Wednesday , 10 September 2025

Recent Posts

ਵਿਧਾਇਕ ਅਮਨਦੀਪ ਕੌਰ ਅਰੋੜਾ ਦੀ ਅਗਵਾਈ ਵਿੱਚ ਪਿੰਡ ਵਾਸੀਆਂ ਨੇ ਨਸ਼ਿਆਂ ਵਿਰੁੱਧ ਲੜਨ ਦਾ ਲਿਆ ਪ੍ਰਣ

ਪਿੰਡਾ ਘੱਲ ਕਲਾਂ, ਮੰਗੇਵਾਲਾ ਤੇ ਦਾਰਾਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਅਧੀਨ ਕੀਤਾ ਜਾਗਰੂਕ ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣ ਲੱਗੇ ਹਨ। ਪਿੰਡਾਂ ਤੇ ਸ਼ਹਿਰਾਂ ਦੇ ਲੋਕ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਆਪਣਾ ਯੋਗਦਾਨ ਦੇਣ ਲਈ ਅੱਗੇ ਆ ਰਹੇ …

Read More »

ਸਰਕਾਰੀ ਸਕੂਲਾਂ ਵਿੱਚ ਉਸਾਰੂ ਮਾਹੌਲ ਸਿਰਜਣ ਲਈ ਯੋਜਨਾਬੱਧ ਤਰੀਕੇ ਨਾਲ ਚਲਾਈ ਜਾ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ-ਵਿਧਾਇਕ ਅਮਨਦੀਪ ਕੌਰ ਅਰੋੜਾ

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਕਰ ਰਹੀ ਇਤਿਹਾਸਕ ਫੈਸਲੇ ਹਲਕਾ ਵਿਧਾਇਕ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਧੇਵਾਲਾ ਮੋਗਾ ਵਿੱਚ 9.55 ਲੱਖ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਮੋਗਾ (ਕਮਲ) :- ਪੰਜਾਬ ਸਿੱਖਿਆ ਕ੍ਰਾਂਤੀ, ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਭਵਿੱਖ ਨੂੰ ਰੁਸ਼ਨਾਉਣ ਲਈ ਅਹਿਮ ਜ਼ਰੀਆ ਸਾਬਤ ਹੋ …

Read More »

24 ਮਈ ਨੂੰ ਲੱਗਣ ਵਾਲੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਹਾ ਲੈਣ ਆਮ ਲੋਕ-ਜ਼ਿਲ੍ਹਾ ਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ

ਮੋਗਾ (ਕਮਲ) :- ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਨੁਸਾਰ ਸਾਲ 2025 ਦੀ ਦੂਜੀ ਨੈਸ਼ਨਲ ਲੋਕ ਅਦਾਲਤ ਜੋ ਕਿ ਮਿਤੀ 10.05.2025 ਨੂੰ ਲੱਗਣ ਵਾਲੀ ਸੀ, ਹੁਣ ਮਿਤੀ 24.05.2025 ਨੂੰ ਲਗਾਈ ਜਾਵੇਗੀ। ਇਸ ਲਈ ਜਿਹੜੇ ਵੀ ਪ੍ਰੀ-ਲਿਟੀਗੇਟਿਵ (ਜਿਵੇਂ ਕਿ ਬੈਂਕ ਕੇਸ, ਟ੍ਰੈਫਿਕ ਚਲਾਨ, ਇੰਸ਼ੋਰੈਂਸ, ਰੈਵੇਨਿਊ, ਬਿਜਲੀ, ਵਾਟਰ ਸਪਲਾਈ ਆਦਿ ਦੇ ਕੇਸ) ਅਤੇ ਪੈਡਿੰਗ ਕੇਸ ਜੋ …

Read More »