Wednesday , 10 September 2025

Recent Posts

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ ਬਿਰਧ ਆਸ਼ਰਮ ਦਾ ਦੌਰਾ

ਦਿਵਿਆਂਗਜਨਾਂ ਨੂੰ ਟ੍ਰਾਈਸਾਈਕਲਾਂ ਦੀ ਕੀਤੀ ਵੰਡ, ਬਜ਼ੁਰਗਾਂ ਨੂੰ ਉਹਨਾਂ ਦੇ ਕਾਨੂੰਨੀ ਅਧਿਕਾਰਾਂ ਬਾਰੇ ਕੀਤਾ ਸੁਚੇਤ ਮੋਗਾ (ਕਮਲ) :- ਸਰਬਜੀਤ ਸਿੰਘ ਧਾਲੀਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਅਤੇ ਮੈਂਬਰ ਸੱਕਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਮਿਸ ਕਿਰਨ ਜਯੋਤੀ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਬਿਰਧ ਆਸ਼ਰਮ …

Read More »

ਰੋਜ਼ਗਾਰ ਦਫਤਰ ਵਿਖੇ ਕਰਵਾਇਆ ਸਰਕਾਰੀ ਸਕੂਲ ਦਾ ਵਿਜ਼ਟ

ਕਿੱਤਾਮੁਖੀ ਸਿਖਲਾਈ ਕੋਰਸਾਂ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਜਾਗਰੂਕ ਮੋਗਾ (ਕਮਲ) :- ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਅਤੇ ਕਰੀਅਰ ਗਾਈਡੈਂਸ ਸਬੰਧੀ ਸਹਾਇਤਾ ਦਿੱਤਾ ਜਾ ਰਹੀ ਹੈ। ਇਸ ਸਬੰਧੀ ਰੋਜ਼ਗਾਰ ਦਫਤਰ ਵਿਖੇ ਵੱਖ-ਵੱਖ ਸਕੂਲਾਂ ਦਾ ਵਿਜ਼ਟ ਵੀ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿੰਪਲ ਥਾਪਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ …

Read More »

ਰਹਿੰਦੀਆਂ ਗ੍ਰਾਮ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਅਪਡੇਟ ਕਰਨ ਦੀ ਵਿਸ਼ੇਸ਼ ਮੁਹਿੰਮ 19 ਮਈ ਤੋਂ

ਵੋਟਰ ਸੂਚੀ ਵਿੱਚ ਸੁਧਾਈ ਲਈ 19 ਤੋਂ 21 ਮਈ ਤੱਕ ਕੀਤਾ ਜਾ ਸਕਦੈ ਅਪਲਾਈ- ਜਗਵਿੰਦਰਜੀਤ ਸਿੰਘ ਗਰੇਵਾਲ ਮੋਗਾ (ਕਮਲ) :- ਪੰਜਾਬ ਰਾਜ ਚੋਣ ਕਮਿਸ਼ਨ ਨੇ 15.10.2024 ਨੂੰ ਹੋਈਆਂ ਗ੍ਰਾਮ ਪੰਚਾਇਤੀ ਚੋਣਾਂ ਦੌਰਾਨ ਵਰਤੀਆਂ ਗਈਆਂ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਵੇਂ ਯੋਗ ਵੋਟਰਾਂ ਦੀ ਰਜਿਸਟ੍ਰੇਸ਼ਨ ਲਈ ਯੋਗਤਾ ਮਿਤੀ 31.5.2025 ਨਿਰਧਾਰਤ ਕੀਤੀ ਗਈ ਹੈ। ਵੋਟਰ ਸੂਚੀਆਂ ਦੀ ਸੋਧ …

Read More »