ਜੇਤੂਆਂ ਨੂੰ ਵੰਡੇ ਜਾਣਗੇ ਲੈਪਟਾਪ, ਟੈਬਲਿੱਟ ਤੇ ਸਮਾਰਟ ਵਾਚਵਧੀਕ ਜ਼ਿਲ੍ਹਾ ਚੋਣ ਅਫ਼ਸਰ ਚਾਰੂਮਿਤਾ ਨੇ ਨੌਜਵਾਨ …
Read More »ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਮੋਗਾ ਵਿਖੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸੁਖਮਨੀ ਸਾਹਿਬ ਪਾਠਾਂ ਦੇ ਪਾਏ ਭੋਗ
ਨਵੇਂ ਸਾਲ ‘ਚ ਸਾਨੂੰ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਪ੍ਰਣ ਕਰਨਾ ਚਾਹੀਦੈ-ਡਿਪਟੀ ਕਮਿਸ਼ਨਰ ਮੋਗਾ (ਕਮਲ) :- ਨਵਾਂ ਸਾਲ-2025 ਦੀ ਸੁੱਭ ਆਰੰਭਤਾ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਤੇ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਮੋਗਾ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ …
Read More »