Saturday , 27 December 2025

Recent Posts

ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਤੇ ਲਗਾਏ ਪੌਦੇ

“ਈਚ ਵਨ ਪਲਾਂਟ ਵਨ” ਮੁਹਿੰਮ ਦੀ ਕੀਤੀ ਸ਼ੁਰੂਆਤ ਮੋਗਾ (ਵਿਮਲ) :- ਮਾਨਯੋਗ ਜਸਟਿਸ ਦੀਪਕ ਸਿੱਬਲ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ 5 ਜੂਨ, 2025 ਨੂੰ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ …

Read More »

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਵਿੱਚ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਵਿਖੇ ਮਨਾਇਆ ਵਿਸ਼ਵ ਵਾਤਾਵਰਨ ਦਿਵਸ

ਮੋਗਾ (ਵਿਮਲ) :- ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਦੀ ਅਗਵਾਈ ਵਿੱਚ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ। ਇਸ ਸਮੇਂ ਉਹਨਾਂ ਨਾਲ ਸ਼੍ਰੀ ਬਰਿੰਦਰ ਕੁਮਾਰ ਮਧੇਕੇ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ ਤੇ ਚੇਅਰਮੈਨ ਮਾਰਕਿਟ ਕਮੇਟੀ ਨਿਹਾਲ ਸਿੰਘ ਵਾਲਾ ਅਤੇ ਸ੍ਰ. ਜਗਦੀਪ ਸਿੰਘ ਗਟਰਾ ਪ੍ਰਧਾਨ ਨਗਰ ਪੰਚਾਇਤ ਨਿਹਾਲ ਸਿੰਘ ਵਾਲਾ ਵੀ ਮੌਜੂਦ ਸਨ। ਉਹਨਾਂ …

Read More »

ਨਸ਼ਾ ਮੁਕਤੀ ਯਾਤਰਾ ਅਧੀਨ ਵਾਰਡ ਨੰਬਰ 34 ਦੇ ਵਾਸੀਆਂ ਨੂੰ ਕੀਤਾ ਜਾਗਰੂਕ

ਪੰਜਾਬ ਸਰਕਾਰ ਦੀਆਂ ਮਿਸਾਲੀ ਕਾਰਵਾਈਆਂ ਕਰਕੇ ਹੁਣ ਕੋਈ ਵੀ ਵਿਅਕਤੀ ਨਸ਼ੇ ਦਾ ਕਾਰੋਬਾਰ ਤੋਂ ਪਹਿਲਾਂ ਸੌ ਵਾਰ ਸੋਚੇਗਾ ਮੋਗਾ (ਵਿਮਲ) :- ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੁਚੱਜੀ ਸੋਚ ਸਦਕਾ ਹੁਣ ਪੰਜਾਬ ਵਿੱਚੋਂ ਨਸ਼ਿਆਂ ਦਾ ਸਫਾਇਆ ਹੋ ਰਿਹਾ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਨਸ਼ਾ ਮੁਕਤੀ ਯਾਤਰਾ ਜਰੀਏ ਪਿੰਡਾਂ ਤੇ ਵਾਰਡਾਂ ਨੂੰ ਨਸ਼ਿਆਂ ਵਿਰੁੱਧ ਲੜਨ ਲਈ ਪ੍ਰੇਰਿਤ …

Read More »