Recent Posts

ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿਲੇਜ/ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲ ਕੇ ਕੰਮ ਕਰਨ-ਸਪੀਕਰ ਕੁਲਤਾਰ ਸਿੰਘ ਸੰਧਵਾਂ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਿਲ੍ਹਾ, ਹਲਕਾ, ਬਲਾਕ ਪ੍ਰਧਾਨਾਂ ਤੇ ਪਿੰਡ ਪੱਧਰੀਆਂ ਕਮੇਟੀਆਂ ਨਾਲ ਵਿਸ਼ੇਸ਼ ਮੀਟਿੰਗਕਿਹਾ !ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਹੁਣ ਤੱਕ ਦੇ ਨਤੀਜੇ ਸ਼ਲਾਘਾਯੋਗ ਮੋਗਾ (ਵਿਮਲ) :- ਪੰਜਾਬ ਸਰਕਾਰ ਵੱਲ਼ੋਂ ਸੂਬੇ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਢੀ ਗਈ ਹੈ ਜਿਸ ਦੇ ਚਲਦਿਆ ਨਸ਼ਾ ਮੁਕਤੀ ਮੋਰਚਾ ਤਹਿਤ ਪਿੰਡਾਂ/ਕਸਬਿਆਂ/ਸ਼ਹਿਰਾਂ ਵਿੱਚ ਲੋਕਾਂ ਨੂੰ ਨਸ਼ਿਆ ਵਿਰੁੱਧ ਲਾਮਬੰਦ …

Read More »

इनोसेंट हार्ट्स के विद्यार्थियों का डीपीएस एम.यू.एन में उत्कृष्ट प्रदर्शन

जालंधर (अरोड़ा) :- इनोसेंट हार्ट्स स्कूल ग्रीन मॉडल टाउन की विद्यार्थियों की टीम ने डीपीएस में आयोजित मॉडल यूनाइटेड नेशंस (एमयूएन) में भाग लिया, जहां छात्रों ने शानदार डिबेट और राजनयिक कौशल का प्रदर्शन किया, जिससे उन्हें बहुत प्रशंसा और सम्मान मिला। इस कार्यक्रम में लगभग 250 प्रतिभागियों ने उत्साहपूर्वक भाग लिया।वर्बल मेंशन:आराध्या, मोनिष्का पाहवास्पेशल मेंशन: ला ओपिनियन: हार्दिक, श्रेया …

Read More »

ਲਾਇਲਪੁਰ ਖਾਲਸਾ ਕਾਲਜ ਦੇ ਕੰਪਿਊਟਰ ਸਾਇੰਸ ਅਤੇ ਆਈ.ਟੀ. ਦੇ ਪੀ.ਜੀ.ਵਿਭਾਗ ਨੇ ਨਵੇਂ ਵਿਦਿਆਰਥੀਆਂ ਲਈ ਸ਼ਾਨਦਾਰ “ਫਰੈਸ਼ਰ ਪਾਰਟੀ” ਦਾ ਆਜੋਯਨ ਕੀਤਾ

ਜਲੰਧਰ (ਅਰੋੜਾ) :- ਲਾਇਲਪੁਰ ਖਾਲਸਾ ਕਾਲਜ, ਜਲੰਧਰ ਦੇ ਕੰਪਿਊਟਰ ਸਾਇੰਸ ਅਤੇ ਆਈ.ਟੀ. ਦੇ ਪੀ.ਜੀ. ਵਿਭਾਗ ਨੇ ਵਿਦਿਆਰਥੀਆਂ ਦੇ ਨਵੇਂ ਬੈਚ ਦਾ ਉਤਸ਼ਾਹ ਅਤੇ ਖੁਸ਼ੀ ਨਾਲ ਸਵਾਗਤ ਕਰਨ ਲਈ ਇੱਕ ਫਰੈਸ਼ਰ ਪਾਰਟੀ ਦਾ ਆਯੋਜਨ ਕੀਤਾ।ਕਾਲਜ ਪ੍ਰਿੰਸੀਪਲ, ਪ੍ਰੋ. ਨਵਦੀਪ ਕੌਰ, ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਵਿਭਾਗ ਦੇ ਵਿਦਿਆਰਥੀਆਂ ਨੇ ਪਤਵੰਤਿਆਂ ਦਾ ਰਸਮੀ ਸਵਾਗਤ ਕੀਤਾ। ਸਮਾਗਮ ਦਾ ਉਦਘਾਟਨ ਬੜੇ ਉਤਸ਼ਾਹ ਨਾਲ ਕੀਤਾ …

Read More »