Recent Posts

ਕੁਪੋਸ਼ਣ ਦਾ ਸਿ਼ਕਾਰ ਹੋਏ ਬੱਚੇ ਹੁੰਦੇ ਹਨ ਬੀਮਾਰੀਆਂ ਦੇ ਸਿ਼ਕਾਰ -ਡਾਕਟਰ ਰਾਜੇਸ਼ ਅੱਤਰੀ

ਕਿਹਾ ! ਜੰਕ ਫ਼ੂਡ ਨੂੰ ਛੱਡੋ , ਉਮਰ ਵਧਾਉਣੀ ਹੈ ਤਾਂ ਮਾਂ ਦੇ ਹੱਥ ਦਾ ਖਾਣਾ ਖਾਓ ਮੋਗਾ (ਕਮਲ) :- ਦੇਸ਼ ਦੀ ਵਾਂਗਡੋਰ ਸੰਭਾਲਣ ਵਾਲੀ ਨਵੀਂ ਪੀੜ੍ਹੀ ਲਗਾਤਾਰ ਕੁਪੋਸ਼ਣ ਦਾ ਸਿ਼ਕਾਰ ਹੋ ਰਹੀ ਹੈ ਅਤੇ ਬੱਚਿਆਂ ਨੂੰ ਕੁਪੋਸ਼ਣ ਤੋਂ ਬਚਾਉਣ ਲਈ ਸਮੇਂ ਸਿਰ ਭੋਜਣ ਕਰਨ ਦੇ ਨਾਲ-ਨਾਲ ਫਲ ਫਰੂਟ ਅਤੇ ਮਾਂ ਦੇ ਹੱਥ ਦਾ ਬਣਿਆ ਖਾਣਾ ਦੇਣਾ ਸਮੇੰ ਦੀ ਮੁੱਖ …

Read More »

ʻਖੇਡਾਂ ਵਤਨ ਪੰਜਾਬ ਦੀਆਂ 2024ʼ ਬਾਘਾਪੁਰਾਣਾ ਦੇ ਬਲਾਕ ਪੱਧਰੀ ਮੁਕਾਬਲੇ ਸਫਲਤਾ-ਪੂਰਵਕ ਸੰਪੰਨ

ਬਾਘਾਪੁਰਾਣਾ ਬਲਾਕ ਵਿੱਚੋਂ 400 ਦੇ ਕਰੀਬ ਖਿਡਾਰੀ ਲੈਣਗੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ-ਜ਼ਿਲ੍ਹਾ ਖੇਡ ਅਫਸਰ ਮੋਗਾ (ਕਮਲ) :- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਖੇਡ ਮੁਕਾਬਲੇ ਪੁਖਤਾ ਪ੍ਰਬੰਧਾਂ ਹੇਠ ਚੱਲ ਰਹੇ ਹਨ। ਅੱਜ ਬਾਘਾਪੁਰਾਣਾ ਬਲਾਕ ਦੇ ਖੇਡ ਮੁਕਾਬਲੇ ਸਫਲਤਾ ਪੂਰਵਕ ਸੰਪੰਨ ਹੋ ਗਏ ਹਨ। ਜ਼ਿਲ੍ਹਾ ਮੋਗਾ ਵਿੱਚ ਬਲਾਕ …

Read More »

ਸੰਕਲਪ ਅਭਿਆਨ ਤਹਿਤ ਦੁਨੇਕੇ ਸਕੂਲ ਵਿਖੇ ਜਾਗਰੂਕਤਾ ਕੈਂਪ ਦਾ ਆਯੋਜਨ

100 ਦਿਨ ਦੀ ਜਾਗਰੂਕਤਾ ਮੁਹਿੰਮ ਵਿੱਚ ਔਰਤਾਂ ਤੇ ਬੱਚਿਆਂ ਨੂੰ ਸਰਕਾਰੀ ਸਕੀਮਾਂ ਅਤੇ ਕਾਨੂੰਨੀ ਸੇਵਾਵਾਂ ਬਾਰੇ ਕੀਤਾ ਜਾ ਰਿਹਾ ਜਾਗਰੂਕ-ਅੰਮ੍ਰਿਤਪਾਲ ਸਿੰਘ ਮੋਗਾ (ਕਮਲ) :- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸੰਕਲਪ ਅਭਿਆਨ ਤਹਿਤ 100 ਦਿਨ ਦੀ ਜਾਗਰੂਤਾ ਮੁਹਿੰਮ ਜ਼ਿਲ੍ਹਾ ਪੱਧਰੀ ਦਫਤਰ ਵੱਲੋਂ ਚਲਾਈ ਜਾ ਰਹੀ ਹੈ। ਇਸ ਅਭਿਆਨ ਤਹਿਤ ਔਰਤਾਂ ਅਤੇ ਬੱਚਿਆਂ ਲਈ ਲਾਹੇਵੰਦ …

Read More »