Recent Posts

ਸੈਸ਼ਨ ਡਵੀਜਨ ਮੋਗਾ ਵਿਖੇ ਤਿੰਨ ਨਵੀਆਂ ਅਦਾਲਤਾਂ ਦੀ ਸ਼ੁਰੂਆਤ

ਜ਼ਿਲ੍ਹਾ ਤੇ ਸੈਸ਼ਨ ਜੱਜ ਤੋਂ ਇਲਾਵਾ ਹੋਰ ਪ੍ਰਮੁੱਖ ਅਧਿਕਾਰੀਆਂ ਨੇ ਨਵੇਂ ਜੱਜ ਸਾਹਿਬਾਨਾਂ ਨੂੰ ਦਿੱਤੀਆਂ ਮੁਬਾਰਕਾਂ ਮੋਗਾ (ਕਮਲ) :- ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ 11 ਅਪ੍ਰੈਲ 2025 ਨੂੰ ਸੈਸ਼ਨ ਡਵੀਜਨ ਮੋਗਾ ਵਿਖੇ 3 ਨਵੀਆਂ ਅਦਾਲਤਾਂ ਦੀ ਸ਼ੁਰੂਆਤ ਕੀਤੀ ਗਈ। ਪਿਛਲੇ ਸਾਲ ਮਿਸ ਪ੍ਰਭਜੋਤ ਕੌਰ, ਮਿਸ ਪਰਮਿੰਦਰ ਕੌਰ ਅਤੇ ਮਿਸ ਮਨਪ੍ਰੀਤ ਕੌਰ ਨੇ ਆਪਣੀ ਪੀ.ਸੀ.ਐੱਸ. ਜੁਡੀਸ਼ੀਅਲ …

Read More »

ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਨਿਹਾਲ ਸਿੰਘ ਵਾਲਾ ਦੇ ਤਿੰਨ ਸਕੂਲਾਂ ਵਿੱਚ 46.46 ਲੱਖ ਰੁਪਏ ਦੇ ਵਿਕਾਸ ਕਾਰਜ ਆਰੰਭ

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਕੀਤਾ ਉਦਘਾਟਨ ਮੋਗਾ (ਕਮਲ) :- ਪੰਜਾਬ ਸਰਕਾਰ ਦੇ ਯਤਨਾਂ ਸਦਕਾ ਪੂਰੀ ਦੁਨਾਂ ਵਿੱਚ ਹੁਣ ਸਰਕਾਰੀ ਸਕੂਲਾਂ ਦੀਆਂ ਮਿਸਾਲਾਂ ਦਿੱਤੀਆਂ ਜਾਇਆ ਕਰਨਗੀਆਂ ਕਿਉਂਕਿ ਪੰਜਾਬ ਸਰਕਾਰ ਵੱਲੋਂ ਹੁਣ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਗ੍ਰਾਂਟਾਂ ਦੇ ਖੁੱਲ੍ਹੇ ਗੱਫੇ ਵੰਡੇ ਜਾ ਰਹੇ ਹਨ। ਪੰਜਾਬ ਸਰਕਾਰ ਵਿਦਿਆਰਥੀਆਂ ਨੂੰ ਉੱਚ ਪੱਧਰੀ ਸਿੱਖਿਆ ਦੇਣ ਲਈ ਵਚਨਬੱਧ ਹੈ ਅਤੇ ਆਪਣੇ ਕਾਰਜਕਾਲ ਦੇ …

Read More »

ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਸਿੱਖਿਆ ਕ੍ਰਾਂਤੀ ਅਧੀਨ ਬਾਘਾਪੁਰਾਣਾ ਦੇ ਸਕੂਲਾਂ ਵਿੱਚ 15.68 ਲੱਖ ਦੇ ਵਿਕਾਸ ਕਾਰਜ ਸ਼ੁਰੂ ਕਰਵਾਏ

ਕਿਹਾ !ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੀ ਦਸ਼ਾ ਤੇ ਪੜ੍ਰਾਈ ਦੇ ਮਿਆਰ ਵਿੱਚ ਹੋ ਰਿਹੈ ਵਾਧਾ ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਆਦਿ ਮਹੱਤਵਪੂਰਨ ਖੇਤਰਾਂ ਵਿੱਚ ਮਿਸਾਲੀ ਕ੍ਰਾਂਤੀਆਂ ਲਿਆਂਦੀਆਂ ਜਾ ਰਹੀਆਂ ਹਨ। ਸਿੱਖਿਆ ਖੇਤਰ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਹੁਣ ਸੂਬੇ ਦਾ ਹਰੇਕ ਸਕੂਲ …

Read More »