Saturday , 13 December 2025

Recent Posts

ਜ਼ਿਲ੍ਹਾ ਭਾਸ਼ਾ ਦਫ਼ਤਰ ਮੋਗਾ ਵੱਲੋਂ ਪੰਜਾਬੀ ਮਾਹ-2024 ਦੌਰਾਨ ਕਰਵਾਈ ਗਈ ਗ਼ਜ਼ਲ ਵਰਕਸ਼ਾਪ

ਮੋਗਾ (ਕਮਲ) :- ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲ੍ਹਾ ਭਾਸ਼ਾ ਦਫ਼ਤਰ, ਮੋਗਾ ਵੱਲੋਂ ਪੰਜਾਬੀ ਮਾਹ-2024 ਦੇ ਸਮਾਗਮਾਂ ਦੀ ਲੜੀ ਤਹਿਤ ਸੁਤੰਤਰਤਾ ਸੰਗਰਾਮੀ ਭਵਨ, ਮੋਗਾ ਵਿਖੇ ਗ਼ਜ਼ਲ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਗ਼ਜ਼ਲ ਵਿਦਵਾਨਾਂ ਵਜੋਂ ਪ੍ਰਸਿੱਧ ਗ਼ਜ਼ਲਗੋ ਬੂਟਾ ਸਿੰਘ ਚੌਹਾਨ ਅਤੇ ਸ਼ਮਸ਼ੇਰ ਮੋਹੀ ਗ਼ਜ਼ਲ ਪ੍ਰੇਮੀਆਂ ਦੇ ਰੂ-ਬ-ਰੂ ਹੋਏ। ਉਨ੍ਹਾਂ ਤੋਂ ਇਲਾਵਾ ਪ੍ਰਧਾਨਗੀ ਮੰਡਲ …

Read More »

ਮੋਗਾ ਪੁਲਿਸ ਵੱਲੋਂ 1 ਕਿੱਲੋਗ੍ਰਾਮ ਹੈਰੋਇਨ ਤੇ ਕਾਰ ਸਮੇਤ ਨਸ਼ਾ ਤਸਕਰ ਕਾਬੂ

ਮੋਗਾ (ਕਮਲ) :- ਡੀ.ਜੀ.ਪੀ ਪੰਜਾਬ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਮੋਗਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ (ਆਈ) ਮੋਗਾ, ਲਵਦੀਪ ਸਿੰਘ ਡੀ.ਐਸ.ਪੀ (ਡੀ), ਰਵਿੰਦਰ ਸਿੰਘ ਉਪ ਕਪਤਾਨ ਪੁਲਿਸ ਸਿਟੀ ਮੋਗਾ ਦੀ ਨਿਗਰਾਨੀ ਹੇਠ ਮੋਗਾ ਪੁਲਿਸ ਨੂੰ ਉਸ ਸਮੇ ਵੱਡੀ ਸਫਲਤਾ ਮਿਲੀ,ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋ ਇੱਕ ਨਸ਼ਾ ਤਸਕਰ ਨੂੰ ਕਾਰ ਹਡੇਈ …

Read More »

ਸੰਵਿਧਾਨ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਅਧਿਕਾਰੀਆਂ/ਕਰਮਚਾਰੀਆਂ ਸਮੇਤ ਚੁੱਕੀ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸਹੁੰ

ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਅਤੇ ਰਾਸ਼ਟਰ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਮੋਗਾ (ਕਮਲ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ‘ਸੰਵਿਧਾਨ ਦਿਵਸ’ ਮਨਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਵੱਲੋਂ ਮੋਗਾ ਦੇ ਅਧਿਕਾਰੀਆਂ/ਕਰਮਚਾਰੀਆਂ ਸਮੇਤ ਸੰਵਿਧਾਨ ਪ੍ਰਤੀ ਵਫ਼ਾਦਾਰੀ ਦੀ ਸੌਂਹ ਚੁੱਕੀ। ਅਧਿਕਾਰੀਆਂ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂਮਿਤਾ …

Read More »