Wednesday , 10 September 2025

Recent Posts

ਵਾਰਡ ਨੰਬਰ 16, 17, 18 ਵਿੱਚ ਹੋਈ ਨਸ਼ਾ ਮੁਕਤੀ ਯਾਤਰਾ ਆਰੰਭ

ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਹਾਜਰੀ ਵਿੱਚ ਵਾਰਡ ਵਾਸੀਆਂ ਨੇ ਨਸ਼ਿਆਂ ਨੂੰ ਖਤਮ ਕਰਨ ਦਾ ਲਿਆ ਪ੍ਰਣ ਮੋਗਾ (ਕਮਲ) :- ਨਸ਼ਿਆਂ ਦਾ ਨਾਮੋ ਨਿਸ਼ਾਨ ਮਿਟਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਿਆਂ ਦਾ ਖਾਤਮਾ ਹੋ ਰਿਹਾ ਹੈ। ਹੁਣ ਨਸ਼ਾ ਮੁਕਤੀ ਯਾਤਰਾ ਜਿਹੜੀ ਕਿ ਪਿੰਡਾਂ ਤੇ ਵਾਰਡਾਂ ਦੀਆਂ ਡਿਫੈਂਸ ਕਮੇਟੀਆਂ ਦੀ ਅਗਵਾਈ ਵਿਠੱਚ ਚਲਾਈ ਜਾ ਰਹੀ ਹੈ …

Read More »

ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ 37.51 ਲੱਖ ਰੁਪਏ ਦੇ ਸਕੂਲੀ ਵਿਕਾਸ ਕਾਰਜਾਂ ਦਾ ਉਦਘਾਟਨ

ਕਿਹਾ ! ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਚੁੱਕੇ ਜਾ ਰਹੇ ਹਨ ਸਾਰਥਕ ਕਦਮ ਮੋਗਾ (ਕਮਲ) :- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ, ਸਿੱਖਿਆ ਦਾ ਪੱਧਰ ਹੋਰ ਉੱਚਾ ਚੁੱਕਣ ਲਈ ਵਚਨਬੱਧ ਹੈ, ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਾਹੇਵੰਦ ਸਾਬਤ ਹੋਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ …

Read More »

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਡਿਊਟੀ ਦੌਰਾਨ ਅੱਗ ਨਾਲ ਜਿੰਦਗੀ ਗੁਆ ਬੈਠੇ ਮ੍ਰਿਤਕ ਫਾਇਰਮੈਨ ਗਗਨਦੀਪ ਸਿੰਘ ਦੇ ਪਿੰਡ ਖੋਟੇ ਪਹੁੰਚੇ, ਮ੍ਰਿਤਕ ਦੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ

ਸਥਾਨਕ ਸਰਕਾਰਾਂ ਮੰਤਰੀ ਨੇ ਮ੍ਰਿਤਕ ਫਾਇਰਮੈਨ ਦੇ ਪਰਿਵਾਰ ਨੂੰ ਸੰਭਵ ਸਹਾਇਤਾ ਦੇਣ ਦਾ ਭਰੋਸਾ ਦਿੱਤਾ ਮੋਗਾ (ਕਮਲ) :- ਮੋਗਾ ਜ਼ਿਲ੍ਹੇ ਦੇ ਪਿੰਡ ਮਹਿਮੇਵਾਲਾ ’ਚ ਖੇਤਾਂ ਵਿੱਚ ਲੱਗੀ ਅੱਗ ਨੂੰ ਬੁਝਾਉਣ ਵੇਲੇ ਡਿਊਟੀ ਦੌਰਾਨ ਆਪਣੀ ਜਿੰਦਗੀ ਗੁਆ ਬੈਠੇ ਫਾਇਰਮੈਨ ਗਗਨਦੀਪ ਸਿੰਘ ਦੇ ਪਿੰਡ ਖੋਟੇ ਪਹੁੰਚੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਮ੍ਰਿਤਕ ਦੇ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। …

Read More »