Recent Posts

पीएम श्री केन्द्रीय विद्यालय क्रमांक 2 जालंधर छावनी द्वारा शैक्षिक भ्रमण का आयोजन

जालंधर (अरोड़ा) :- पीएम श्री केन्द्रीय विद्यालय क्रमांक 2 जालंधर छावनी द्वारा शैक्षिक भ्रमण का आयोजन किया गया। पीएम श्री योजना के अंतर्गत 223 विद्यार्थियों ने पुषपा गुजराल साइंस सिटी में शैक्षिक भ्रमण किया। प्राचार्य रविंदर कुमार ने इस भ्रमण को स्टेम एजुकेशन से जोड़कर विद्यार्थियों को नवाचारी बनाने का कारक बताया। विद्यार्थियों ने वैज्ञानिक मॉडल, त्रिविमीय मॉडल, भौतिक के …

Read More »

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵੱਲੋ ਬਿਰਧ ਆਸ਼ਰਮ ਦਾ ਦੌਰਾ ਕਰਕੇ ਬਜ਼ੁਰਗਾਂ ਦੀਆਂ ਮੁਸ਼ਕਲਾਂ ਸੁਣੀਆਂ

ਮੋਗਾ (ਕਮਲ) :- ਸਰਬਜੀਤ ਸਿੰਘ ਧਾਲੀਵਾਲ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ ਏ ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ 1 ਮਾਰਚ 2025 ਨੂੰ ਮਿਸ ਕਿਰਨ ਜਯੋਤੀ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ ਬਿਰਧ ਆਸ਼ਰਮ ਗੁਰੂਦੁਆਰਾ ਚੰਦ ਪੁਰਾਣਾ ਮੋਗਾ ਦਾ ਦੌਰਾ ਕਰਕੇ ਬਜ਼ੁਰਗਾਂ …

Read More »

ਮੋਗਾ ਪੁਲਿਸ ਵੱਲੋਂ “ਯੁੱਧ ਨਸ਼ੇ ਦੇ ਵਿਰੁੱਧ”ਮੁਹਿੰਮ ਤਹਿਤ ਸਫਲ ਕੈਸੋ ਆਪਰੇਸ਼ਨ

ਮੁਹਿੰਮ ਦੌਰਾਨ 5 ਮਾਮਲੇ ਦਰਜ ਕਰਕੇ 6 ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ45 ਗ੍ਰਾਮ ਹੈਰੋਇਨ, 10 ਕਿਲੋ ਗ੍ਰਾਮ ਡੋਡੇ, 150 ਗ੍ਰਾਮ ਸੋਨਾ, 500 ਗ੍ਰਾਮ ਚਾਂਦੀ ਅਤੇ 6500 ਰੁਪਏ ਡਰੱਗ ਮਨੀ ਬਰਾਮਦਨਸ਼ਾ ਤਸਕਰਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ, ਲੋਕ ਪੁਲਿਸ ਨੂੰ ਸਹਿਯੋਗ ਕਰਨ – ਵਧੀਕ ਡਾਇਰੈਕਟਰ ਜਨਰਲ ਪੁਲਿਸ (ਅੰਦਰੂਨੀ ਸੁਰੱਖਿਆ) ਮੋਗਾ (ਕਮਲ) :- ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ 3 ਮਹੀਨੇ …

Read More »