰ ਵੰਡੇ ਜਾਣਗੇ ਲੈਪਟਾਪ, ਟੈਬਲਿੱਟ ਤੇ ਸਮਾਰਟ ਵਾਚਵਧੀਕ ਜ਼ਿਲ੍ਹਾ ਚੋਣ ਅਫ਼ਸਰ ਚਾਰੂਮਿਤਾ ਨੇ ਨੌਜਵਾਨ …
Read More »ਨਸ਼ਾ ਮੁਕਤੀ ਦੇ ਰਾਹ ਤੇ ਚੱਲੇ ਨੌਜਵਾਨਾਂ ਨੂੰ ਦਿੱਤੀ ਜਾਵੇਗੀ ਹੁਨਰ ਵਿਕਾਸ ਮਿਸ਼ਨ ਤਹਿਤ ਸਿਖਲਾਈ
ਐਸ.ਐਸ.ਪੀ. ਅੰਕੁਰ ਗੁਪਤਾ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਟੀਮ ਨਾਲ ਕੀਤੀ ਵਿਸ਼ੇਸ਼ ਮੀਟਿੰਗਨਸ਼ਾ ਛੁਡਾਊ ਕੇਂਦਰ ਜਨੇਰ ਵਿਖੇ ਲਗਾਇਆ ਹੁਨਰ ਵਿਕਾਸ ਕੈਂਪ ਮੋਗਾ (ਕਮਲ) :- ਜ਼ਿਲ੍ਹੇ ਅੰਦਰ ਨਸ਼ਾ ਛੱਡ ਚੁੱਕੇ ਅਤੇ ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾ ਦੇ ਚੰਗੇ ਭਵਿੱਖ ਲਈ ਇਨ੍ਹਾਂ ਨੌਜਵਾਨਾਂ ਨੂੰ ਹੁਨਰਮੰਦ ਕਰਨ ਹਿੱਤ ਜਾਗਰੂਕਤਾ ਕੀਤੀਆਂ ਜਾਣ। ਜ਼ਿਲ੍ਹੇ ਅੰਦਰ ਚੱਲ ਰਹੇ ਨਸ਼ਿਆਂ ਤੋਂ ਮੁਕਤੀ ਦੇ ਪ੍ਰੋਗਰਾਮਾਂ ਵਿੱਚ ਹੁਨਰ …
Read More »