Recent Posts

लायंस क्लब जालंधर ने जरूरतमंद परिवार को लड़की की शादी के लिए भेंट की आर्थिक मदद

जालंधर (अरोड़ा) :- लायंस क्लब जालंधर ने सेवा के प्रकल्पों की लड़ी को आगे बढ़ाते हुए डिस्ट्रिक्ट स्लोगन मानवता की सेवा के अंतर्गत सीनियर वाईस प्रधान प्रभजोत सिंह सिद्धू व मुख्य मेहमान पूर्व प्रधान रवि मलिक की रहनुमाई में एक जरूरतमंद परिवार को लड़की की शादी के लिए रजांईयां, तलांईया व आर्थिक मदद के रूप में 31000/- रुपए भेंट किए। …

Read More »

ਬੱਚਿਆਂ ਦੀ ਦੇਖਭਾਲ ਕਰਨ ਵਾਲੀਆਂ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ ਐਕਟ ਤਹਿਤ ਰਜਿਸਟਰਡ ਹੋਣਾ ਲਾਜ਼ਮੀ

ਰਜਿਸਟ੍ਰੇਸ਼ਨ ਲਈ ਸੰਸਥਾਵਾਂ 18 ਦਸੰਬਰ ਤੱਕ ਕਰਨ ਬਾਲ ਸੁਰੱਖਿਆ ਯੁਨਿਟ ਨਾਲ ਸੰਪਰਕਰਜਿਸਟਰਡ ਨਾ ਹੋਣ ਵਾਲੀ ਸੰਸਥਾ ਵਿਰੁੱਧ ਐਕਟ ਤਹਿਤ ਕੀਤੀ ਜਾਵੇਗੀ ਕਾਰਵਾਈ-ਵਧੀਕ ਡਿਪਟੀ ਕਮਿਸ਼ਨਰ ਮੋਗਾ (ਕਮਲ) :- ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਕੰਮ ਕਰ ਰਹੀਆਂ ਸਾਰੀਆਂ ਸਰਕਾਰੀ/ਗੈਰ-ਸਰਕਾਰੀ ਸੰਸਥਾਵਾਂ ਦਾ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ-2015 ਦੀ ਧਾਰਾ …

Read More »

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਖੇਤੀ ਗਤੀਵਿਧੀਆਂ ਸਬੰਧੀ ਸਮੂਹ ਵਿਭਾਗੀ ਸਟਾਫ ਦੀ ਬੁਲਾਈ ਮੀਟਿੰਗ

ਗੁਲਾਬੀ ਸੁੰਡੀ ਦੇ ਹਮਲੇ ਕਰਕੇ ਕਿਸਾਨਾਂ ਦੇ ਖੇਤਾਂ ਦਾ ਵੱਧ ਤੋਂ ਵੱਧ ਦੌਰਾ ਕਰਨ ਦੇ ਆਦੇਸ਼ ਕੀਤੇ ਜਾਰੀਕਿਹਾ ! ਜ਼ਿਲ੍ਹੇ ਵਿੱਚ 70 ਫੀਸਦੀ ਯੂਰੀਆ ਉਪਲੱਬਧ, ਬਾਕੀ ਰਹਿੰਦੀ ਵੀ ਜਲਦੀ ਹੋਵੇਗੀ ਪੂਰੀ, ਕਿਸਾਨਾਂ ਨੂੰ ਘਬਰਾਉਣ ਦੀ ਨਹੀਂ ਲੋੜ ਮੋਗਾ (ਕਮਲ) :- ਅੱਜ ਮੁੱਖ ਖੇਤੀਬਾੜੀ ਅਫਸਰ, ਮੋਗਾ ਡਾ. ਕਰਨਜੀਤ ਸਿੰਘ ਗਿੱਲ ਵੱਲੋਂ ਸਟਾਫ ਮੀਟਿੰਗ ਕੀਤੀ ਗਈ ਅਤੇ ਖੇਤੀਬਾੜੀ ਵਿਭਾਗ ਵਿੱਚ ਚੱਲ ਰਹੀਆਂ …

Read More »