Recent Posts

ਦੌਧਰ ਗਰਬੀ ਦਾ ਕਿਸਾਨ ਕਰਨੈਲ ਸਿੰਘ ਪਿਛਲੇ 8 ਸਾਲਾਂ ਤੋਂ ਨਹੀਂ ਜਲਾ ਰਿਹੈ ਝੋਨੇ ਦੀ ਪਰਾਲੀ

ਸਰਕਾਰ ਨੇ ਆਧੁਨਿਕ ਸੰਦਾਂ ਨਾਲ ਪਰਾਲੀ ਜਲਾਏ ਬਿਨ੍ਹਾ ਅਗਲੀ ਫ਼ਸਲ ਦੀ ਬਿਜਾਈ ਕੀਤੀ ਬੇਹੱਦ ਆਸਾਨ-ਕਰਨੈਲ ਸਿੰਘਕਿਹਾ !ਪਰਾਲੀ ਵਾਧੂ ਚੀਜ ਨਹੀਂ ਸਗੋਂ ਧਰਤੀ ਦੀ ਉਪਜਾਊ ਸ਼ਕਤੀ ਵਧਾਉਣ ਲਈ ਵਰਦਾਨ ਮੋਗਾ (ਕਮਲ) :- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ …

Read More »

डी.ए.वी. कॉलेजिएट सीनियर सेकेंडरी स्कूल, फगवाड़ा में साइबर बुलिंग सहित स्कूल हिंसा और बदमाशी के खिलाफ अंतर्राष्ट्रीय दिवस मनाया

जालंधर (अरोड़ा) :- मोहनलाल उमपाल डी.ए.वी. कॉलेजिएट सीनियर सेकेंडरी स्कूल, फगवाड़ा में समूह शिक्षा अधिकारी, पंजाब के दिशानिर्देशों और प्रिंसिपल डॉ. किरणजीत रंधावा के कुशल नेतृत्व में, छात्रों की सुरक्षा के लिए हिंसा और धमकी के खिलाफ अंतर्राष्ट्रीय दिवस के अवसर पर एक पोस्टर बनाने की गतिविधि आयोजित की गई। छात्रों ने इस गतिविधि में उत्साहपूर्वक भाग लिया और दिन …

Read More »

ਸੁਰਿੰਦਰ ਸਿੰਘ ਨੇ ਡਿਪਟੀ ਡਾਇਰੈਕਟਰ ਵਜੋਂ ਚਾਰਜ ਸੰਭਾਲਿਆ

ਡੇਅਰੀ ਉੱਦਮ ਸਿਖਲਾਈ ਕੋਰਸ ਦੀ ਕਾਉਂਸਲਿੰਗ 13 ਨਵੰਬਰ ਨੂੰ ਮੋਗਾ (ਕਮਲ) :- ਬੀਤੇਂ ਦਿਨੀਂ ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਸ੍ਰੀ ਕੁਲਦੀਪ ਸਿੰਘ ਜਸੋਵਾਲ ਦੀ ਯੋਗ ਅਗਵਾਈ ਹੇਠ ਨਵੇਂ ਤਰੱਕੀ ਦੇ ਕੇ ਲਗਾਏ ਗਏ ਸੁਰਿੰਦਰ ਸਿੰਘ ਨੇ ਡਿਪਟੀ ਡਾਇਰੈਕਟਰ ਵਜੋਂ ਚਾਰਜ ਸੰਭਾਲਿਆ …

Read More »

ਡੀ. ਏ. ਪੀ. ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ

ਖਾਦ ਦੇ ਨਾਲ ਵਾਧੂ ਸਮਾਨ ਦੀ ਟੈਗਿੰਗ ਨਹੀਂ ਹੋਵੇਗੀ ਬਰਦਾਸ਼ਤ-ਡਾ ਅੰਮ੍ਰਿਤਪਾਲ ਸਿੰਘਕਿਸਾਨ ਡੀ.ਏ.ਪੀ. ਦੇ ਬਦਲ ਵਜੋਂ ਹੋਰ ਖਾਦਾਂ ਵੀ ਅਪਣਾ ਸਕਦੇ ਹਨ ਮੋਗਾ (ਕਮਲ) :- ਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਮੋਗਾ ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. …

Read More »

ਐਸ ਡੀ ਐਮ ਸਵਾਤੀ ਨੇ ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਕਿਹਾ! ਉਹ ਖੁਦ ਅਗਲੇ 15 ਦਿਨ ਰੋਜ਼ਾਨਾ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦਾ ਕਰਨਗੇ ਸਨਮਾਨਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਕਰਨ ਦੀ ਅਪੀਲ ਮੋਗਾ (ਕਮਲ) :- ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ …

Read More »