Recent Posts

ਕੋਟ ਈਸੇ ਖਾਂ ਦੇ ਸਰਕਾਰੀ ਸਕੂਲ ਵਿੱਚ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਕੈਂਪ ਦਾ ਆਯੋਜਨ

ਮੋਗਾ (ਕਮਲ) :- ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪਾਂ ਜਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਕਿ ਵੱਧ ਤੋਂ ਵੱਧ ਕਿਸਾਨਾਂ ਵਿੱਚ ਪਰਾਲੀ ਨਾ ਸਾੜਨ ਦੀ ਚੇਤਨਤਾ ਪੈਦਾ ਕੀਤੀ ਜਾ ਸਕੇ।ਮੁੱਖ ਖੇਤੀਬਾੜੀ ਅਫਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਬਾਜ ਸਿੰਘ ਦੀ ਅਗਵਾਈ ਹੇਠ …

Read More »

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਅੰਤਰ-ਰਾਸ਼ਟਰੀ ਵਿਦਿਆਰਥੀ ਦਿਵਸ ਤੇ ਲਗਾਇਆ ਸੈਮੀਨਾਰ

ਮੋਗਾ (ਕਮਲ) :- ਨੈਸ਼ਨਲ ਲੀਗਲ ਸਰਵਿਸਜ ਅਥਾਰਟੀ, ਨਵੀਂ ਦਿੱਲੀ ਅਤੇ ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਬਿਸ਼ਨ ਸਰੂਪ ਇੰਚਾਰਜ ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਕਿਰਨ ਜਯੋਤੀ, ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਐੱਸ.ਡੀ. ਕਾਲਜ ਫਾਰ ਵੂਮੈਨ ਵਿਖੇ ਅੰਤਰ-ਰਾਸ਼ਟਰੀ ਵਿਦਿਆਰਥੀ ਦਿਵਸ ਤਹਿਤ ਸੈਮੀਨਾਰ …

Read More »

ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਵਾਲੇ ਦਿਨ ਨਿਰਧਾਰਿਤ ਸਮੇਂ ਤੇ ਗਰੀਨ ਪਟਾਖੇ ਚਲਾਉਣ ਦੇ ਆਦੇਸ਼ ਜਾਰੀ

ਮੋਗਾ (ਕਮਲ) :- ਜ਼ਿਲ੍ਹਾ ਮੈਜਿਸਟਰੇਟ ਕਮ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਭਾਰਤੀ ਨਾਗਰਕਿਤਾ ਸੁਰੱਖਿਆ ਐਕਟ 2023 ਦੀ ਧਾਰਾ 163 ਅਧੀਨ ਮਾਣਯੋਗ ਸੁਪਰੀਮ ਕੋਰਟ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਹੁਕਮ ਜਾਰੀ ਕਰਦਿਆਂ ਕਿਹਾ ਕਿ ਜਿਲ਼੍ਹੇ ਅੰਦਰ ਡਿਉਹਾਰਾਂ ਮੌਕੇ ਕੇਵਲ ਗਰੀਨ ਪਟਾਕੇ ਚਲਾਉਣ ਦੀ ਇਜਾਜਤ ਹੋਵੇਗੀ।ਹੁਕਮਾ ਅਨੁਸਾਰ ਦੀਵਾਲੀ ਵਾਲੇ ਦਿਨ 20 ਅਕਤੂਬਰ ਨੂੰ ਰਾਤ 8 ਵਜ੍ਹੇ ਤੋਂ ਰਾਤ 10 …

Read More »