Recent Posts

ਕਿਸਾਨ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ – ਡਿਪਟੀ ਕਮਿਸ਼ਨਰ

ਹਦਾਇਤ, ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣਕਿਸਾਨ ਡੀ.ਏ.ਪੀ ਦੇ ਬਦਲ ਵਜੋਂ ਹੋਰਨਾਂ ਫਾਸਫੇਟਿਕ ਖਾਦਾਂ ਦੀ ਵਰਤੋਂ ਕਰਕੇ ਕਣਕ ਦੀ ਬਿਜਾਈ ਕਰਨ – ਮੁੱਖ ਖੇਤੀਬਾੜੀ ਅਫਸਰ ਮੋਗਾ (ਕਮਲ) :- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ …

Read More »

ਰੈੱਡ ਰਿਬਨ ਕਲੱਬਾਂ ਵੱਲੋਂ ਪਿੰਡਾਂ ਵਿੱਚ ਐੱਚ.ਆਈ.ਵੀ./ਏਡਜ਼ ਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਏ

ਡਾਂਗੀਆ, ਢੁੱਡੀਕੇ, ਲੰਡੇਕੇ, ਘੱਲ ਕਲਾਂ ਪਿੰਡਾਂ ਦੇ ਲੋਕਾਂ ਵਿੱਚ ਫੈਲਾਈ ਜਾਗਰੂਕਤਾ-ਦਵਿੰਦਰ ਸਿੰਘ ਲੋਟੇ ਮੋਗਾ (ਕਮਲ) :- ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਵਿੱਚ ਕੰਮ ਕਰ ਰਹੀਆਂ ਰੈੱਡ ਰਿਬਨ ਕਲੱਬਾਂ ਵੱਲੋਂ ਸਾਲ 2024-25 ਦੌਰਾਨ ਅਡਾਪਟ ਕੀਤੇ ਪਿੰਡਾਂ ਵਿੱਚ ਅੱਜ ਐੱਚ.ਆਈ.ਵੀ./ਏਡਜ਼ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਐੱਮ.ਐੱਲ.ਐੱਮ. ਨਰਸਿੰਗ ਕਾਲਜ ਮੋਗਾ ਦੀ ਰੈੱਡ ਰਿਬਨ ਕਲੱਬ ਵੱਲੋਂ …

Read More »

ਕਿਸਾਨ ਦਵਿੰਦਰ ਸਿੰਘ ਤੇ ਪ੍ਰੀਤਮ ਸਿੰਘ ਦੋਵੇਂ ਭਰਾ ਪਰਾਲੀ ਨੂੰ ਜਲਾਏ ਬਿਨ੍ਹਾਂ ਕਰ ਰਹੇ 60 ਏਕੜ ਦੀ ਖੇਤੀ

ਕਿਸਾਨਾਂ ਨੇ ਕਿਹਾ ! “ਖੇਤ ਵਿੱਚ ਹੀ ਪਰਾਲੀ ਵਾਹੁਣ ਨਾਲ ਖਾਦਾਂ ਦੀ ਲਾਗਤ ਹੋਈ ਅੱਧੀ”ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕੀਤੀ ਕਿਸਾਨਾਂ ਦੀ ਸ਼ਲਾਘਾ ਮੋਗਾ (ਕਮਲ) :- ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੇ ਜਿੱਥੇ ਮਨੁੱਖੀ ਸਿਹਤ ਨੂੰ ਕਈ ਬਿਮਾਰੀਆਂ ਲੱਗਣ ਦਾ ਖ਼ਤਰਾ ਬਣਿਆ ਰਹਿੰਦਾ ਹੈ, ਉੱਥੇ ਹੀ ਇਸਦਾ ਮਾੜਾ ਪ੍ਰਭਾਵ ਵਾਤਾਵਰਨ ਅਤੇ ਖੇਤ ਦੀ ਮਿੱਟੀ ਉੱਪਰ ਵੀ ਪੈਂਦਾ ਹੈ। ਬਲਾਕ …

Read More »