Recent Posts

इनोसेंट हार्ट्स कॉलेज ऑफ एजुकेशन ने विश्व एड्स दिवस मनाया

जालंधर (मक्कड़) :- इनोसेंट हार्ट्स कॉलेज ऑफ एजुकेशन जालंधर के रेड रिबन क्लब ने पंजाब राज्य एड्स नियंत्रण सोसायटी और यूथ सर्विसेज जालंधर के तत्वावधान में ‘सही रास्ता अपनाएं’ थीम के साथ विश्व एड्स दिवस मनाया। गोद लिए गए गांव लोहारां सुखा सिंह में एचआईवी जागरूकता सेमिनार का आयोजन किया गया। रेड रिबन क्लब के सभी सदस्यों ने लाल रिबन …

Read More »

“ਨੈਸ਼ਨਲ ਡੀ-ਵਾਰਮਿੰਗ ਡੇ” ਸਬੰਧੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਵਲੋਂ ਬੱਚਿਆਂ ਨੂੰ ਐਲਬੇਂਡਾਜੋਲ ਦੀ ਗੋਲੀ ਖੁਆ ਕੇ ਕੀਤੀ

ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ ਦੇ ਹੁਕਮਾਂ ਅਨੂਸਾਰ ਸਿਹਤ ਵਿਭਾਗ ਵਲੋਂ ਨੈਸ਼ਨਲ ਡੀ-ਵਾਰਮਿੰਗ ਡੇ ਸਬੰਧੀ ਜ਼ਿਲ੍ਹਾ ਪੱਧਰੀ ਮੁਹਿੰਮ ਦੀ ਸ਼ੁਰੂਆਤ ਸਿਵਲ ਸਰਜਨ ਡਾ ਕਿਰਨਦੀਪ ਕੌਰ ਵਲੋਂ ਸਰਕਾਰੀ ਕਨਿੰਆਂ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਜੀ ਵਿਖੇ ਸਕੂਲ ਦੀਆਂ ਬੱਚੀਆਂ ਨੂੰ ਐਲਬੇਂਡਾਜੋਲ ਦੀ ਗੋਲੀ ਖੁਆ ਕੇ ਕੀਤੀ ਗਈ। ਇਸ ਅਵਸਰ ਤੇ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਕਿਰਨਦੀਪ ਕੌਰ ਜੀ ਨੇ …

Read More »

ਸਾਰਾਗੜੀ ਦੀ ਜੰਗ ਦਾ ਇਤਿਹਾਸ ਸਕੂਲਾਂ ਵਿੱਚ ਪੜ੍ਹਾਇਆ ਜਾਣਾ ਯਕੀਨੀ ਬਣਾਇਆ ਜਾਵੇਗਾ- ਸੰਧਵਾਂ

ਸਾਰਾਗੜੀ ਫਾਉਂਡੇਸ਼ਨ ਨੇ ਅੰਮ੍ਰਿਤਸਰ ਦੇ ਪ੍ਰਵੇਸ਼ ਉੱਤੇ ਸਥਾਪਤ ਕੀਤੀ ਸਾਰਾਗੜੀ ਦੇ ਸ਼ਹੀਦਾਂ ਦੀ ਯਾਦਗਾਰ ਅੰਮ੍ਰਿਤਸਰ (ਪ੍ਰਦੀਪ) :- ਸਾਰਾਗੜੀ ਫਾਉਂਡੇਸ਼ਨ ਵੱਲੋਂ ਅੰਮ੍ਰਿਤਸਰ ਦੇ ਮੁੱਖ ਪ੍ਰਵੇਸ਼ ਦੁਆਰ ਵਿਖੇ ਸਥਾਪਿਤ ਕੀਤੀ ਸਾਰਾਗੜੀ ਦੇ ਸ਼ਹੀਦਾਂ ਦੀ ਯਾਦਗਾਰ ਦਾ ਉਦਘਾਟਨ ਕਰਨ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਰਾਗੜੀ ਦੀ ਜੰਗ ਦਾ ਮਾਣਮੱਤਾ ਇਤਿਹਾਸ ਪੰਜਾਬ ਦੇ ਹਰੇਕ ਸਕੂਲ ਵਿੱਚ …

Read More »

ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਨੂੰ ਲੈ ਕੇ ਸਪੀਕਰ ਨੇ ਕੀਤੀ ਪਲੇਠੀ ਮੀਟਿੰਗ

ਵੱਖ ਵੱਖ ਸੰਸਥਾਵਾਂ ਨਾਲ ਕੀਤੀ ਵਿਚਾਰ – ਚਰਚਾ ਅੰਮ੍ਰਿਤਸਰ (ਪ੍ਰਦੀਪ) :- ਅੰਮ੍ਰਿਤਸਰ ਦੇ 450 ਸਾਲਾ ਸਥਾਪਨਾ ਦਿਵਸ ਜੋ ਕਿ ਸਾਲ 2027 ਨੂੰ ਆ ਰਿਹਾ ਹੈ, ਨੂੰ ਵਧੀਆ ਢੰਗ ਨਾਲ ਮਨਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰ ਕੁਲਤਾਰ ਸਿੰਘ ਸੰਧਵਾਂ ਨੇ ਅੰਮ੍ਰਿਤਸਰ ਦੀਆਂ ਧਾਰਮਿਕ, ਸਮਾਜਿਕ ਅਤੇ ਹੋਰ ਸੰਸਥਾਵਾਂ ਨਾਲ ਵਿਚਾਰ ਚਰਚਾ ਕੀਤੀ ਅਤੇ ਉਨ੍ਹਾਂ ਦੀ ਸਲਾਹ ਲਈ ਕਿ ਇਸ ਨੂੰ …

Read More »

ਮਾਮਲਾ ਥਾਣਾ ਕੋਟ ਈਸੇ ਖਾਂ ਅਧੀਨ ਆਉਂਦੇ ਨਸ਼ਾ ਛਡਾਊ ਕੇਂਦਰ ਵਿੱਚ ਹੋਏ ਕਤਲ ਦਾ

ਪੁਲਿਸ ਵੱਲੋਂ 3 ਵਿਅਕਤੀਆਂ ਖਿਲਾਫ ਮੁੱਕਦਮਾ ਕੀਤਾ ਦਰਜ ਮੋਗਾ (ਕਮਲ) :- ਥਾਣਾ ਕੋਟ ਈਸੇ ਖਾਂ ਵਿਖੇ ਨਸ਼ਾ ਛਡਾਊ ਕੇਂਦਰ, ਆਸ ਦੀ ਕਿਰਨ ਫਾਊਂਡੇਸ਼ਨ, ਪਿੰਡ ਚੀਮਾ ਵਿਖੇ ਇੱਕ ਵਿਅਕਤੀ ਦੀ ਮੌਤ ਦਾ ਮਾਮਲਾ ਸਾਹਮਣੇ ਆਉਣ ਤੇ ਪੁਲਿਸ ਵੱਲੋਂ ਤੁਰੰਤ ਪ੍ਰਭਾਵ ਨਾਲ ਕਾਰਵਾਈ ਆਰੰਭੀ ਗਈ। ਇਸ ਤਹਿਤ ਰਮਨਦੀਪ ਸਿੰਘ ਉਪ ਕਪਤਾਨ ਪੁਲਿਸ, ਸਬ-ਡਵੀਜਨ ਧਰਮਕੋਟ ਅਤੇ ਮੁੱਖ ਅਫਸਰ ਥਾਣਾ ਕੋਟ ਈਸੇ ਖਾਂ ਵੱਲੋ …

Read More »