ਜੇਤੂਆਂ ਨੂੰ ਵੰਡੇ ਜਾਣਗੇ ਲੈਪਟਾਪ, ਟੈਬਲਿੱਟ ਤੇ ਸਮਾਰਟ ਵਾਚਵਧੀਕ ਜ਼ਿਲ੍ਹਾ ਚੋਣ ਅਫ਼ਸਰ ਚਾਰੂਮਿਤਾ ਨੇ ਨੌਜਵਾਨ …
Read More »ਸੰਕਲਪ ਅਭਿਆਨ ਤਹਿਤ ਦੁਨੇਕੇ ਸਕੂਲ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ
100 ਦਿਨ ਦੀ ਜਾਗਰੂਕਤਾ ਮੁਹਿੰਮ ਵਿੱਚ ਔਰਤਾਂ ਤੇ ਬੱਚਿਆਂ ਨੂੰ ਸਰਕਾਰੀ ਸਕੀਮਾਂ ਅਤੇ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ-ਅੰਮ੍ਰਿਤਪਾਲ ਸਿੰਘ ਮੋਗਾ (ਕਮਲ) :- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਕਲਪ ਅਭਿਆਨ ਤਹਿਤ 100 ਦਿਨ ਦੀ ਜਾਗਰੂਤਾ ਮੁਹਿੰਮ ਜ਼ਿਲ੍ਹਾ ਪੱਧਰੀ ਦਫਤਰ ਵੱਲੋਂ ਚਲਾਈ ਜਾ ਰਹੀ ਹੈ। ਇਸ ਅਭਿਆਨ ਤਹਿਤ ਔਰਤਾਂ ਅਤੇ ਬੱਚਿਆਂ ਲਈ ਲਾਹੇਵੰਦ …
Read More »