Recent Posts

ਆਈ.ਐਫ.ਐਸ. ਦੇ ਅਧਿਕਾਰੀਆਂ ਵੱਲੋਂ ਮੋਗਾ ਦਾ ਦੌਰਾ

ਜਨਤਕ ਸੇਵਾ ਅਤੇ ਰਿਵਾਇਤੀ ਸ਼ਿਲਪਕਾਰੀ ਵਿੱਚ ਨਵੀਨਤਾਵਾਂ ਦੀ ਕੀਤੀ ਪੜਚੋਲ ਮੋਗਾ (ਕਮਲ) :- ਭਾਰਤੀ ਜੰਗਲਾਤ ਸੇਵਾ (ਆਈ ਐਫ ਐਸ) ਅਧਿਕਾਰੀਆਂ ਲਈ ਮਿਡ-ਕੈਰੀਅਰ ਸਿਖਲਾਈ ਪ੍ਰੋਗਰਾਮ (ਐਮ ਸੀ ਟੀ ਪੀ-99) ਦੇ ਹਿੱਸੇ ਵਜੋਂ, ਛੇ ਸੀਨੀਅਰ ਆਈ ਐਫ ਐਸ ਅਧਿਕਾਰੀਆਂ ਨੇ ਮੋਗਾ ਜ਼ਿਲ੍ਹੇ ਦਾ ਦੌਰਾ ਕੀਤਾ। ਜ਼ਿਲ੍ਹਾ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੁਆਰਾ ਵਫ਼ਦ ਦਾ ਨਿੱਘਾ ਸਵਾਗਤ ਕੀਤਾ ਗਿਆ, ਜਿਨ੍ਹਾਂ ਵਿੱਚ ਵਧੀਕ ਡਿਪਟੀ ਕਮਿਸ਼ਨਰ …

Read More »

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਡੇਂਗੂ/ਮਲੇਰੀਆ/ਚਿਕਨਗੁਨੀਆ ਦੀ ਪ੍ਰਭਾਵਸ਼ਾਲੀ ਢੰਗ ਨਾਲ ਰੋਕਥਾਮ ਲਈ ਸਬੰਧਤ ਵਿਭਾਗਾਂ ਨਾਲ ਮੀਟਿੰਗ

ਜਾਗਰੂਕਤਾ ਪੋਸਟਰ ਵੀ ਕੀਤਾ ਰਿਲੀਜ਼ ਮੋਗਾ (ਕਮਲ) :- ਮਲੇਰੀਆ/ਡੇਂਗੂ/ਚਿਕਨਗੁਨੀਆ ਬਿਮਾਰੀਆਂ ਦੀ ਰੋਕਥਾਮ ਅਤੇ ਇਸ ਪ੍ਰਤੀ ਆਮ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜ) ਮੋਗਾ ਚਾਰੂਮਿਤਾ ਵੱਲੋਂ ਸਬੰਧਤ ਵਿਭਾਗਾਂ ਦੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ ਇਸ ਮੀਟਿੰਗ ਵਿੱਚ ਸਹਾਇਕ ਸਿਵਲ ਸਰਜਨ ਡਾ. ਜਯੋਤੀ, ਡਾ. ਸੁਮੀ, ਡਾ. ਨਰੇਸ਼, ਆਈ.ਐਮ.ਏ. ਪ੍ਰਧਾਨ ਡਾ. ਸੰਜੀਵ ਮਿੱਤਲ, ਪੁਲਿਸ ਪ੍ਰਸ਼ਾਸਨ, ਨਗਰ ਨਿਗਮ, ਪੇਂਡੂ ਵਿਕਾਸ ਤੇ …

Read More »

ਜ਼ਿਲ੍ਹਾ ਰੋਜ਼ਗਾਰ ਬਿਊਰੋ ਮੋਗਾ ਵਿਖੇ ਰੋਜ਼ਗਾਰ ਕੈਂਪ 28 ਅਪ੍ਰੈਲ ਨੂੰ ਸਿਰਫ ਲੜਕਿਆਂ ਦੀ ਸੁਪਰਵਾਈਜ਼ਰ, ਸਕਿਉਰਿਟੀ ਗਾਰਡ ਦੀ ਅਸਾਮੀ ਉਪਰ ਹੋਵੇਗੀ ਇੰਟਰਵਿਊ

ਮੋਗਾ (ਕਮਲ) :- ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ ਮੋਗਾ ਵੱਲੋਂ ਸਮੇਂ-ਸਮੇਂ ਤੇ ਰੋਜ਼ਗਾਰ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਕਿ ਵੱਧ ਤੋਂ ਵੱਧ ਯੋਗ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਵਿੱਚ ਸਹਾਇਤ ਮਿਲ ਸਕੇ। ਹੁਣ 28 ਅਪ੍ਰੈਲ, 2025, ਦਿਨ ਸੋਮਵਾਰ ਨੂੰ ਰੋਜ਼ਗਾਰ ਦਫ਼ਤਰ ਮੋਗਾ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ …

Read More »