Wednesday , 10 September 2025

Recent Posts

ਨਰਮੇ ਦੀ ਫਸਲ ਕਾਸ਼ਤ ਕਰਨ ਲਈ ਖੇਤੀਬਾੜੀ ਵਿਭਾਗ ਮੋਗਾ ਕਰ ਰਿਹੈ ਕਿਸਾਨਾਂ ਨੂੰ ਜਾਗਰੂਕ

ਮੋਗਾ ਵਿੱਚ ਹੁਣ ਤੱਕ 18 ਹੈਕਟੇਅਰ ਰਕਬੇ ਵਿੱਚ ਹੋਈ ਨਰਮੇ ਦੀ ਬਿਜਾਈ, ਨਰਮੇ ਹੇਠ ਰਕਬਾ ਵਧਾਉਣ ਲਈ ਉਪਰਾਲੇ ਜਾਰੀ-ਡਾ. ਗੁਰਪ੍ਰੀਤ ਸਿੰਘ ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਅਤੇ ਜ਼ਮੀਨ ਦੀ ਸਿਹਤ ਨੂੰ ਬਰਕਰਾਰ ਰੱਖਣ ਲਈ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਹੇਠੋਂ ਰਕਬਾ ਘਟਾ ਕੇ ਨਰਮੇ/ਕਪਾਹ ਦੀ ਫ਼ਸਲ ਦੀ ਬਿਜਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ …

Read More »

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੈਰਿਜ ਪੈਲਸਾਂ ਦੀ ਚਾਰਦਿਵਾਰੀ ਤੋਂ ਬਾਹਰ ਵਾਹਨਾਂ ਦੀ ਪਾਰਕਿੰਗ ਤੇ ਪਾਬੰਦੀ

ਸਾਈਬਰ ਕੈਫੇ ਵਾਲਿਆਂ ਨੂੰ ਵੀ ਅਹਿਮ ਆਦੇਸ਼ ਜਾਰੀ ਮੋਗਾ (ਕਮਲ) :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 (ਜਾਬਤਾ ਫੌਜਦਾਰੀ ਸੰਘਤਾ-1973 ਦੀ ਧਾਰਾ-144) ਦੇ ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹਏ ਜ਼ਿਲ੍ਹਾ ਮੋਗਾ ਵਿੱਚ ਸਥਿਤ ਸਾਰੇ ਮੈਰਿਜ ਪੈਲਸਾਂ ਦੇ ਮਾਲਕ ਕਿਸੇ ਵੀ ਫੰਕਸ਼ਨ ਸਮੇਂ ਵਾਹਨਾਂ ਦੀ ਪਾਰਕਿੰਗ ਆਪਣੇ ਮੈਰਿਜ ਪੈਲਸਾਂ ਦੀ ਚਾਰ …

Read More »

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸੈਨਿਕ ਬੋਰਡ ਮੋਗਾ ਦੀ ਕੀਤੀ ਤਿਮਾਹੀ ਮੀਟਿੰਗ

ਮੋਗਾ (ਕਮਲ) :- ਸਾਬਕਾ ਸੈਨਿਕਾਂ ਤੇ ਉਹਨਾਂ ਦੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦੇਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵਚਨਬੱਧ ਹੈ। ਸ਼ਹੀਦ ਸੈਨਿਕਾਂ ਦੇ ਪ੍ਰੀਵਾਰਾਂ ਦੀ ਭਲਾਈ ਲਈ ਯੋਗਦਾਨ ਪਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਝੰਡਾ ਦਿਵਸ ਦੀ ਰਾਸ਼ੀ ਜਿਹੜੀ ਕਿ ਸਾਬਕਾ ਸੈਨਿਕਾਂ ਤੇ ਉਹਨਾਂ ਦੇ ਪਰਿਵਾਰਾਂ ਦੀ ਭਲਾਈ ਲਈ ਵਰਤੀ ਜਾਂਦੀ ਹੈ ਵਿੱਚ, ਜ਼ਿਲ੍ਹੇ ਦੇ ਨਾਗਰਿਕਾਂ, ਸਕੂਲਾਂ/ਕਾਲਜਾਂ ਅਤੇ …

Read More »