Recent Posts

ਟੇਬਲ ਟੈਨਿਸ ਟੂਰਨਾਮੈਂਟ ਵਿੱਚ ਅੰਮ੍ਰਿਤਸਰ ਨੇ ਕੀਤਾ ਪਹਿਲਾ ਸਥਾਨ ਹਾਸਲ

ਮੋਗਾ (ਕਮਲ) :- 68 ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2024-25 ਟੇਬਲ ਟੈਨਿਸ ਅੰਡਰ 19 ਲੜਕੀਆਂ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਸਥਾਨਕ ਸਕੂਲ ਭਵਨਜ ਐਸ ਐਲ ਅੰਮ੍ਰਿਤਸਰ ਵਿਖੇ ਕਰਵਾਏ ਗਏ। ਜਿਸ ਵਿੱਚ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ ਪਟਿਆਲਾ ਦੀ ਟੀਮ ਨੇ ਦੂਸਰਾ ਅਤੇ ਲੁਧਿਆਣਾ ਨੇ ਤੀਸਰਾ ਸਥਾਨ ਹਾਸਲ ਕੀਤਾ। ਜਿਲਾ ਸਪੋਰਟਸ ਕੋਆਰਡੀਨੇਟਰ ਆਸ਼ੂ ਵਿਸ਼ਾਲ ਨੇ ਦੱਸਿਆ ਕਿ ਸਟੇਟ ਟੂਰਨਾਮੈਂਟ ਤੋਂ …

Read More »

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਟੂਰਨਾਂਮੈਜ਼ਟ ਦਾ ਤੀਜਾ ਦਿਨ

ਅੰਮ੍ਰਿਤਸਰ (ਪ੍ਰਦੀਪ) :- ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਮਿਤੀ: 16 ਸਤੰਬਰ 2024 ਤੋ 22 ਸਤੰਬਰ 2024 ਤੱਕ ਕਰਵਾਈਆ ਜਾ ਰਹੀਆ ਹਨ। ਖੇਡਾਂ ਦੀ ਸੁਰੂਆਤ ਸੁਖਚੈਨ ਸਿੰਘ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਕੀਤੀ ਗਈ। ਸ੍ਰ: ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ ਅੰਮ੍ਰਿਤਸਰ ਨੇ ਖਿਡਾਰੀਆ ਦੀ ਹੌਸਲਾ ਅਜਵਾਈ ਕਰਦੇ ਹੋਏ ਖਿਡਾਰੀਆ ਨੂੰ …

Read More »

ਐਸ ਡੀ ਐਮ ਮਜੀਠਾ ਵਲੋ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕੀਤਾ ਜਾਗਰੂਕ

ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ ਅੰਮ੍ਰਿਤਸਰ (ਪ੍ਰਦੀਪ) :- ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦੇ ਦਿਸ਼ਾ ਨਿਰਦੇਸਾ ਹੇਠ ਐਸ ਡੀ ਐਮ ਮਜੀਠਾਸ੍ਰੀਮਤੀਸੋਨਮਕੁਮਾਰੀ ਵੱਲੋ ਲਗਾਤਾਰ 3 ਦਿਨਾਂ ਤੋਂ ਵੱਖ ਵੱਖ ਪਿੰਡਾਂ ਦਾ ਦੋਰਾ ਕੀਤਾ ਗਿਆ । ਜਿਸ ਵਿੱਚ ਹੋਟ ਸਪੋਟ ਪਿੰਡ ਨਾਗ ਕਲਾਂ, ਨਾਗ ਖੁਰਦ, ਨਵੇ ਨਾਗ, ਅਜੈਬਵਾਲੀ, ਬੇਗੈਵਾਲ, ਕੋਟਲ਼ਾ ਸੈਦਾ, ਡੱਡੀਆਂ , ਮਜੀਠਾ ਰੂਰਲ, ਵਡਾਲਾ …

Read More »