Recent Posts

ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਨੇ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕੀਤੀ ਕਾਰਵਾਈ

ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਤਰਸਿੱਕਾ ਦੇ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਜਲੰਧਰ ਜੀ.ਟੀ.ਰੋਡ ਉਪਰ ਪਿੰਡ ਟਾਂਗਰਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਹੋਈ ਆਧਾਰ ਆਪਰੇਟਰਾਂ ਅਤੇ ਸੁਪਰਵਾਈਜ਼ਰਾਂ ਲਈ ਇੱਕ ਰੋਜ਼ਾ ਰਾਜ ਪੱਧਰੀ ਮੈਗਾ ਸਿਖਲਾਈ

10 ਸਾਲ ਦੇ ਸਮੇਂ ਦਰਮਿਆਨ ਆਪਣਾ ਅਧਾਰ ਕਾਰਡ ਜਰੂਰ ਅਪਡੇਟ ਕਰਵਾਓ ਅੰਮ੍ਰਿਤਸਰ (ਪ੍ਰਦੀਪ) :- ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ ਰੀਜਨਲ ਆਫਿਸ (ਯੂਆਈਡੀਏਆਈ ਆਰਓ), ਚੰਡੀਗੜ੍ਹ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ, ਪੰਜਾਬ ਵਿਖੇ ਆਧਾਰ ਆਪਰੇਟਰਾਂ ਅਤੇ ਸੁਪਰਵਾਈਜ਼ਰਾਂ ਲਈ ਇੱਕ ਰੋਜ਼ਾ ਰਾਜ ਪੱਧਰੀ ਮੈਗਾ ਸਿਖਲਾਈ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦਘਾਟਨ ਸ. ਐਸ ਕੇ ਕੋਠਾਰੀ, ਡਾਇਰੈਕਟਰ, ਯੂਆਈਡੀਏਆਈ, ਚੰਡੀਗੜ੍ਹ ਨੇ ਕੀਤਾ …

Read More »

ਰਾਜ ਚੋਣ ਕਮਿਸ਼ਨ ਵੱਲੋਂ ਨਗਰ ਨਿਗਮ/ਕੌਂਸਲ/ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ

ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਮੁਕੰਮਲ18 ਤੋਂ 25 ਨਵੰਬਰ ਤੱਕ ਲਏ ਜਾਣਗੇ ਇਤਰਾਜ਼, ਅੰਤਿਮ ਪ੍ਰਕਾਸ਼ਨਾ 7 ਦਸੰਬਰ ਨੂੰ ਮੋਗਾ (ਕਮਲ) :- ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਦੀਆਂ ਆਮ ਚੋਣਾਂ ਲਈ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਵਿਸ਼ੇਸ਼ ਸਾਰੰਗਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ …

Read More »