Recent Posts

ਮੁੱਖ ਖੇਤੀਬਾੜੀ ਅਫ਼ਸਰ ਦੀ ਅਗਵਾਈ ਵਿੱਚ ਜਿਲ੍ਹੇ ਦੇ ਸਮੂਹ ਬੀਜ ਡੀਲਰਾਂ ਦੀ ਸਾਥੀ ਪੋਰਟਲ ਸਬੰਧੀ ਹੋਈ ਟ੍ਰੇਨਿੰਗ

ਸਮੂਹ ਡੀਲਰ ਝੋਨੇ ਦੇ ਮਿਆਰੀ ਬੀਜ ਤੇ ਪੀ.ਏ.ਯੂ ਵੱਲੋਂ ਸਿਫਾਰਿਸ਼ ਸ਼ੁਦਾ ਕਿਸਮਾਂ ਦੀ ਹੀ ਵਿਕਰੀ ਕਰਨ ਮੋਗਾ (ਕਮਲ) :- ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਜ਼ਿਲ੍ਹਾ ਮੋਗਾ ਦੇ ਡਾ. ਜਗਦੀਪ ਸਿੰਘ ਏ.ਡੀ.ਓ ਵੱਲੋਂ ਸਮੂਹ ਬੀਜ ਵਿਕਰੇਤਾਵਾਂ ਅਤੇ ਬੀਜ ਉਤਪਾਦਕਾਂ ਦੀ ਮੀਟਿੰਗ-ਕਮ-ਟ੍ਰੇਨਿੰਗ ਕਰਵਾਈ ਗਈ। ਇਸ ਟਰੇਨਿੰਗ ਵਿੱਚ ਡਾ. ਜਗਦੀਪ ਸਿੰਘ ਵੱਲੋਂ ਬੀਜ ਦੀ ਵਿਕਰੀ ਕਰਨ …

Read More »

ਡਿਪਟੀ ਕਮਿਸ਼ਨਰ ਦੀ ਢੋਆ ਢੁਆਈ ਠੇਕੇਦਾਰ ਨੂੰ ਦੋ ਟੁੱਕ

ਚੁਕਾਈ ਸ਼ੁਰੂ ਕਰੋ ਜਾਂ ਬਲੈਕ ਲਿਸਟ ਹੋਣ ਲਈ ਤਿਆਰ ਰਹੋ ਬਰਦਾਨਾ ਨਾ ਭੇਜਣ ਅਤੇ ਭਾਅ ਨਾ ਲਗਾਉਣ ਵਾਲੇ ਇੰਸਪੈਕਟਰਾਂ ਨੂੰ ‘ ਕਾਰਨ ਦੱਸੋ ‘ ਨੋਟਿਸ ਜਾਰੀ ਅਡਾਨੀ ਸਾਈਲੋ ਵਿੱਚ ਰੋਜ਼ਾਨਾ 10 ਹਜ਼ਾਰ ਮੀਟ੍ਰਿਕ ਟਨ ਤੋਂ ਵਧੇਰੇ ਕਣਕ ਭੇਜਣ ਦੀ ਹਦਾਇਤ ਪੁਲਿਸ ਨੂੰ ਰਾਤ ਨੂੰ ਗਸ਼ਤ ਵਧਾਉਣ ਅਤੇ ਹਰੇਕ ਮੰਡੀ ਵਿੱਚ 1 ਪੱਕਾ ਮੁਲਾਜ਼ਮ ਤਾਇਨਾਤ ਕਰਨ ਬਾਰੇ ਕਿਹਾ ਜ਼ਿਲ੍ਹਾ ਪ੍ਰਸ਼ਾਸ਼ਨ ਕਿਸਾਨਾਂ …

Read More »

ਪੰਜਾਬ ਸਰਕਾਰ ਵੱਲੋਂ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਤੇ ਪੂਸਾ 144 ਕਿਸਮ ਉੱਪਰ ਪੂਰਨ ਪਾਬੰਦੀ

ਮਾਪਦੰਡਾਂ ਤੇ ਖਰੀਆਂ ਨਾ ਉਤਰਦੀਆਂ ਹੋਣ ਕਰਕੇ ਕਿਸਾਨਾਂ ਨੂੰ ਵੇਚਣ ਵਿੱਚ ਵੀ ਹੁੰਦੀ ਮੁਸ਼ਕਿਲ ਪੀ.ਏ.ਯੂ. ਵੱਲੋਂ ਸਿਫਾਰਿਸ਼ ਪੀ.ਆਰ 126 ਤੇ ਥੋੜਾ ਸਮਾਂ ਲੈਣ ਵਾਲੀਆਂ ਝੋਨੇ ਦੀਆਂ ਕਿਸਮਾਂ ਲਾਉਣ ਕਿਸਾਨ- ਮੁੱਖ ਖੇਤੀਬਾੜੀ ਅਫਸਰ, ਮੋਗਾ ਮੋਗਾ (ਕਮਲ) :- ਹਾੜ੍ਹੀ ਦੀਆਂ ਫ਼ਸਲਾਂ ਦੀ ਕਟਾਈ ਸ਼ੁਰੂ ਹੋ ਚੁੱਕੀ ਹੈ ਅਤੇ ਆਉਣ ਵਾਲੀਆਂ ਸਾਉਣੀ ਦੀਆਂ ਫ਼ਸਲਾਂ ਦੀ ਵਿਉਂਤਬੰਦੀ ਕਿਸਾਨ ਕਰ ਰਹੇ ਹਨ। ਇਸ ਸਾਲ ਪੰਜਾਬ …

Read More »