Recent Posts

आईईपीएफए, एनसीएईआर और बीएसई ने संयुक्त रूप से वित्तीय क्षेत्र में डिजिटल प्रौद्योगिकी के क्रांतिकारी प्रभाव पर एक कार्यशाला आयोजित की

इस कार्यशाला में डिजिटल प्रगति द्वारा प्रस्तुत अवसरों और चुनौतियों पर भी प्रकाश डाला गया दिल्ली/जालंधर (ब्यूरो) :- निवेशक शिक्षा और संरक्षण निधि प्राधिकरण (आईईपीएफए) ने नेशनल काउंसिल ऑफ एप्लाइड इकोनॉमिक रिसर्च (एनसीएईआर) और बॉम्बे स्टॉक एक्सचेंज (बीएसई) के साथ मिलकर “वित्तीय शिक्षा का डिजिटलीकरण: निवेशक संरक्षण और पूंजी बाजार विकास के लिए एक आधुनिक दृष्टिकोण” पर एक कार्यशाला आयोजित …

Read More »

ਪੰਜਾਬ ਸਿਹਤ ਵਿਭਾਗ ਸਾਡੇ ਲਈ ਰੱਬ ਬਣ ਕੇ ਬਹੁੜਿਆ

ਸਿਹਤ ਵਿਭਾਗ ਰਾਹੀਂ ਆਪਣੀ ਬੱਚੀ ਦਾ ਮੁਫ਼ਤ ਇਲਾਜ਼ ਕਰਵਾਉਣ ਉਪਰੰਤ ਮਾਂ ਹੋਈ ਭਾਵੁਕਬੱਚੀ ਦੇ ਪਿਤਾ ਦੀ ਕੁਝ ਸਮਾਂ ਪਹਿਲਾਂ ਹੀ ਚੁੱਕੀ ਹੈ ਮੌਤਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤਰੁੰਤ ਆਰ.ਬੀ.ਐਸ.ਕੇ ਟੀਮ ਮੋਗਾ ਨਾਲ ਸੰਪਰਕ ਕੀਤਾ ਜਾਵੇ- ਡਾ: ਗਗਨਦੀਪ ਸਿੰਘ ਸਿੱਧੂ ਮੋਗਾ (ਕਮਲ) :- ਸਿਵਲ ਹਸਪਤਾਲ ਮੋਗਾ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਆਗਣਵਾੜੀ …

Read More »

ਏ. ਡੀ. ਸੀ. ਜਗਵਿੰਦਰਜੀਤ ਸਿੰਘ ਗਰੇਵਾਲ ਖੁਦ ਪਹੁੰਚੇ ਖੇਤਾਂ ਵਿੱਚ

ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਿਤਵਾਤਾਵਰਨ ਪੱਖੀ ਖੇਤੀਬਾੜੀ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਹੱਲਾਸ਼ੇਰੀ ਮੋਗਾ (ਕਮਲ) :- ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ …

Read More »