Recent Posts

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਦਰਿਆ ਸਤਲੁਜ ਵਿੱਚ ਪੈਂਦੇ ਸਮੂਹ ਪਿੰਡਾਂ ਦੇ ਰਕਬੇ ਵਿੱਚੋਂ ਰੇਤਾ ਅਤੇ ਮਿੱਟੀ ਦੀ ਨਿਕਾਸੀ ‘ਤੇ ਪਾਬੰਦੀ ਦੇ ਹੁਕਮਪਾਬੰਦੀ ਆਦੇਸ਼ 31 ਅਕਤੂਬਰ ਤੱਕ ਲਾਗੂ ਰਹਿਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ (ਕਮਲ) :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ …

Read More »

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਜ਼ਿਲ੍ਹਾ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ ਪੋਸਟਰ, ਤਸਵੀਰਾਂ ਆਦਿ ਲਗਾਉਣ ‘ਤੇ ਵੀ ਪਾਬੰਦੀ ਦੇ ਆਦੇਸ਼ਹੁਕਮ 31 ਅਕਤੂਬਰ ਤੱਕ ਲਾਗੂ ਰਹਿਣਗੇ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ जालंधर (मोहित अरोड़ा) ਮੋਗਾ (ਕਮਲ) :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ …

Read More »

ਪੰਜਾਬ ਗਊ ਸੇਵਾ ਕਮਿਸ਼ਨ ਚੇਅਰਮੈਨ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਮੀਟਿੰਗ

ਸਰਕਾਰੀ ਕੈਟਲ ਪੌਂਡ ਕਿਸ਼ਨਪੁਰਾ ਦੀਆਂ ਗਊਆਂ ਦੀ ਉਚਿਤ ਸਾਂਭ ਸੰਭਾਲ ਬਾਰੇ ਵਿਚਾਰਾਂ ਮੋਗਾ (ਕਮਲ) :- ਅਸ਼ੋਕ ਕੁਮਾਰ ਸਿੰਗਲਾ ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ, ਅਮਿਤ ਜੈਨ ਮੈਂਬਰ ਪੰਜਾਬ ਗਊ ਸੇਵਾ ਕਮਿਸ਼ਨ ਅਤੇ ਜਸਵਿੰਦਰ ਸਿੰਘ ਨੇ ਅੱਜ ਸਰਕਾਰੀ ਕੈਟਲ ਪੌਂਡ ਕਿਸ਼ਨਪੁਰਾ ਦਾ ਦੌਰਾ ਕੀਤਾ ਗਊਆਂ ਦੀ ਰੱਖ ਰਖਾਓ ਬਾਰੇ ਜ਼ਾਇਜਾ ਲਿਆ ਗਿਆ। ਉਸ ਤੋਂ ਬਾਅਦ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀ ਅਗਵਾਈ ਵਿੱਚ …

Read More »